ਵੀ ਡੀ ਓ ਪੋ ਸ ਟ ਦੇ ਅੰ ਤ ਵਿੱਚ ਹੈ… ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਪੰਜਾਬ ਵਾਸੀਆਂ ਲਾਈਵ ਹੋ ਕੇ ਕੁੱਝ ਰਾਹਤ ਦਾ ਇਸ਼ਾਰਾ ਦਿੱਤਾ ਗਿਆ। ਕੈਪਟਨ ਨੇ ਕਿਹਾ ਕਿ ਅਸੀਂ ਪੰਜਾਬ ‘ਚ ਲਾਕਡਾਊਨ ਘੱਟ ਕਰਾਂਗੇ। ਪੂਰਾ ਦੇਸ਼ ‘ਚ ਅਨਲੌਕ ਹੋਣ ‘ਤੇ ਪਰ ਪ੍ਰਕਿਰਿਆ 30 ਜੂਨ ਤੱਕ ਜਾਰੀ ਕੀਤੀ ਗਈ ਹੈ ਅਤੇ ਨਾਲ ਹੀ ਰਾਤ ਦਾ ਕਰਫ਼ਿਊ ਜਾਰੀ ਕੀਤਾ ਗਿਆ ਹੈ। ਕੈਪਟਨ ਨੇ ਦੱਸਿਆ ਕਿ ਕੁੱਝ ਹੱਦ ਤਕ ਕੋਰੋਨਾ ਦਾ ਕਹਿਰ ਰੁਕਿਆ ਹੈ ਅਤੇ
ਪੰਜਾਬ ‘ਚ ਲਾਕਡਾਊਨ ਘੱਟ ਕਰਾਂਗੇ। ਉਨ੍ਹਾਂ ਕਿਹਾ ਕਿ ਸੋਸ਼ਲ ਡਿਸਟੈਂਸਿੰਗ ਅਜੇ ਵੀ ਜ਼ਰੂਰੀ ਹੈ।ਕੈਪਟਨ ਨੇ ਲੋਕਾਂ ਨੂੰ ਕੋਰੋਨਾ ਨੂੰ ਗੰਭੀਰਤਾ ਨਾਲ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਕੇਂਦਰ ਦੇ ਫੈਸਲੇ ਦੀ ਉਡੀਕ ਹੈ। ਦੱਸ ਦਈਏ ਕਿ 8 ਜੂਨ ਤੋਂ ਸ਼ਰਤਾਂ ਨਾਲ ਸ਼ੌਪਿੰਗ ਮਾਲ, ਰੈਸਟੋਰੈਂਟ ਅਤੇ ਸਕੂਲ-ਕਾਲਜ ਖੋਲ੍ਹਣ ਬਾਰੇ ਸੂਬਾ ਸਰਕਾਰ ਜਲਦ ਲਵੇਗੀ ਫ਼ੈਸਲਾ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ