ਬੰਗਾਲ ਦੀ ਖਾੜੀ ‘ਚ ਉੱਠਿਆ ਚੱਕਰਵਾਤੀ ਤੂਫਾਨ ‘ਅਮਫਾਨ’ ਪੱਛਮੀ ਬੰਗਾਲ, ਬੰਗਲਾਦੇਸ਼ ਤੇ ਓਡੀਸ਼ਾ ਦੇ ਨਾਲ-ਨਾਲ ਹੋਰਨਾਂ ਸੂਬਿਆਂ ਲਈ ਵੀ ਖ ਤ ਰਾ ਬਣਦਾ ਦਿਖਾਈ ਦੇ ਰਿਹਾ ਹੈ। ਮੌਸਮ ਵਿਭਾਗ ਵਲੋਂ ਅ ਲ ਰ ਟ ਜਾਰੀ ਕੀਤਾ ਗਿਆ ਹੈ ਕਿ ਇਹ ਚੰਡੀਗੜ੍ਹ ਸਮੇਤ ਪੰਜਾਬ ਤੇ ਹਰਿਆਣਾ ‘ਚ ਵੀ ਦ ਸ ਤ ਕ ਦੇ ਸਕਦਾ ਹੈ। 21 ਮਈ ਤੋਂ ਬਾਅਦ ਚੱਕਰਵਾਤੀ ਤੂਫਾਨ ਦੇ ਆਉਣ ਦੀ ਪੂਰੀ ਸੰਭਾਵਨਾ ਹੈ। ਤੂਫਾਨ ਦੇ ਕਾਰਨ ਚੰਡੀਗੜ੍ਹ ਸਮੇਤ ਮੁਹਾਲੀ ਅਤੇ ਪੰਚਕੁਲਾ ਵਿੱਚ ਮੌਸਮ ਦਾ ਮਿਜਾਜ਼ ਹੋਰ ਵਿ ਗ ੜ ਸਕਦਾ ਹੈ। ਮੌਸਮ ਵਿਭਾਗ ਅਨੁਸਾਰ ਤੂਫਾਨ ਦੌਰਾਨ ਤੇਜ਼ ਹਵਾਵਾਂ ਦੇ ਨਾਲ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਹਵਾਵਾਂ ਦੀ ਗਤੀ 40 ਤੋਂ 45 ਕਿਲੋਮੀਟਰ ਹੋ ਸਕਦੀ ਹੈ। ਦੱਖਣੀ-ਪੂਰਬੀ ਬੰਗਾਲ ਦੀ ਖਾੜੀ ਅਤੇ ਆਸ ਪਾਸ ਦੇ ਇਲਾਕਿਆਂ ਤੋਂ ਆਇਆ ਚੱਕਰਵਾਤੀ ਤੂਫਾਨ ਅਗਲੇ 12 ਘੰਟਿਆਂ ਵਿੱਚ ਖ਼ ਤ ਰ ਨਾ ਕ ਰੂਪ ਲੈ ਸਕਦਾ ਹੈ।
ਇਹ ਤੂਫਾਨ ਬੁੱਧਵਾਰ ਨੂੰ ਬੰਗਾਲ ਦੀ ਖਾੜੀ ‘ਤੇ ਉਤਰੇਗਾ, ਜਿਸ ਤੋਂ ਬਾਅਦ ਤੂਫਾਨ ਹੌਲੀ ਹੌਲੀ ਕਮਜ਼ੋਰ ਹੋ ਜਾਵੇਗਾ। ਹਾਲਾਂਕਿ ਇਸ ਸਮੇਂ ਤੱਕ ਇਹ ਬਹੁਤ ਕਮਜ਼ੋਰ ਹੋ ਜਾਵੇਗਾ, ਪਰ ਇਸਦੇ ਬਾਅਦ ਵੀ ਮੌਸਮ ਵਿਭਾਗ ਹਰ ਗਤੀਵਿਧੀ ‘ਤੇ ਨਜ਼ਰ ਰੱਖ ਰਿਹਾ ਹੈ।ਮੌਸਮ ਵਿਭਾਗ ਵੀ ਅਲਰਟ ਦੇ ਮੋਡ ‘ਤੇ ਹੈ ਅਤੇ ਹਰ ਸਥਿਤੀ ‘ਤੇ ਪਲ-ਪਲ ਦੀ ਨਜ਼ਰ ਰੱਖ ਰਿਹਾ ਹੈ। ਇਸ ਸਮੇਂ ਦੇਸ਼ ਵਿੱਚ ਪੱਛਮੀ ਗ ੜ ਬੜ ਸਰਗਰਮ ਹੈ। ਇਸ ਦੇ ਕਾਰਨ ਉੱਤਰ ਭਾਰਤ, ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਦੇ ਪ੍ਰਮੁੱਖ ਰਾਜਾਂ ਵਿੱਚ ਮੌਸਮ ਦਾ ਮਿਜਾਜ਼ ਵਿ ਗ ੜ ਸਕਦਾ ਹੈ।
ਸਾਡੇ ਪੇਜ ਤੇ ਆਉਣ ਲਈ ਤੁਹਾਡਾ ਸਭ ਦਾ ਬਹੁਤ-ਬਹੁਤ ਸਵਾਗਤ ਹੈ |ਜੇਕਰ ਦੋਸਤੋ ਤੁਸੀਂ ਦੇਸ਼ ਦੁਨੀਆਂ ਦੀਆਂ ਵਾਇਰਲ ਤਾਜ਼ਾ ਖਬਰਾਂ ਤੇ ਖੇਤੀ ਨਾਲ ਸੰਬੰਧਿਤ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਹੁਣੇ ਹੀ ਸਾਡਾ ਪੇਜ ਲਾਇਕ ਕਰੋ ਤੇ ਨਾਲ ਹੀ ਪੇਜ ਨੂੰ ਫੋਲੋ ਵੀ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਸਕੇ |