news source: jagbaniਪੰਜਾਬੀ ਸਹਿਤ ਦੇ ਉੱਘੇ ਸਾਹਿਤਕਾਰ ਅਤੇ ਸਮਰਾਲਾ ਦਾ ਮਾਣ ਪ੍ਰੋ. ਹਮਦਰਦਵੀਰ ਨੌਸ਼ਹਿਰਵੀ ਬੀਤੀ ਰਾਤ ਸਦੀਵੀਂ ਵਿਛੋੜਾ ਦੇ ਗਏ। 25 ਤੋਂ ਵੱਧ ਕਿਤਾਬਾਂ ਦੇ ਲੇਖਕ ਤੇ ਅਖ਼ਬਾਰਾਂ, ਰਸਾਲਿਆਂ ‘ਚ ਲਿਖਣ ਵਾਲੇ ਹਮਦਰਦਵੀਰ ਨੌਸ਼ਹਿਰਵੀ ਉਰਫ ਬੂਟਾ ਸਿੰਘ ਪੰਨੂ ਨੇ
84 ਸਾਲ ਦੀ ਉਮਰ ‘ਚ ਦੇਰ ਰਾਤ ਸਥਾਨਕ ਮਾਛੀਵਾੜਾ ਰੋਡ ਦੇ ਕਵਿਤਾ ਭਵਨ ਵਿਖੇ ਆਖਰੀ ਸਾਹ ਲਏ। ਪ੍ਰੋ. ਪੰਨੂ ਨੂੰ ਸਾਹਿਤਕ ਖੇਤਰ ‘ਚ ਸ਼ਾਤ ਵਗਦਾ ਦਰਿਆ ਆਖਿਆ ਜਾਂਦਾ ਰਿਹਾ ਹੈ, ਜੋ ਹੁਣ ਸਦਾ ਲਈ ‘ਸ਼ਾਤ’ ਹੋ ਗਿਆ,ਤੇ ਇਸ ਜਹਾਨ ਨੂੰ ਹਮੇਸ਼ਾਂ ਲਈ ਅਲਿਵਦਾ ਕਹਿ ਗਏ ਹਨ |ਪ੍ਰਮਾਤਮਾਂ ਉਹਨਾਂ ਦੀ ਆਤਮਾਂ ਨੂੰ ਸ਼ਾਂਤੀ ਬਖਸ਼ਣ |
ਸਾਡੇ ਪੇਜ ਤੇ ਆਉਣ ਲਈ ਤੁਹਾਡਾ ਸਭ ਦਾ ਬਹੁਤ-ਬਹੁਤ ਸਵਾਗਤ ਹੈ |ਜੇਕਰ ਦੋਸਤੋ ਤੁਸੀਂ ਦੇਸ਼ ਦੁਨੀਆਂ ਦੀਆਂ ਵਾਇਰਲ ਤਾਜ਼ਾ ਖਬਰਾਂ ਤੇ ਖੇਤੀ ਨਾਲ ਸੰਬੰਧਿਤ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਹੁਣੇ ਹੀ ਸਾਡਾ ਪੇਜ ਲਾਇਕ ਕਰੋ ਤੇ ਨਾਲ ਹੀ ਪੇਜ ਨੂੰ ਫੋਲੋ ਵੀ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਸਕੇ |
ਜਿੰਨਾਂ ਵੀਰਾਂ ਨੇ ਪੇਜ ਨੂੰ ਪਹਿਲਾਂ ਤੋਂ ਹੀ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਬਹੁਤ-ਬਹੁਤ ਧੰਨਵਾਦ ਹੈ ਜੀ |ਸਾਡੇ ਪੇਜ ਤੇ ਹਰ ਜਾਣਕਾਰੀ ਸੱਚ ਤੇ ਸਟੀਕ ਦਿੱਤੀ ਜਾਂਦੀ ਹੈ ਤਾਂ ਜੋ ਉਸ ਨਾਲ ਤੁਹਾਨੂੰ ਕਿਸੇ ਵੀ ਤਰਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਇਸ ਕਰਕੇ ਤੁਹਾਡੇ ਤੱਕ ਸਭ ਤੋਂ ਚੰਗੀ ਜਾਣਕਾਰੀ ਪਹੁੰਚਾਈ ਜਾਂਦੀ ਹੈ |