news source: news18punjab ਸਰਕਾਰੀ ਡਿਊਟੀ ਦੌਰਾਨ ਕੰਮ ਨਾ ਕਰਨ ਵਾਲੇ ਅਧਿਕਾਰੀਆਂ ਦੀ ਹੁਣ ਖੈਰ ਨਹੀ ਹੈ। ਪੰਜਾਬ ਸਰਕਾਰ ਵੱਲੋ ਸਖਤੀ ਵਰਤਦੇ ਹੋਏ ਕਿਹਾ ਕਿ ਹੁਣ ਕੋਈ ਕਰਮਚਾਰੀ ਡਿਊਟੀ ਦੌਰਾਨ ਕੰਮ ਨਹੀਂ ਕੀਤਾ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸਰਕਾਰ ਨੇ ਸਖਤ ਕਦਮ ਚੁੱਕਦੇ ਚਿਤਾਵਨੀ ਦਿੱਤੀ ਜਿਹੜਾ ਕਰਮਚਾਰੀ ਕੰਮ ਨਾ ਕਰੇਗਾ ਉਸਦੀ ਕੰਮ ਤੋਂ ਛੁੱਟੀ ਵੀ ਹੋ ਸਕਦੀ ਹੈ।
15,20,25 ਤੋਂ 30 ਸਾਲ ਤੱਕ ਦੀ ਡਿਊਟੀ ਕਰ ਚੁੱਕੇ ਅਧਿਕਾਰੀਆ ਅਤੇ ਕਰਮਚਾਰੀਆ ਦੀ ਕਾਰਜਗੁਜਾਰੀ ਦੀ ਜਾਂਚ ਕਰਨ ਦੇ ਹੁਕਮ ਦਿੱਤੇ ਹਨ।ਜਾਂਚ ਦੌਰਾਨ ਡਿਊਟੀ ਦੌਰਾਨ ਨਾ ਕੰਮ ਕਰਨ ਵਾਲੇ ਕਰਮਚਾਰੀਆ ਅਤੇ ਅਧਿਕਾਰੀਆ ਨੂੰ ਬਰਖਾਸਤ ਕੀਤਾ ਜਾਵੇਗਾ।ਸਰਕਾਰ ਨੇ ਵਿਭਾਗਾਂ ਕੋਲੋ ਸੁਸਤ ਅਤੇ ਲਾਪਰਵਾਹ ਅਧਿਕਾਰੀਆ ਅਤੇ ਕਰਮਚਾਰੀਆ ਦੀ ਸੂਚੀ ਮੰਗੀ ਹੈ।
ਸਾਡੇ ਪੇਜ ਤੇ ਆਉਣ ਲਈ ਤੁਹਾਡਾ ਸਭ ਦਾ ਬਹੁਤ-ਬਹੁਤ ਸਵਾਗਤ ਹੈ |ਜੇਕਰ ਦੋਸਤੋ ਤੁਸੀਂ ਦੇਸ਼ ਦੁਨੀਆਂ ਦੀਆਂ ਵਾਇਰਲ ਤਾਜ਼ਾ ਖਬਰਾਂ ਤੇ ਖੇਤੀ ਨਾਲ ਸੰਬੰਧਿਤ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਹੁਣੇ ਹੀ ਸਾਡਾ ਪੇਜ ਲਾਇਕ ਕਰੋ ਤੇ ਨਾਲ ਹੀ ਪੇਜ ਨੂੰ ਫੋਲੋ ਵੀ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਸਕੇ |
ਜਿੰਨਾਂ ਵੀਰਾਂ ਨੇ ਪੇਜ ਨੂੰ ਪਹਿਲਾਂ ਤੋਂ ਹੀ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਬਹੁਤ-ਬਹੁਤ ਧੰਨਵਾਦ ਹੈ ਜੀ |ਸਾਡੇ ਪੇਜ ਤੇ ਹਰ ਜਾਣਕਾਰੀ ਸੱਚ ਤੇ ਸਟੀਕ ਦਿੱਤੀ ਜਾਂਦੀ ਹੈ ਤਾਂ ਜੋ ਉਸ ਨਾਲ ਤੁਹਾਨੂੰ ਕਿਸੇ ਵੀ ਤਰਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਇਸ ਕਰਕੇ ਤੁਹਾਡੇ ਤੱਕ ਸਭ ਤੋਂ ਚੰਗੀ ਜਾਣਕਾਰੀ ਪਹੁੰਚਾਈ ਜਾਂਦੀ ਹੈ |