ਵੀ ਡੀ ਓ ਪੋ ਸ ਟ ਦੇ ਅੰ ਤ ਵਿੱਚ ਹੈ…ਜਲੰਧਰ ਵਿਚ ਕੋਰੋਨਾ ਵਾਇਰਸ ਦੇ 10 ਨਵੇ ਕੇਸ ਸਾਹਮਣੇ ਆਏ ਹਨ। ਇਹ ਸਾਰੇ ਮਰੀਜ਼ ਡਿਫੈਂਸ ਕਾਲੋਨੀ ਦੇ ਸੈਨੇਟਰੀ ਕਾਰੋਬਾਰੀ ਦੇ ਸੰਪਰਕ ਵਿਚ ਆਏ ਹਨ। ਇਹਨਾਂ ਵਿਚੋਂ 7 ਕਾਰੋਬਾਰੀ ਦੇ ਪਰਿਵਾਰ ਦੇ ਮੈਂਬਰ ਅਤੇ 3 ਕਰਮਚਾਰੀ ਹਨ। ਇਹਨਾਂ ਵਿਚੋ ਦੋ ਕਰਮਚਾਰੀ ਤਾਂ ਹਿਮਾਚਲ ਨਾਲ ਸੰਬਧ ਰੱਖਦੇ ਹਨ। ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਰੀਜਾ ਦਾ ਅੰਕੜਾ 2300 ਨੂੰ ਪਾਰ ਕਰ ਗਿਆ ਹੈ
ਹੁਣ ਤੱਕ 2000 ਮਰੀਜ਼ ਕੋਰੋਨਾ ਨੂੰ ਹਰਾਉਣ ਵਿਚ ਸਫਲ ਹੋਏ ਹਨ। ਪੰਜਾਬ ਹੁਣ ਤੱਕ 44 ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਚੁੱਕੀ ਹੈ।ਸਰਕਾਰ ਵੱਲੋ ਹਦਾਇਤ ਦਿੱਤੀ ਜਾ ਰਹੀ ਹੈ ਕਿ ਸੋਸ਼ਲ ਡਿਸਟੈਸਿੰਗ ਬਣਾਉ ਅਤੇ ਮਾਸਕ ਪਹਿਣਨਾ ਵੀ ਬਹੁਤ ਜਰੂਰੀ ਹੈ ਤਾਂ ਹੀ ਕੋਰੋਨਾ ਤੋਂ ਬਚਿਆ ਜਾ ਸਕਦਾ ਹੈ।
ਵੀ ਡੀ ਓ ਪੋ ਸ ਟ ਦੇ ਅੰ ਤ ਵਿੱਚ ਹੈ…ਹੁਣ ਜਲੰਧਰ ਵਿਚ ਕੋਰੋਨਾ ਵਾਇਰਸ ਦੇ ਮਰੀਜਾ ਦੀ ਗਿਣਤੀ 263 ਹੋ ਗਈ ਹੈ। ਇਸ ਗੱਲ ਦੀ ਪੁਸ਼ਟੀ ਜੰਲਧਰ ਦੇ ਸਿਵਲ ਹਸਪਤਾਲ ਦੇ ਨੋਡਲ ਅਧਿਕਾਰੀ ਟੀ ਪੀ ਸਿੰਘ ਨੇ ਕੀਤੀ ਹੈ।ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ
ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ