Full Video ਦੇ ਖਣ ਲ ਈ ਨਿੱ ਚੇ ਜਾਓ ਜੀ…ਅਸੀਂ ਤੁਹਾਡਾ ਸਾਡੇ ਪੇਜ਼ ਤੇ ਸਵਾਗਤ ਕਰਦੇ ਹਾਂ, ਸਾਨੂੰ ਲੱਗਦਾ ਹੈ ਕਿ ਸਾਡੇ ਵੱਲੋਂ ਦਿੱਤੀ ਜਾਣਕਾਰੀ ਤੁਹਾਨੂੰ ਸਮਜ ਆ ਗਈ ਹੋਣੀ ਹੈ.. ਅਸੀ ਤੁਹਾਡਾ ਦਿਲ ਤੋਂ ਧੰਨਵਾਦ ਕਰਦਾ ਹਾਂ ਜੋ ਤੁਸੀਂ ਅਵਦਾ ਕੀਮਤੀ ਸਮਾਂ ਕੱਢ ਕੇ ਸਾਡੇ ਪੇਜ਼ ਦੀ ਖਬਰ ਪੜਨ ਲਈ ਆਏ… ਅਸੀਂ ਉਮੀਦ ਕਰਦੇ ਹਾਂ ਕਿ ਤੁਸੀਂ ਸਾਡਾ ਪੇਜ਼ ਜਰੂਰ ਲਾਇਕ ਕਰੋ ਜੀ ਜੇ ਸਾਡੀ ਦਿੱਤੀ ਖਬਰ ਤੁਹਾਨੂੰ ਸਹੀ ਲੱਗਦੀ ਹੈ,ਅੱਗੇ ਵੀ ਭੇਜੋ ਜੀਪੰਜਾਬ ‘ਚ ਕੋਰੋਨਾ ਕਾਰਨ ਬਣੇ ਹਾਲਾਤਾਂ ਅਤੇ ਲੋਕਾਂ ਦੀਆਂ ਮੁ-ਸ਼-ਕ-ਲਾਂ ਸੁਣਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ, ਯਾਨਿ ਐਤਵਾਰ ਸ਼ਾਮ 7 ਵਜੇ ਜਨਤਾ ਦੇ ਰੂਬਰੂ ਹੋਣਗੇ। ਇਹ ਜਾਣਕਾਰੀ ਮੁੱਖ ਮੰਤਰੀ ਦਫ਼ਤਰ ਵੱਲੋਂ ਦਿੱਤੀ ਗਈ ਹੈ।ਜਾਣਕਾਰੀ ਮੁਤਾਬਕ ਉਹ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ ਰਾਹੀਂ ਜਨਤਾ ਨਾਲ ਜੁੜਨਗੇ, ਜਿਸ ਦੌਰਾਨ ਉਹ ਮਹੱਤਵਪੂਰਣ ਮੁੱਦਿਆਂ ‘ਤੇ ਬੋਲਣ ਤੋਂ ਇਲਾਵਾ ਜਨਤਾ ਵੱਲੋਂ ਫੇਸਬੁੱਕ ਰਾਹੀਂ ਭੇਜੇ ਚੁਣਿੰਦਾ ਸਵਾਲਾਂ ਦੇ ਜਵਾਬ ਵੀ ਦੇਣਗੇ। ਕੈਪਟਨ ਨੇ ਕੱਲ੍ਹ ਇਸ ਬਾਰੇ ਆਪਣੇ ਪੇਜ ‘ਤੇ ਜਾਣਕਾਰੀ ਦਿੰਦਿਆਂ ਸਵਾਲ ਭੇਜਣ ਲਈ ਕਿਹਾ ਸੀ, ਪਰ ਕੱਲ੍ਹ ਜਰੂਰੀ ਮੀਟਿੰਗਾਂ ਕਾਰਨ ਉਹ ਲਾਈਵ ਨਹੀਂ ਹੋ ਸਕੇ ਸਨ।
ਕੱਲ੍ਹ ਮੁੱਖ ਮੰਤਰੀ ਦੇ ਪੇਜ ਉਤੇ ਲਿਖਿਆ ਸੀ :—-“#AskCaptain ਦੇ 10ਵੇਂ ਐਡੀਸ਼ਨ ਲਈ ਕੱਲ੍ਹ ਤੁਹਾਡੇ ਸਾਰਿਆਂ ਨਾਲ ਲਾਈਵ ਹੋਵਾਂਗਾ। ਮੇਰੀ ਤੁਹਾਨੂੰ ਸਾਰਿਆਂ ਨੂੰ ਅਪੀਲ ਹੈ ਕਿ ਆਪਣੇ ਸਵਾਲ ਤੇ ਸੁਝਾਅ ਮੈਨੂੰ ਜ਼ਰੂਰ ਭੇਜਿਓ, ਕਿਉਂਕਿ ਇਹ ਮੇਰੇ ਲਈ ਬਹੁਤ ਮਾਇਨੇ ਰੱਖਦੇ ਹਨ। ਮੈਂ ਤੁਹਾਡੇ ਸੁਝਾਵਾਂ ਤੇ ਸਵਾਲਾਂ ਦਾ ਜਵਾਬ ਦੇਵਾਂਗਾ ਤੇ ਤੁਹਾਡੇ ਨਾਲ ਗੱਲ ਕਰਾਂਗਾ। ਤੁਹਾਡੇ ਸਾਰਿਆਂ ਨਾਲ ਗੱਲ ਕਰਨ ਦੀ ਉਡੀਕ ਰਹੇਗੀ।”
ਮੈਨੂੰ ਸੱਚਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਇਸ ਲਈ ਮੈਂ ਤੁਹਾਨੂੰ ਵੇਖਦਾ ਹਾਂ, ਅਤੇ ਮੇਰੀ ਸਾਈਟ ਤੋਂ ਉਨ੍ਹਾਂ ਨੂੰ ਪੜ੍ਹਦਾ ਹਾਂ |ਮੈਂ ਇਹ ਦੱਸਣਾ ਚਾਹੁੰਦਾ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬਸਾਈਟ ਤੋਂ ਲਏ ਗਏ ਹਨ|ਕਿਸੇ ਵੀ ਵਿਅਕਤੀ ਨੂੰ ਜੇ ਮਾਰਸ਼ਲ ਦੇ ਇਸ ਦੇ ਕਾਪੀਰਾਈਟ ਮਿਲਦੇ ਹਨ, ਅਸੀਂ ਸਵਾਗਤ ਕਰਦੇ ਹਾਂ ਕਿ ਉਹ ਸਾਡੇ ਨਾਲ ਦਾਅਵਾ ਕਰ ਸਕਦਾ ਸੀ |
ਜਿਵੇਂ ਹੀ ਸਾਨੂੰ ਜਾਣਕਾਰੀ ਮਿਲਦੀ ਹੈ ਅਸੀਂ ਪ੍ਰਕਾਸ਼ਤ ਪਦਾਰਥਾਂ ਨੂੰ ਵੱਖ ਕਰਾਂਗੇ |ਸਾਡੇ ਕੋਲ ਸਿਰਫ ਅਸਲ ਚੀਜ਼ਾਂ ਪੋਸਟ ਕਰਨ ਲਈ ਸਭ ਤੋਂ ਵਧੀਆ ਹੈ, ਅਤੇ ਕਦੇ ਵੀ ਦਿੱਖ ਦੀਆਂ ਖ਼ਬਰਾਂ ਦੀ ਪਾਲਣਾ ਕਰਨ ਦੀ ਕੋਸ਼ਿਸ਼ ਨਾ ਕਰੋ|This video is a credit to AB News Canada. ਤੁਹਾਨੂੰ ਤੇਜ਼ ਅਤੇ ਯੋਗ ਸੇਵਾ ਦੇਣ ਲਈ ਇਤਰਾਜ਼ ਹੈ. ਸਾਰੀ ਪੋਸਟ ਫੇਸਬੁੱਕ ਅਤੇ ਵਿਸ਼ਵ ਪ੍ਰਸਿੱਧ ਗੂਗਲ ਦੀਆਂ ਨੀਤੀਆਂ ਦੀ ਪਾਲਣਾ ਕਰ ਰਹੀ ਹੈ. ਅਸੀਂ ਤੁਹਾਨੂੰ ਇਹ ਦੱਸਣਾ ਚਾਹੁੰਦੇ ਹਾਂ ਕਿ ਸਾਡਾ ਸਿਰਜਣਹਾਰ ਨਿੱਜੀ ਵੇਰਵੇ ਨਹੀਂ ਲਿਆਉਂਦਾ. ਇਸ ਲਈ, ਕਿਸੇ ਵੀ ਕਿਸਮ ਦੀ ਤਬਦੀਲੀ ਨਾ ਕੀਤੀ ਜਾ ਸਕਦੀ ਹੈ|
Home / Entertainment / ਪੰਜਾਬ ‘ਚ ਹੋਵੇਗੀ ਹੋਰ ਸ-ਖ਼-ਤੀ ਜੇ ਜ਼ਰੂਰਤ ਪਈ ਤਾਂ ਲੌ-ਕ-ਡਾ-ਊ-ਨ ਹੋਰ ਵਧਾਵਾਂਗੇ-ਦੇਖੋ ਵੀਡੀਓ