ਐਸਿਡਿਟੀ ਗੈਸ ਨੂੰ ਮਿੰਟਾ ਵਿੱਚ ਦੂਰ ਕਰਨ ਦੇ ਘਰੇਲੂ ਨੁਸਖੇ-ਇੱਕ ਵਾਰ ਖਾਓਗੇ ਤੇ ਇਸਦੇ ਗੁਣ ਗਾਓਗੇ

WhatsApp Group (Join Now) Join Now

ਵੀਡੀਓ ਥੱਲੇ ਜਾ ਕੇ ਦੇਖੋ,ਅੱਜ ਅਸੀਂ ਤੁਹਾਨੂੰ ਦੱਸਾਂਗੇ ਐਸੀਡਿਟੀ ਨੂੰ ਦੂਰ ਕਰਨ ਦੇ ਕੁਝ ਘਰੇਲੂ ਨੁਸਖੇ ਕੁਝ ਲੋਕ ਖਾਣ ਦੇ ਬਹੁਤ ਜ਼ਿਆਦਾ ਸ਼ੌਕੀਨ ਹੁੰਦੇ ਹਨ ਪਰ ਕਈ ਕਾਰਨਾਂ ਕਰਕੇ ਉਨ੍ਹਾਂ ਨੂੰ ਆਪਣੇ ਮਨਪਸੰਦ ਖਾਣੇ ਤੋਂ ਪਰਹੇਜ਼ ਰੱਖਣਾ ਪੈਂਦਾ ਹੈ। ਸੀਬੀਟੀ ਦੀ ਸਮੱਸਿਆ ਕਿਸੇ ਨੂੰ ਵੀ ਹੋ ਸਕਦੀ ਹੈ ਪਰ ਕੁਝ ਲੋਕਾਂ ਨੂੰ ਇਹ ਸਮੱਸਿਆ ਬਹੁਤ ਜ਼ਿਆਦਾ ਹੁੰਦੀ ਹੈ ਅਜਿਹੇ ਲੋਕ ਜੇਕਰ ਥੋੜ੍ਹਾ ਜਿਹਾ ਵੀ ਤਲਿਆ ਹੋਇਆ ਜਾਂ ਮਸਾਲੇਦਾਰ

ਖਾਣਾ ਖਾ ਲੈਣ ਤਾਂ ਉਨ੍ਹਾਂ ਨੂੰ ਐਸੀਡਿਟੀ ਹੋ ਜਾਂਦੀ ਹੈ ਅਸਲ ਵਿੱਚ ਗਲਤ ਖਾਣ ਪੀਣ ਨਾਲ ਲੋਕਾਂ ਨੂੰ ਇਸ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਤੋਂ ਛੁਟਕਾਰਾ ਪਾਉਣ ਲਈ ਲੋਕ ਕਈ ਤਰ੍ਹਾਂ ਦੀਆਂ ਦਵਾਈਆਂ ਦੀ ਵਰਤੋਂ ਵੀ ਕਰਦੇ ਹਨ ਜਿਨ੍ਹਾਂ ਦੇ ਕਈ ਹਾਨੀਕਾਰਕ ਪ੍ਰਭਾਵ ਵੀ ਹੁੰਦੇ ਹਨ। ਅਜਿਹੇ ਵਿਚ ਬਿਨਾਂ ਦਵਾਈ ਖਾਏ ਐਸੀਡਿਟੀ ਤੋਂ ਛੁਟਕਾਰਾ ਪਾਉਣ ਲਈ ਘਰੇਲੂ ਨੁਸਖੇ ਹੀ ਰਾਹਤ ਦਿੰਦੇ ਹਨ ਇਸਦੇ ਲਈ ਖਾਣ ਪੀਣ ਵਿਚ ਥੋੜ੍ਹਾ ਜਿਹਾ ਬਦਲਾਅ ਖੰਨਾ ਚੁਣੀ ਹੈ

ਬਹੁਤ ਸਾਰੇ ਅਜਿਹੇ ਆਹਾਰ ਹਨ ਜਿਨ੍ਹਾਂ ਦਾ ਸੇਵਨ ਕਰਨ ਦੇ ਨਾਲ ਐਸੀਡਿਟੀ ਤੋਂ ਤੁਸੀਂ ਬਚੇ ਰਹਿ ਸਕਦੇ ਹੋ ਤਾਂ ਚਲੋ ਜਾਣਦੇ ਹਾਂ ਕਿ ਉਹ ਚੀਜ਼ਾਂ ਕਿਹੜੀਆਂ ਠੰਢਾ ਦੁੱਧ ਜਾਂ ਕੱਚੀ ਲੱਸੀ ਦੁੱਧ ਤੋਂ ਦੁੱਧ ਸਰੀਰ ਅਤੇ ਹੱਡੀਆਂ ਦੇ ਲਈ ਕਾਫੀ ਫਾਇਦੇਮੰਦ ਸਾਬਿਤ ਹੁੰਦਾ ਹੈ ਨਾਲ ਹੀ ਠੰਢਾ ਦੁੱਧ ਜਾਂ ਕੱਚੀ ਲੱਸੀ ਪੀਣ ਨਾਲ ਐਸਿਡਿਟੀ ਦੀ ਸਮੱਸਿਆ ਤੋਂ ਛੁਟਕਾਰਾ ਪਾਇਆ ਜਾ ਸਕੇ,ਖੀਰਾ ਕੁਝ ਲੋਕ ਐਸੀਡਿਟੀ ਤੋਂ ਇੰਨੇ ਜ਼ਿਆਦਾ

ਪ੍ਰੇਸ਼ਾਨ ਰਹਿੰਦੇ ਹਨ ਕਿ ਉਨ੍ਹਾਂ ਨੂੰ ਹਮੇਸ਼ਾ ਹੀ ਦਵਾਈ ਆਪਣੇ ਕੋਲ ਰੱਖਣੀ ਪੈਂਦੀ ਹੈ ਇਸ ਤੋਂ ਛੁਟਕਾਰਾ ਪਾਉਣ ਲਈ ਤੁਸੀਂ ਖੀਰੇ ਨੂੰ ਆਪਣੇ ਭੋਜਨ ਵਿੱਚ ਸ਼ਾਮਲ ਕਰ ਸਕਦੇ ਹੋ,ਖੀਰੇ ਵਿਚ ਪੂਰੀ ਕਰਦਾ ਹੈ ।ਖੀਰੇ ਨਾਲ ਐਸੀਡਿਟੀ ਦੀ ਸਮੱਸਿਆ ਤੋਂ ਵੀ ਰਾਹਤ ਮਿਲਦੀ ਹੈ ਕੇਲਾ ਦੋ ਤੋਂ ਕਿਲ੍ਹੇ ਵਿਚ ਸਾਡੀ ਸਿਹਤ ਬਣਾਉਣ ਦੇ ਕਾਵਿ ਗੁਣ ਹੁੰਦੇ ਹਨ ਕੇਲਾ ਐਂਟੀਓਕਸੀਡੈਂਟ ਅਤੇ ਪੋਟਾਸ਼ੀਅਮ ਨਾਲ ਭਰਪੂਰ ਹੁੰਦਾ ਹੈ ਦੋਸਤੋ ਕੇਲਾ ਐਸਿਡ ਨੂੰ ਘੱਟ ਕਰਦਾ ਹੈ। ਅਤੇ ਕੇਲੇ ਵਿੱਚ ਫਾਈਬਰ ਕਾਫ਼ੀ ਮਾਤਰਾ ਵਿੱਚ ਮਿਲਦਾ ਹੈ

ਜਿਸ ਨਾਲ ਐਸੀਡਿਟੀ ਤੋਂ ਰਾਹਤ ਮਿਲਦੀ ਹੈ,ਤਰਬੂਜ ਦੋ ਤੋਂ ਤੁਸੀਂ ਸਾਰੇ ਜਾਣਦੇ ਹੋ ਕਿ ਤਰਬੂਜ਼ ਵਿੱਚ ਬਹੁਤ ਜ਼ਿਆਦਾ ਪਾਣੀ ਹੁੰਦਾ ਹੈ ਇਹ ਤੁਹਾਨੂੰ ਹਾਈਡ੍ਰੇਟ ਕਰਦਾ ਹੈ ਨਾਲ ਹੀ ਪੀਐਚ ਲੈਵਲ ਨੂੰ ਘੱਟ ਕਰਨ ਵਿਚ ਮਦਦ ਕਰਦਾ ਹੈ ਜੋ ਐਸੀਡਿਟੀ ਦੀ ਸਮੱਸਿਆ ਨੂੰ ਘੱਟ ਕਰਦਾ ਹੈ। ਤਰਬੂਜ਼ ਵਿੱਚ ਤਰਬੂਜ਼ ਵਿੱਚ ਜ਼ਿਆਦਾ ਮਾਤਰਾ ਵਿੱਚ ਐਂਟੀਓਕਸੀਡੈਂਟ ਅਤੇ ਫਾਈਬਰ ਮੌਜੂਦ ਹੁੰਦੇ ਹਨ ਇਸ ਲਈ ਜੇ ਤੁਸੀਂ ਐਸੀਡਿਟੀ ਦੀ ਸਮੱਸਿਆ ਤੋਂ

ਬਚਣਾ ਚਾਹੁੰਦੇ ਹੋ ਤਾਂ ਤਰਬੂਜ਼ ਦਾ ਇਸਤੇਮਾਲ ਜ਼ਰੂਰ ਕਰੋ,ਨਾਰੀਅਲ ਦਾ ਪਾਣੀ ਦੋਸਤੋ ਨਾਰੀਅਲ ਦਾ ਪਾਣੀ ਸਰੀਰ ਵਿੱਚ ਅਨੇਕਾਂ ਟੌਕਸਿਨਜ਼ ਕੱਢਣ ਲਈ ਮਦਦਗਾਰ ਹੈ ਨਾਰੀਅਲ ਐਸੀਡਿਟੀ ਦੀ ਸਮੱਸਿਆ ਨੂੰ ਵੀ ਦੂਰ ਕਰਦਾ ਹੈ ਕਿ ਤੁਸੀਂ ਕਿੱਦਾਂ ਘਰੇਲੂ ਨੁਸਖੇ ਅਪਨਾਓ ਕੀ ਤੁਸੀਂ ਆਪਣੀ ਐਸੀਡਿਟੀ ਦੀ ਸਮੱਸਿਆ ਘਰ ਬੈਠ ਕੇ ਹੀ ਠੀਕ ਕਰ ਸਕਦੇ ਹੋ ।

ਸਾਡੀ ਤੁਹਾਡੇ ਅੱਗੇ ਇੱਕ ਹੋਰ ਬੇਨਤੀ ਹੈ ਕਿ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਨੂੰ ਇਸਤੇਮਾਲ ਕਰਨ ਤੋਂ ਪਹਿਲਾ ਆਵਦੇ ਡਾਕਟਰ ਦੀ ਸਲਾਹ ਜਰੂਰ ਲਿਓ ਜੀ ਬਿਨਾਂ ਕਿਸੇ ਡਾਕਟਰ ਦੀ ਸਲਾਹ ਤੋ ਸਾਡੇ ਵਲੋ ਦਿੱਤੀ ਗਈ ਜਾਣਕਾਰੀ ਨੂੰ ਇਸਤੇਮਾਲ ਨਾ ਕਰੋ ਜੀ. ਜੇ ਤੁਸੀਂ ਇਸਤੇਮਾਲ ਕਰਦੇ ਹੋਜੇ ਕੋਈ ਸਮੱਸਿਆ ਹੋ ਜਾਂਦੀ ਹੈ ਤਾਂ ਸਾਡੀ ਕੋਈ ਜ਼ਿੰਮੇਵਾਰੀ ਨਹੀਂ ਹੋਵੈਗੀ.ਇਸ ਲਈ ਫਿਰ ਦਸਦੇ ਹਾਂ ਇਸਤੇਮਾਲ ਕਰਨ ਤੋਂ ਪਹਿਲਾਂ ਆਵਦੇ ਡਾਕਟਰ ਦੀ ਸਲਾਹ ਜ਼ਰੂਰ ਲਉ ਜੀ<

Leave a Comment