ਕੈਪਟਨ ਨੇ ਲਾਈਵ ਹੋ ਕੇ ਪੰਜਾਬੀਆਂ ਨੂੰ ਦਿੱਤੀ ਵੱਡੀ ਖੁਸ਼ਖਬਰੀ

WhatsApp Group (Join Now) Join Now

ਕੈਪਟਨ ਨੇ ਲਾਈਵ ਹੋ ਕੇ ਪੰਜਾਬੀਆਂ ਨੂੰ ਦਿੱਤੀ ਵੱਡੀ ਖੁਸ਼ਖਬਰੀ…ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਫੇਸਬੁੱਕ ਪੇਜ ‘ਤੇ ਲਾਈਵ ਹੋ ਕੇ ਕੋਰੋਨਾ ਦੇ ਹਾਲਾਤਾਂ ਬਾਰੇ ਗੱਲਬਾਤ ਕੀਤੀ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ 18 ਤਰੀਕ ਤੋਂ ਪੰਜਾਬ ਵਿੱਚ ਕਰਫ਼ਿਊ ਨਹੀਂ ਹੋਵੇਗਾ ਅਤੇ31 ਮਈ ਤੱਕ ਲਾਕਡਾਊਨ ਜਾਰੀਰਹੇਗਾ। ਉਨ੍ਹਾਂ ਕਿਹਾ ਕਿ 18 ਤਰੀਕ ਤੋਂ ਪੰਜਾਬ ਵਿੱਚ ਆਵਾਜਾਈ ਸ਼ੁਰੂ ਹੋਵੇਗੀ। ਉਨ੍ਹਾਂ ਕਿਹਾ ਕਿ ਜੋ ਵੀ ਐਨ.ਆਰ.ਆਈ ਵਿਦੇਸ਼ ਤੋਂ ਪੰਜਾਬ ਵਿੱਚ ਆਉਣਗੇ ,ਉਨ੍ਹਾਂ ਦਾ ਕੋਰੋਨਾ ਟੈਸਟ ਹੋਵੇਗਾ।
848761 singhamarinder ani 071619
ਜੇਕਰ ਉਹ ਪਾਜ਼ੀਟਿਵ ਆਉਣੇ ਹਨ ਤਾਂ ਹਸਪਤਾਲ ਦਾਖ਼ਲ ਕੀਤਾ ਜਾਵੇਗਾ ,ਨਹੀਂ ਤਾਂ 14 ਦਿਨਾਂ ਲਈ ਇਕਾਂਤਵਾਸ ਵਿੱਚ ਰਹਿਣਾ ਪਵੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਰੈਡ ਜੋਨ, ਓਰੇਂਜ ਜੋਨ ਅਤੇ ਗ੍ਰੀਨ ਜੋਨ ਖ਼ਤਮ ਕੀਤੇ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੰਟੇਨਮੈਂਟ ਜੋਨ ਅਤੇ ਅਣ -ਕੰਟੇਨਮੈਂਟ ਜੋਨ ਬਣਾਏ ਜਾਣਗੇ।ਇਸ ਦੌਰਾਨ ਪੰਜਾਬ ‘ਚ ਸਾਰੇ ਵਿੱਦਿਅਕ ਅਦਾਰੇ ਬੰਦ ਰਹਿਣਗੇ ,ਕਿਉਂਕਿ ਇਸ ਨਾਲ ਕੋਰੋਨਾ ਜ਼ਿਆਦਾ ਫ਼ੈਲ ਸਕਦਾ ਹੈ।
00990 2
ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Comment