ਪੰਜਾਬ ‘ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 665 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 16119 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ 16 ਮੌਤਾਂ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਸੂਬੇ ‘ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 386 ਹੋ ਗਈ ਹੈ।ਸ਼ੁਕਰਵਾਰ ਨੂੰ 665 ਨਵੇਂ ਮਰੀਜ਼ ਸਾਹਮਣੇ ਆਏ ਹਨ।ਜਿਨ੍ਹਾਂ ਵਿਚੋਂ ਸਭ ਤੋਂ ਵੱਧ ਮਰੀਜ਼ ਲੁਧਿਆਣਾ ਤੋਂ 248 ਅਤੇ
ਪਟਿਆਲਾ ਤੋਂ 136 ਸਾਹਮਣੇ ਆਏ ਹਨ।ਅੱਜ ਕੁੱਲ੍ਹ 225 ਮਰੀਜ਼ ਸਿਹਤਯਾਬ ਹੋਏ ਹਨ।ਅੱਜ ਅੰਮ੍ਰਿਤਸਰ ਤੋਂ 3, ਬਰਨਾਲਾ ਅਤੇ ਪਟਿਆਲਾ ਤੋਂ ਦੋ-ਦੋ, ਲੁਧਿਆਣਾ ਤੋਂ 6 ਅਤੇ ਜਲੰਧਰ ‘ਤੇ ਕਪੂਰਥਲਾ ਤੋਂ ਇੱਕ ਇੱਕ ਦੀ ਮੌਤ ਹੋਈ ਹੈ।ਸੂਬੇ ‘ਚ ਕੁੱਲ 582573 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 16119 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 10734 ਲੋਕ ਸਿਹਤਯਾਬ ਹੋ ਚੁੱਕੇ ਹਨ।
ਇਨ੍ਹਾਂ ‘ਚ 4999 ਲੋਕ ਐਕਟਿਵ ਮਰੀਜ਼ ਹਨ।ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਦਿੱਤੀ ਜਾਵੇਗੀ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ
ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ