ਵੀ ਡੀ ਓ ਪੋ ਸ ਟ ਦੇ ਅੰ ਤ ਵਿੱਚ ਹੈ… ਕੈਨੇਡਾ ਅਤੇ ਅਮਰੀਕਾ ਵਿਚਕਾਰ ਸਰਹੱਦੀ ਲਾਂਘੇ ਭਾਵੇਂ 21 ਜੂਨ ਤੱਕ ਬੰਦ ਰਹਿਣਗੇ ਤੇ ਕਾਰੋਬਾਰੀ ਆਵਾਜਾਈ ਹੀ ਚੱਲੇਗੀ ਪਰ ਅਗਲੇ ਦਿਨਾਂ ‘ਚ ਪਰਿਵਾਰਕ ਜੀਆਂ ਨੂੰ ਲੰਘਣ ਦੀ ਇਜਾਜ਼ਤ ਮਿਲਣ ਦੀ ਸੰਭਾਵਨਾ ਬਣ ਗਈ ਹੈ। ਇਸ ਬਾਰੇ ਸਰੱਹਦ ‘ਤੇ ਤਾਇਨਾਤ ਇੰਮੀਗ੍ਰੇਸ਼ਨ ਅਧਿਕਾਰੀਆਂ ਨੂੰ ਹਦਾਇਤਾਂ ਭੇਜੀਆਂ ਜਾਣਗੀਆਂ ਤਾਂ ਕਿ ਕੋਰੋਨਾ ਵਾਇਰਸ ਕਾਰਨ ਸਰਹੱਦ ਬੰਦ ਕੀਤੇ ਜਾਣ ਤੋਂ ਬਾਅਦ ਵਿਛੜੇ ਪਰਿਵਾਰਾਂ ਨੂੰ ਮਿਲਾਇਆ ਜਾ ਸਕੇ
ਪਰ ਉਨ੍ਹਾਂ ਲਈ ਸਖ਼ਤ ਸ਼ਰਤਾਂ ਲਾਗੂ ਰਹਿਣਗੀਆਂ, ਜਿਵੇਂ ਕਿ ਕੈਨੇਡਾ ‘ਚ ਦਾਖਲ ਹੋਣ ਮਗਰੋਂ 14 ਦਿਨਾਂ ਦਾ ਇਕਾਂਤਵਾਸ ਲਾਜ਼ਮੀ ਹੈ।ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਐਲਾਨ ਕੀਤਾ ਕਿ ਗੈਰ-ਜ਼ਰੂਰੀ ਸਫਰ ਵਾਸਤੇ ਸਰਹੱਦ ਨਹੀਂ ਖੋਲ੍ਹੀ ਜਾ ਰਹੀ ਪਰ ਕੈਨੇਡੀਅਨ ਨਾਗਰਿਕਾਂ ਤੇ ਪੱਕੇ ਵਸਨੀਕਾਂ (ਪੀ.ਆਰ.) ਦੇ ਜੋੜਿਆਂ, ਮਾਪਿਆਂ, ਬੱਚਿਆਂ ਨੂੰ ਇਕੱਠੇ ਹੋਣ ਦਾ ਮੌਕਾ ਦਿੱਤਾ ਜਾ ਸਕਦਾ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ