ਇਹ ਸਾਲ ਸਾਰਿਆਂ ਲਈ ਹੀ ਬਹੁਤ ਮਾੜਾ ਜਾ ਰਿਹਾ ਹੈ। ਜਿਥੇ ਇਸ ਸਾਲ ਕੋ-ਰੋ-ਨਾ ਵਾਇਰਸ ਨੇ ਹਾਹਾਕਾਰ ਮਚਾਈ ਹੋਈ ਹੈ ਓਥੇ ਇਹ ਸਾਲ ਮਨੋਰੰਜਨ ਜਗਤ ਲਈ ਵੀ ਚੰਗਾ ਨਹੀਂ ਰਿਹਾ। ਇਸ ਸਾਲ ਬੋਲੀਵੁਡ ਦੇ ਕਈ ਸੁਪਰਸਟਾਰ ਇਸ ਦੁਨੀਆਂ ਨੂੰ ਹਮੇਸ਼ਾਂ ਹਮੇਸ਼ਾਂ ਲਈ ਅਲਵਿਦਾ ਆਖ ਗਏ ਹਨ।ਹੁਣ ਇੱਕ ਵੱਡੀ ਮਾੜੀ ਖਬਰ ਪੰਜਾਬੀ ਫਿਲਮ ਇੰਡਸਟਰੀ ਵਿਚੋਂ ਆ ਰਹੀ ਹੈ ਜਿਸ ਨਾਲ ਸਾਰੀ ਪੰਜਾਬੀ ਫਿਲਮ ਇੰਡਸਟਰੀ ਵਿਚ ਸੋ-ਗ ਦੀ ਲ-ਹਿ-ਰ ਦੌ-ੜ ਗਈ ਹੈ। ਪੰਜਾਬੀ ਫ਼ਿਲਮਾਂ ਦੀ ਪ੍ਰਸਿੱਧ ਅਦਾਕਾਰਾ ਨਿਰਮਲ ਰਿਸ਼ੀ ਨੇ ਆਪਣੀ ਫੇਸਬੁੱਕ ਪੇਜ ਤੇ ਇੱਕ ਪੋਸਟ ਸਾਂਝੀ ਕਰਕੇ ਇੱਕ ਦੁਖਦਾਈ ਖਬਰ ਸਾਂਝੀ ਕੀਤੀ ਹੈ ਜਿਸ ਨਾਲ ਫਿਲਮ ਇੰਡਸਟਰੀ ਨੂੰ ਇੱਕ ਵੱਡਾ ਝਟਕਾ ਲਗਾ ਹੈ।ਨਿਰਮਲ ਰਿਸ਼ੀ ਨੇ ਪੰਜਾਬੀ ਫ਼ਿਲਮਾਂ ਦੇ ਮਸ਼ਹੂਰ ਡਰੈਕਟਰ ਬਲਦੇਵ ਘੁੰਮਣ ਦੀ ਮੌ-ਤ ਦੀ ਖਬਰ ਸ਼ੇਅਰ ਕੀਤੀ ਹੈ ਅਤੇ ਇਸ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਤੋਂ ਬਾਅਦ ਕਈ ਮਸ਼ਹੂਰ ਫ਼ਿਲਮੀ ਹਸਤੀਆਂ ਨੇ ਬਲਦੇਵ ਘੁੰਮਣ ਦੀ ਅਚਾਨਕ ਮੌ-ਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪੰਜਾਬੀ ਫ਼ਿਲਮਾਂ ਦੇ ਚਹੇਤਿਆਂ ਵਿਚ ਸੋਗ ਦੀ ਲਹਿਰ ਦੌੜ ਗਈ ਹੈ।