ਗੈਸ ਸਿਲੰਡਰ ਖਰੀਦਣ ਵਾਲੇ ਇਹਨਾਂ ਲੋਕਾਂ ਨੂੰ ਲੱਗਣਗੀਆਂ ਮੌਜ਼ਾਂ-ਦੇਖੋ ਪੂਰੀ ਖ਼ਬਰ

yttytyyty
WhatsApp Group (Join Now) Join Now

ਇਹ ਮੰਨਿਆ ਜਾ ਰਿਹਾ ਸੀ ਕਿ ਇਸ ਵਾਰ ਐਲਪੀਜੀ ਦੀ ਕੀਮਤ ਵਿੱਚ ਭਾਰੀ ਵਾਧਾ ਹੋਵੇਗਾ, ਪਰ ਲੋਕਾਂ ਨੂੰ ਖੁਸ਼ਖਬਰੀ ਮਿਲੀ ਜਦੋਂ 1 ਅਗਸਤ ਨੂੰ ਇਸਦੀ ਕੀਮਤ ਨਹੀਂ ਬਦਲੀ ਗਈ। ਇਸ ਤੋਂ ਪਹਿਲਾਂ ਪਿਛਲੇ ਦੋ ਮਹੀਨਿਆਂ ਵਿੱਚ ਐਲਪੀਜੀ ਦੀ ਕੀਮਤ ਵਿੱਚ ਵਾਧਾ ਹੋਇਆ ਸੀ। ਚੇਨਈ ਵਿਚ 19 ਕਿੱਲੋ ਦਾ ਐਲਪੀਜੀ ਸਿਲੰਡਰ ਕੱਟਿਆ ਗਿਆ ਹੈ।ਆਈਓਸੀਐਲ ਦੀ ਵੈੱਬਸਾਈਟ ਮੁਤਾਬਕ ਰਾਜਧਾਨੀ ਦਿੱਲੀ ਵਿੱਚ ਗੈਰ ਸਬਸਿਡੀ ਵਾਲੇ ਘਰੇਲੂ ਰਸੋਈ ਗੈਸ
6766 1
ਸਿਲੰਡਰ (14.2 ਕਿਲੋਗ੍ਰਾਮ) ਦੀ ਕੀਮਤ ਇਸ ਮਹੀਨੇ 594 ਰੁਪਏ ਹੋਵੇਗੀ। ਪਿਛਲੇ ਮਹੀਨੇ ਵੀ ਲੋਕ ਦਿੱਲੀ ਵਿਚ ਇਸੇ ਕੀਮਤ ਦਾ ਭੁਗਤਾਨ ਕਰ ਰਹੇ ਸੀ।ਇਸ ਤੋਂ ਪਹਿਲਾਂ ਜੂਨ ਵਿੱਚ ਦਿੱਲੀ ਵਾਸੀਆਂ ਨੂੰ ਇੱਕ ਐਲਪੀਜੀ ਸਿਲੰਡਰ ਲਈ 593 ਰੁਪਏ ਦਾ ਭੁਗਤਾਨ ਕਰਨਾ ਪਿਆ ਸੀ। ਜੂਨ ਵਿੱਚ ਗੈਰ ਸਬਸਿਡੀ ਵਾਲੇ ਐਲਪੀਜੀ ਸਿਲੰਡਰ ਵਿੱਚ 12 ਰੁਪਏ ਦਾ ਵਾਧਾ ਕੀਤਾ ਗਿਆ ਸੀ।ਇਸ ਦੇ ਨਾਲ ਹੀ ਕੋਲਕਾਤਾ ਵਿਚ ਗੈਰ ਸਬਸਿਡੀ ਵਾਲਾ ਐਲਪੀਜੀ ਸਿਲੰਡਰ 621 ਰੁਪਏ ਵਿਚ ਮਿਲੇਗਾ,
65655656
ਇਸ ਦੀ ਕੀਮਤ ਵਿਚ 50 ਪੈਸੇ ਦਾ ਵਾਧਾ ਕੀਤਾ ਗਿਆ ਹੈ।ਪਿਛਲੇ ਮਹੀਨੇ ਇਸ ਦੀ ਕੀਮਤ 620.50 ਰੁਪਏ ਸੀ। ਮੁੰਬਈ ਵਿੱਚ ਐਲਪੀਜੀ ਸਿਲੰਡਰ ਲਈ ਸਿਰਫ 594 ਰੁਪਏ ਦੇਣੇ ਪੈਣਗੇ ਅਤੇ ਇਸਦੀ ਕੀਮਤ ਵਿੱਚ ਕੋਈ ਵਾਧਾ ਨਹੀਂ ਹੋਇਆ ਹੈ। ਇਸੇ ਤਰ੍ਹਾਂ ਚੇਨਈ ਵਿਚ ਇਸ ਦੀ ਕੀਮਤ 610.50 ਰੁਪਏ ਹੋਵੇਗੀ। ਲੋਕਾਂ ਨੂੰ ਪਿਛਲੇ ਮਹੀਨੇ ਉਸੇ ਕੀਮਤ ਦਾ ਭੁਗਤਾਨ ਕਰਨਾ ਪਿਆ ਸੀ।ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਦਿੱਤੀ ਜਾਵੇਗੀ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

Leave a Reply

Your email address will not be published. Required fields are marked *