ਟਿਕ ਟਾਕ ਸਟਾਰ ਨੂਰ ਲਈ ਕੈਪਟਨ ਸਰਕਾਰ ਨੇ ਇਕ ਵੱਡਾ ਐਲਾਨ ਕਰ ਦਿੱਤਾ ਹੈ ਇੱਕ ਪਾਸੇ ਤਾਂ ਇੱਕ ਬਾਬਾ ਜੀ ਨੇ ਨੂਰ ਦਾ ਘਰ ਬਣਾਉਣ ਦਾ ਫੈਸਲਾ ਕੀਤਾ ਹੈ ਤੇ ਦੂਜੇ ਪਾਸੇ ਪੁਲਿਸ ਪ੍ਰਸ਼ਾਸਨ ਤੇ ਸਰਕਾਰ ਵੀ ਨੂਰ ਦੇ ਘਰ ਵਾਲਿਆਂ ਦੀ ਪੂਰੀ ਚੰਗੀ ਤਰ੍ਹਾਂ ਮਦਦ ਕਰ ਰਹੀ ਹੈ ਨੂਰ ਦੇ ਘਰ ਵਾਲਿਆਂ ਦੀ ਆਰਥਿਕ ਤੌਰ ਤੇ ਤਾਂ ਮਦਦ ਹੋ ਰਹੀ ਹੈ ਸਰਕਾਰ ਨੇ ਨੂਰ ਦੇ ਪਿਤਾ ਨੂੰ ਪੁਲੀਸ ਵਿੱਚ ਨੌਕਰੀ ਦੇਣ ਦਾ ਵੀ ਫ਼ੈਸਲਾ ਕਰ ਲਿਆ ਹੈ।
ਪੂਰੀ ਵੀਡੀਓ ਵੇਖਣ ਲਈ ਥੱਲੇ ਸਕ੍ਰੋਲ ਕਰੋ। ਇਸ ਵਾਇਰਲ ਹੋਈ ਵੀਡੀਓ ਵਿੱਚ ਪੁਲੀਸ ਅਧਿਕਾਰੀ ਦੱਸ ਰਹੇ ਹਨ ਕਿ ਕਿਵੇਂ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਨੂਰ ਦੇ ਘਰਦਿਆਂ ਦੀ ਮਦਦ ਕਰ ਰਹੀ ਹੈ।ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ
ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਟਿੱਕ ਟਾਕ ਸਟਾਰ ਨੂਰ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ, ਮਿਲੇਗੀ ਨੌਕਰੀ
WhatsApp Group (Join Now)
Join Now