ਕੋਰੋਨਾ ਖਿਲਾਫ ਲੜ ਰਹੇ ਪੰਜਾਬ ਲਈ ਸ਼ੁੱਕਰਵਾਰ ਦਾ ਦਿਨ ਕਾਫੀ ਰਾਹਤ ਭਰੀਆ ਸੀ। ਰਾਜ ਵਿਚ ਕੋਰੋਨਾ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 1847 ਹੋ ਗਈ ਹੈ। ਉਧਰ ਹੁਣ ਤਕ 62,399 ਸ਼ੱਕੀ ਮਰੀਜ਼ਾਂ ਦੇ ਸੈਂਪਲ ਟੈਸਟ ਹੋਏ ਹਨ, ਜਿਨ੍ਹਾਂ ਚੋਂ 55,777 ਟੈਸਟ ਨੈਗਟਿਵ ਆਏ ਤੇ 4579 ਦੀ ਰਿਪੋਰਟ ਆਉਣੀ ਬਾਕੀ ਹੈ। ਸੂਬੇ ਦੇ ਵੱਖ-ਵੱਖ ਹਸਪਤਾਲਾਂ ਵਿੱਚ ਕੋਰੋਨਾ ਦੇ 157 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ, ਜਿਨ੍ਹਾਂ ਚੋਂ ਗੰ ਭੀ ਰ ਹਾਲਤ ਦੇ ਮਰੀਜ਼ ਵੈਂਟੀਲੇਟਰ ‘ਤੇ ਹਨ।ਰਾਜ ਵਿਚ ਕੋਰੋਨਾ ਮ ਹਾ ਮਾ ਰੀ ਕਾਰਨ ਹੁਣ ਤਕ 40 ਲੋਕਾਂ ਦੀ ਮੌ ਤ ਹੋ ਚੁੱਕੀ ਹੈ। ਸੂਬੇ ਦੇ ਬਠਿੰਡਾ ‘ਚ ਸੱਤ ਤੇ ਲੁਧਿਆਣਾ ਵਿਚ ਇੱਕ ਪੌਜ਼ੇਟਿਵ ਮਾਮਲਾ ਸਾਹਮਣਾ ਆਇਆ। ਜਿਨ੍ਹਾਂ ਚੋਂ ਇੱਕ ਆਰਪੀਐਫ ਦਾ ਜਵਾਨ ਹੈ। ਸਿਹਤ ਵਿਭਾਗ ਮੁਤਾਬਕ ਬਠਿੰਡਾ ‘ਚ ਇੱਕ ਐਨਆਰਆਈ ਸਕਾਰਾਤਮਕ ਪਾਇਆ ਗਿਆ ਹੈ। ਉਹ ਦੁਬਈ ਤੋਂ ਆਇਆ ਸੀ। ਇਸ ਤੋਂ ਇਲਾਵਾ ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਕਿਸੇ ਵੀ ਹੋਰ ਹਿੱਸੇ ਤੋਂ ਕੋਰੋਨਾ ਦਾ ਕੋਈ ਨਵਾਂ ਕੇਸ ਸਾਹਮਣੇ ਨਹੀਂ ਆਇਆ ਹੈ। ਇਸ ਸਮੇਂ ਦੌਰਾਨ ਜਲੰਧਰ ਵਿੱਚ 7, ਸੰਗਰੂਰ ਵਿੱਚ 1, ਰੋਪੜ ਵਿੱਚ 6, ਫਤਿਹਗੜ ਸਾਹਿਬ ਵਿੱਚ 2, ਬਠਿੰਡਾ ਵਿੱਚ 4 ਅਤੇ ਮਾਨਸਾ ਵਿੱਚ 8 ਮਰੀਜ਼ ਕੋਰੋਨਾ ਨੂੰ ਮਾਤ ਦੇਣ ਵਿੱਚ ਕਾਮਯਾਬ ਰਹੇ।ਪਰ ਵੱਡੀ ਖ਼ਬਰ ਇਹ ਹੈ ਕਿ ਲੁਧਿਆਣਾ ਦੇ ਸਾਰੇ ਮਾਮਲੇ ਪੰਜਾਬ ਤੋਂ ਬਾਹਰ ਤੋਂ ਆਏ ਲੋਕਾਂ ਦੇ ਹਨ। ਜਦੋਂ ਕਿ ਰਾਜ ਵਿੱਚ ਸ਼ੁੱਕਰਵਾਰ ਨੂੰ 28 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਵੀ ਪਰਤੇ।ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ