ਪੰਜਾਬ ‘ਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ। ਸੂਬੇ ‘ਚ ਸ਼ਨੀਵਾਰ ਦਾ ਦਿਨ ਚੜ੍ਹਦਿਆਂ ਹੀ ਇਕ ਹੋਰ ਕੋਰੋਨਾ ਮਰੀਜ਼ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਸੰਗਰੂਰ ਦੇ ਇਕ ਪਿੰਡ ‘ਚ ਰਹਿਣ ਵਾਲੇ 70 ਸਾਲਾ ਕੋਰੋਨਾ ਪਾਜ਼ੇਟਿਵ ਬਜ਼ੁਰਗ ਨੇ ਜੀ. ਐਮ. ਸੀ. ਪਟਿਆਲਾ ‘ਚ ਸ਼ਨੀਵਾਰ ਨੂੰ ਦਮ ਤੋੜ ਦਿੱਤਾ।ਮ੍ਰਿਤਕ ਬਜ਼ੁਰਗ ਨੂੰ ਬੀਮਾਰ ਹੋਣ ਕਾਰਨ 3 ਜੂਨ ਨੂੰ ਹਸਪਤਾਲ ਭਰਤੀ ਕਰਾਇਆ ਗਿਆ ਸੀ,
ਜਿੱਥੇ 10 ਜੂਨ ਨੂੰ ਉਸ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ। ਦੱਸ ਦੇਈਏ ਕਿ ਜ਼ਿਲ੍ਹਾ ਸੰਗਰੂਰ ‘ਚ ਕੋਰੋਨਾ ਵਾਇਰਸ ਕਾਰਨ ਹੋਈ ਇਹ ਤੀਜੀ ਮੌਤ ਹੈ।ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |
ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |news source: jagbani
ਦਿਨ ਚੜ੍ਹਦਿਆਂ ਹੀ ਇਸ ਥਾਂ ਤੇ ਕਰੋਨਾ ਨਾਲ ਹੋਈ ਇੱਕ ਹੋਰ ਮੌਤ
