news source: jagbaniਕੋਰੋਨਾ ਵਾਇਰਸ ਦਾ ਕਹਿਰ ਵੱਧਦਾ ਜਾ ਰਿਹਾ ਹੈ। ਹਰ ਰੋਜ਼ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਉਣਾ ਪ੍ਰਸ਼ਾਸਨ ਤੇ ਲੋਕਾਂ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਲੁਧਿਆਣਾ ‘ਚ ਅੱਜ ਕੋਰੋਨਾ ਵਾਇਰਸ ਦੇ 7 ਹੋਰ ਨਵੇਂ ਮਰੀਜ਼ ਸਾਹਮਣੇ ਹਨ।
ਜਿਨ੍ਹਾਂ ‘ਚ 31 ਸਾਲ ਦੀ ਗਰਭਵਤੀ ਔਰਤ ਕੋਰੋਨਾ, ਜੇਲ ‘ਚ ਸਜ਼ਾ ਯਾਫਤਾ 4 ਕੈਦੀ ਤੇ ਬੀਤੇ ਦਿਨੀਂ ਸਮਰਾਲਾ ਤੋਂ ਕੋਰੋਨਾ ਪਾਜ਼ੇਟਿਵ ਆਏ ਵਿਅਕਤੀ ਦੀ 45 ਸਾਲ ਦੀ ਮਾਂ ਅਤੇ 4 ਮਹੀਨੇ ਦਾ ਬੱਚਾ ਸ਼ਾਮਲ ਹੈ। ਇਨ੍ਹਾਂ ਸਭ ਦੀ ਅੱਜ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ।
ਇਸ ਦੇ ਨਾਲ ਕੋਰੋਨਾ ਮਰੀਜ਼ਾਂ ਦਾ ਅੰਕੜਾ 200 ਤੋਂ ਪਾਰ ਕਰ ਚੁਕਿਆ ਹੈ ਅਤੇ 149 ਮਰੀਜ਼ਾਂ ਦੇ ਠੀਕ ਹੋਣ ਦੀ ਖਬਰ ਹੈ। 8 ਲੋਕਾਂ ਦੀ ਹੁਣ ਤਕ ਕੋਰੋਨਾ ਨਾਲ ਮੌਤ ਹੋ ਚੁਕੀ ਹੈ।
ਸਾਡੇ ਪੇਜ ਤੇ ਆਉਣ ਲਈ ਤੁਹਾਡਾ ਸਭ ਦਾ ਬਹੁਤ-ਬਹੁਤ ਸਵਾਗਤ ਹੈ |ਜੇਕਰ ਦੋਸਤੋ ਤੁਸੀਂ ਦੇਸ਼ ਦੁਨੀਆਂ ਦੀਆਂ ਵਾਇਰਲ ਤਾਜ਼ਾ ਖਬਰਾਂ ਤੇ ਖੇਤੀ ਨਾਲ ਸੰਬੰਧਿਤ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਹੁਣੇ ਹੀ ਸਾਡਾ ਪੇਜ ਲਾਇਕ ਕਰੋ ਤੇ ਨਾਲ ਹੀ ਪੇਜ ਨੂੰ ਫੋਲੋ ਵੀ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਸਕੇ |
ਜਿੰਨਾਂ ਵੀਰਾਂ ਨੇ ਪੇਜ ਨੂੰ ਪਹਿਲਾਂ ਤੋਂ ਹੀ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਬਹੁਤ-ਬਹੁਤ ਧੰਨਵਾਦ ਹੈ ਜੀ |ਸਾਡੇ ਪੇਜ ਤੇ ਹਰ ਜਾਣਕਾਰੀ ਸੱਚ ਤੇ ਸਟੀਕ ਦਿੱਤੀ ਜਾਂਦੀ ਹੈ ਤਾਂ ਜੋ ਉਸ ਨਾਲ ਤੁਹਾਨੂੰ ਕਿਸੇ ਵੀ ਤਰਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਇਸ ਕਰਕੇ ਤੁਹਾਡੇ ਤੱਕ ਸਭ ਤੋਂ ਚੰਗੀ ਜਾਣਕਾਰੀ ਪਹੁੰਚਾਈ ਜਾਂਦੀ ਹੈ |