news source: jagbaniਆਪਣੇ ਵੱਖ-ਵੱਖ ਗੀਤਾਂ ਅਤੇ ਅਦਾਕਾਰੀ ਦੇ ਸਦਕਾ ਫਿਲਮ ਤੇ ਸੰਗੀਤ ਉਦਯੋਗ ‘ਚ ਪ੍ਰਸਿੱਧੀ ਖੱਟਣ ਵਾਲੇ ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਨੂੰ ਲੈ ਕੇ ਇੱਕ ਅਜਿਹੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੂੰ ਜਾਣ ਹਰ ਕੋਈ ਹੈਰਾਨ ਹੈ। ਦੱਸ ਦਈਏ ਕਿ ਅੰਬਰ ਧਾਲੀਵਾਲ ਅਤੇ ਦਿਲਪ੍ਰੀਤ ਢਿੱਲੋਂ ਦੇ ਰਿਸ਼ਤੇ ‘ਚ ਹੁਣ ਤਲਾਕ ਦੀ ਨੌਬਤ ਆ ਗਈ ਹੈ,ਹਾਲ ਹੀ ‘ਚ ਅੰਬਰ ਧਾਲੀਵਾਲ ਨੇ ਸੋਸ਼ਲ ਮੀਡੀਆ ‘ਤੇ ਕਈ ਤਸਵੀਰਾਂ ਸਾਂਝੀਆਂ ਕੀਤੀਆਂ ਹਨ,
ਜਿਨ੍ਹਾਂ ‘ਚ ਉਸ ਦੇ ਕਾਫੀ ਸੱਟਾਂ ਲੱਗੀਆਂ ਹੋਈਆਂ ਨਜ਼ਰ ਆ ਰਹੀਆਂ ਹਨ। ਅੰਬਰ ਧਾਲੀਵਾਲ ਦਾ ਕਹਿਣਾ ਹੈ ਕਿ ਮੇਰੇ ਪਤੀ ਦਿਲਪ੍ਰੀਤ ਢਿੱਲੋਂ ਦਾ ਕਾਫੀ ਕੁੜੀਆਂ ਨਾਲ ਅਫੇਅਰ (ਚੱਕਰ) ਸੀ, ਜਿਸ ਕਾਰਨ ਮੈਂ ਉਨ੍ਹਾਂ ਤੋਂ ਤਲਾਕ ਲੈ ਲਿਆ।ਜਦੋਂ ਮੈਨੂੰ ਦਿਲਪ੍ਰੀਤ ਦੇ ਅਫੇਅਰਸ ਦਾ ਪਤਾ ਲੱਗਿਆ ਤਾਂ ਉਨ੍ਹਾਂ ਨੇ ਮੇਰੇ ਨਾਲ ਕਾਫੀ ਕੁੱਟਮਾਰ ਕੀਤੀ, ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀਆਂ ਹਨ। ਅੰਬਰ ਢਿੱਲੋਂ ਦਾ ਕਹਿਣਾ ਹੈ ਕਿ ਪਹਿਲਾਂ ਤਾਂ ਮੇਰੇ ਘਰਦਿਆਂ ਅਤੇ ਰਿਸ਼ਤੇਦਾਰਾਂ ਵੱਲੋਂ ਇਹੀ ਕਿਹਾ ਗਿਆ ਕਿ ਸਭ ਠੀਕ ਹੋ ਜਾਵੇਗਾ ਪਰ ਕੁਝ ਠੀਕ ਨਹੀਂ ਹੋਇਆ।
ਫਿਲਹਾਲ ਅੰਬਰ ਢਿੱਲੋਂ ਨੇ ਦਿਲਪ੍ਰੀਤ ਨਾਲ ਜੋ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕੀਤੀਆਂ ਸਨ, ਉਹ ਸਭ ਡਿਲੀਟ ਕਰ ਦਿੱਤੀਆਂ ਗਈਆਂ ਹਨ।ਦੱਸਣਯੋਗ ਹੈ ਕਿ ਗਾਇਕ ਦਿਲਪ੍ਰੀਤ ਦਾ ਸਾਲ 2018 ‘ਚ ਅੰਬਰ ਧਾਲੀਵਾਲ ਨਾਲ ਵਿਆਹ ਕਰਵਾਇਆ ਸੀ। ਦੋਵਾਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਅਕਸਰ ਹੀ ਸੋਸ਼ਲ ਮੀਡੀਆ ‘ਤੇ ਛਾਈਆ ਰਹਿੰਦੀਆ ਸਨ। ਦੋਵੇਂ ਕਈ ਪੰਜਾਬੀ ਗੀਤਾਂ ‘ਚ ਵੀ ਇਕੱਠੇ ਅਦਾਕਾਰੀ ਕਰਦੇ ਨਜ਼ਰ ਆ ਚੁੱਕੇ ਹਨ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ
ਸਾਡੇ ਪੇਜ ਤੇ ਆਉਣ ਲਈ ਤੁਹਾਡਾ ਸਭ ਦਾ ਬਹੁਤ-ਬਹੁਤ ਸਵਾਗਤ ਹੈ |ਜੇਕਰ ਦੋਸਤੋ ਤੁਸੀਂ ਦੇਸ਼ ਦੁਨੀਆਂ ਦੀਆਂ ਵਾਇਰਲ ਤਾਜ਼ਾ ਖਬਰਾਂ ਤੇ ਖੇਤੀ ਨਾਲ ਸੰਬੰਧਿਤ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਹੁਣੇ ਹੀ ਸਾਡਾ ਪੇਜ ਲਾਇਕ ਕਰੋ ਤੇ ਨਾਲ ਹੀ ਪੇਜ ਨੂੰ ਫੋਲੋ ਵੀ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਸਕੇ |
ਜਿੰਨਾਂ ਵੀਰਾਂ ਨੇ ਪੇਜ ਨੂੰ ਪਹਿਲਾਂ ਤੋਂ ਹੀ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਬਹੁਤ-ਬਹੁਤ ਧੰਨਵਾਦ ਹੈ ਜੀ |ਸਾਡੇ ਪੇਜ ਤੇ ਹਰ ਜਾਣਕਾਰੀ ਸੱਚ ਤੇ ਸਟੀਕ ਦਿੱਤੀ ਜਾਂਦੀ ਹੈ ਤਾਂ ਜੋ ਉਸ ਨਾਲ ਤੁਹਾਨੂੰ ਕਿਸੇ ਵੀ ਤਰਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਇਸ ਕਰਕੇ ਤੁਹਾਡੇ ਤੱਕ ਸਭ ਤੋਂ ਚੰਗੀ ਜਾਣਕਾਰੀ ਪਹੁੰਚਾਈ ਜਾਂਦੀ ਹੈ |