ਸੂਬੇ ‘ਚ ਕੋਰੋਨਾਵਾਇਰਸ ਦਾ ਕ ਹਿ ਰ ਜਾਰੀ ਹੈ। ਪੰਜਾਬ ਵਿਚ ਕੋਵਿਡ-19 ਦੇ ਮਰੀਜ਼ਾਂ ਦੀ ਗਿਣਤੀ 2002 ਹੋ ਗਈ ਹੈ ਇਸ ਦੇ ਨਾਲ ਹੀ ਹੁਣ ਤਕ ਕੁਲ ਮੌ ਤਾਂ ਦੀ ਗਿਣਤੀ ਵੀ 38 ਹੋ ਗਈ ਹੈ। ਇਨ੍ਹਾਂ ਵਿੱਚੋਂ 1642 ਠੀਕ ਹੋ ਗਏ ਹਨ ਅਤੇ ਸਿਰਫ਼ 322 ਹੀ ਐਕਟਿਵ ਹਨ। ਦੱਸ ਦਈਏ ਕਿ ਅੱਜ ਲੁਧਿਆਣਾ ਚੋਂ 19 ਨਵੇਂ ਕੇਸ, ਇੱਕ ਗੁਰਦਾਸਪੁਰ ਅਤੇ ਦੋ ਕੇਸ ਪਟਿਆਲਾ ਦੇ ਸਾਹਮਣੇ ਆਏ ਹਨ।ਜਿਨ੍ਹਾਂ ਦੀ ਟ੍ਰੈਵਲ ਹਿਸਟ੍ਰੀ ਮਹਾਰਾਸ਼ਟਰ ਦੀ ਸੀ। ਅੱਜ ਪਠਾਨਕੋਟ ਦੇ ਇੱਕ ਮਰੀਜ਼ ਦੀ ਕੋਰੋਨਾ ਨਾਲ ਮੌ ਤ ਹੋਈ ਹੈ ਅਤੇ 95 ਮਰੀਜ਼ ਠੀਕ ਹੋ ਘਰਾਂ ਨੂੰ ਪਰਤੇ ਹਨ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਲੋਕਾਂ ਨੂੰ ਕ ਰਫਿ ਊ ਤੋਂ ਮੁ ਕ ਤ ਕਰ ਦਿੱਤਾ ਗਿਆ ਹੈ ਪਰ ਲੋਕਾਂ ਨੂੰ ਇਨ੍ਹਾਂ ਛੋਟਾਂ ਦੀ ਦੁ ਰਵ ਰ ਤੋਂ ਨਹੀਂ ਕਰਨੀ ਚਾਹੀਦੀ। ਸੀਐਮ ਨੇ ਪੁਲਿਸ ਨੂੰ ਕੋਵਿਡ-19 ਨਾਲ ਜੁੜੇ ਸੁਰੱਖਿਆ ਉਪਾਵਾਂ ਨੂੰ ਸ ਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ, ਜਿਸ ਵਿੱਚ ਸਮਾਜਿਕ ਦੂਰੀ ਅਤੇ ਮਾਸਕ ਪਾਉਣਾ ਲਾਜ਼ਮੀ ਹੈ। ਹਦਾਇਤਾਂ ਕੀਤੀਆਂ ਹਨ ਕਿ ਉਹ ਦੁਕਾਨਾਂ, ਦਫਤਰਾਂ, ਬੈਂਕਾਂ ਤੇ ਸ਼ ਰਾ ਬ ਦੇ ਠੇ ਕਿ ਆਂ ਦੇ ਨਾਲ-ਨਾਲ ਕਾਰਾਂ, ਸਕੂਟਰਾਂ, ਮੋਟਰਸਾਈਕਲਾਂ ਤੇ ਸਰਕਾਰੀ ਅਤੇ ਨਿੱਜੀ ਬੱਸਾਂ ਵਿਚ ਸਮਾਜਕ ਦੂਰੀ ਨੂੰ ਯਕੀਨੀ ਬਣਾਉਣ।