ਭਾਰਤ ’ਚ ਇੱਕ ਦਿਨ ਦੇ ਨਵੇਂ ਕੋਰੋਨਾ–ਮਰੀਜ਼ਾਂ ਦੀ ਗਿਣਤੀ ਵਿੱਚ ਹੁਣ ਤੱਕ ਦਾ ਸਭ ਤੋਂ ਵੱਡਾ ਉਛਾਲ ਵੇਖਣ ਨੂੰ ਮਿਲਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 5,611 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਲਗਭਗ 140 ਲੋਕਾਂ ਦੀਆਂ ਮੌਤਾਂ ਹੋਈਆਂ ਹਨ। ਭਾਰਤ ’ਚ ਇਸ ਵੇਲੇ ਕੁੱਲ 61,149 ਕੇਸ ਐਕਟਿਵ ਹਨ ਤੇ 44,225 ਮਰੀਜ਼ਾਂ ਨੂੰ ਹੁਣ ਤੱਕ ਹਸਪਤਾਲਾਂ ’ਚੋਂ ਛੁੱਟੀ ਮਿਲ ਚੁੱਕੀ ਹੈ।ਕੋਰੋਨਾ ਵਾਇਰਸ ਕਾਰਨ ਹੁਣ ਤੱਕ ਸਭ ਤੋਂ ਵੱਧ 1,325 ਮੌਤਾਂ ਮਹਾਰਾਸ਼ਟਰ ’ਚ ਹੋਈਆਂ ਹਨ। ਇਸ ਸੂਬੇ ’ਚ ਕੋਰੋਨਾ ਦੇ ਕੁੱਲ ਮਰੀਜ਼ਾਂ ਦੀ ਗਿਣਤੀ 37,136 ਹੈ। ਬੁੱਧਵਾਰ ਨੂੰ ਜਾਰੀ ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਦੇਸ਼ ਵਿੱਚ ਹੁਣ ਕੋਰੋਨਾ ਵਾਇਰਸ ਦੇ ਦਰਜ ਮਾਮਲਿਆਂ ਦੀ ਗਿਣਤੀ ਵਧ ਕੇ ਲਗਭਗ 1 ਲੱਖ 6 ਹਜ਼ਾਰ 750 ਹੋ ਗਈ ਹੈ ਤੇ ਕੋਵਿਡ–19 ਨਾਲ ਹੁਣ ਤੱਕ 3,303 ਮੌਤਾਂ ਹੋ ਚੁੱਕੀਆਂ ਹਨ।ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ
ਡਾਕਟਰਾਂ ਦੀ ਵਾਇਰਲ ਹੋਈ ਆਡੀਓ ਨੇ ਉ਼ਡਾਏ ਸਭ ਦੇ ਹੋਸ਼
