news source: jagbani ਕੋਰੋਨਾ ਵਾਇਰਸ ਨਾਲ ਜੁੜੀ ਇਕ ਹੋਰ ਬੁਰੀ ਖਬਰ ਸਾਹਮਣੇ ਆ ਗਈ ਹੈ। ‘ਯੇ ਰਿਸ਼ਤਾ ਕਿਆ ਕਹਿਲਾਤਾ ਹੈ’ ਟੀ.ਵੀ. ਅਦਾਕਾਰਾ ਅਤੇ ਕੋਰਿਓਗ੍ਰਾਫਰ ਮੋਹਿਨਾ ਕੁਮਾਰੀ, ਉਨ੍ਹਾਂ ਦੇ ਸਹੁਰੇ ਭਾਵ ਉੱਤਰਾਖੰਡ ਦੇ ਕੈਬਨਿਟ ਮੰਤਰੀ ਸਤਪਾਲ ਮਹਾਰਾਜ, ਉਨ੍ਹਾਂ ਦੀ ਪਤਨੀ ਅੰਮ੍ਰਿਤਾ ਰਾਵਤ ਅਤੇ ਉਨ੍ਹਾਂ ਦੇ 17 ਸਟਾਫ ਮੈਂਬਰਾਂ ਨੂੰ ਕੋਰੋਨਾ ਵਾਇਰਸ ਹੋ ਗਿਆ ਹੈ।
ਸਤਪਾਲ ਮਹਾਰਾਜ ਨੇ ਹਾਲ ਹੀ ‘ਚ ਉੱਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਨਾਲ ਮੁਲਾਕਾਤ ਕੀਤੀ ਸੀ। ਸਤਪਾਲ ਦੇ ਕੋਰੋਨਾ ਵਾਇਰਸ ਪਾਜ਼ੇਟਿਵ ਆਉਣ ਤੋਂ ਬਾਅਦ ਜਿੰਨੇ ਵੀ ਲੋਕ ਉਨ੍ਹਾਂ ਦੇ ਸੰਪਰਕ ‘ਚ ਆਏ, ਸਾਰਿਆਂ ਦੇ ਟੈਸਟ ਕੀਤੇ ਜਾਣਗੇ।
ਮੋਹਿਨਾ ਕੁਮਾਰੀ ਨਾ ਸਿਰਫ ਇਕ ਕੋਰਿਓਗ੍ਰਾਫਰ ਹੈ ਸਗੋਂ ਉਹ ਫੇਮਸ ਟੀ.ਵੀ. ਅਦਾਕਾਰਾ ਵੀ ਹੈ। ਫਿਲਹਾਲ ਸਾਰੇ ਸੰਕ੍ਰਮਿਤਾਂ ਨੂੰ ਕੁਆਰੰਟਾਇਨ ਕਰ ਦਿੱਤਾ ਗਿਆ ਹੈ। ਇਸ ਦੌਰਾਨ ਮੋਹਿਨਾ ਨੇ ਗੱਲਬਾਤ ਦੌਰਾਨ ਆਪਣੀ ਸਿਹਤ ਬਾਰੇ ਜਾਣਕਾਰੀ ਦਿੱਤੀ।
ਸਾਡੇ ਪੇਜ ਤੇ ਆਉਣ ਲਈ ਤੁਹਾਡਾ ਸਭ ਦਾ ਬਹੁਤ-ਬਹੁਤ ਸਵਾਗਤ ਹੈ |ਜੇਕਰ ਦੋਸਤੋ ਤੁਸੀਂ ਦੇਸ਼ ਦੁਨੀਆਂ ਦੀਆਂ ਵਾਇਰਲ ਤਾਜ਼ਾ ਖਬਰਾਂ ਤੇ ਖੇਤੀ ਨਾਲ ਸੰਬੰਧਿਤ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਹੁਣੇ ਹੀ ਸਾਡਾ ਪੇਜ ਲਾਇਕ ਕਰੋ ਤੇ ਨਾਲ ਹੀ ਪੇਜ ਨੂੰ ਫੋਲੋ ਵੀ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਸਕੇ |
ਜਿੰਨਾਂ ਵੀਰਾਂ ਨੇ ਪੇਜ ਨੂੰ ਪਹਿਲਾਂ ਤੋਂ ਹੀ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਬਹੁਤ-ਬਹੁਤ ਧੰਨਵਾਦ ਹੈ ਜੀ |ਸਾਡੇ ਪੇਜ ਤੇ ਹਰ ਜਾਣਕਾਰੀ ਸੱਚ ਤੇ ਸਟੀਕ ਦਿੱਤੀ ਜਾਂਦੀ ਹੈ ਤਾਂ ਜੋ ਉਸ ਨਾਲ ਤੁਹਾਨੂੰ ਕਿਸੇ ਵੀ ਤਰਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਇਸ ਕਰਕੇ ਤੁਹਾਡੇ ਤੱਕ ਸਭ ਤੋਂ ਚੰਗੀ ਜਾਣਕਾਰੀ ਪਹੁੰਚਾਈ ਜਾਂਦੀ ਹੈ |