ਅਸੀਂ ਤੁਹਾਡਾ ਸਾਡੇ ਪੇਜ਼ ਤੇ ਸਵਾਗਤ ਕਰਦੇ ਹਾਂ, ਸਾਨੂੰ ਲੱਗਦਾ ਹੈ ਕਿ ਸਾਡੇ ਵੱਲੋਂ ਦਿੱਤੀ ਜਾਣਕਾਰੀ ਤੁਹਾਨੂੰ ਸਮਜ ਆ ਗਈ ਹੋਣੀ ਹੈ.. ਅਸੀ ਤੁਹਾਡਾ ਦਿਲ ਤੋਂ ਧੰਨਵਾਦ ਕਰਦਾ ਹਾਂ ਜੋ ਤੁਸੀਂ ਅਵਦਾ ਕੀਮਤੀ ਸਮਾਂ ਕੱਢ ਕੇ ਸਾਡੇ ਪੇਜ਼ ਦੀ ਖਬਰ ਪੜਨ ਲਈ ਆਏ… ਅਸੀਂ ਉਮੀਦ ਕਰਦੇ ਹਾਂ ਕਿ ਤੁਸੀਂ ਸਾਡਾ ਪੇਜ਼ ਜਰੂਰ ਲਾਇਕ ਕਰੋ ਜੀ ਜੇ ਸਾਡੀ ਦਿੱਤੀ ਖਬਰ ਤੁਹਾਨੂੰ ਸਹੀ ਲੱਗਦੀ ਹੈ,ਅੱਗੇ ਵੀ ਭੇਜੋ ਜੀ
ਵਾਲੀਵੁਡ ਦੇ ਸੁਪਰ ਸਟਾਰ ਹੀਰੋ ਅਮਿਤਾਬ ਬੱਚਨ ਨੂੰ ਮੁੰਬਈ ਦੇ ਨਾਨਾਵਤੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਏਬੀਪੀ ਨਿਊਜ਼ ਦੀ ਖਬਰ ਅਨੁਸਾਰ ਅਜੇ ਤੱਕ ਇਹ ਨਹੀਂ ਪਤਾ ਚੱਲ ਸਕਿਆ ਹੈ ਕਿ ਉਨ੍ਹਾਂ ਨੂੰ ਕਿਸ ਕਾਰਨ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ 77 ਸਾਲ ਦੇ ਅਮਿਤਾਬ ਬੱਚਨ ਕਈ ਵਾਰ ਰੁਟੀਨ ਚੈੱਕਅਪ ਦੇ ਲਈ ਵੀ ਹਸਪਤਾਲ ‘ਚ ਭਰਤੀ ਹੋ ਚੁੱਕੇ ਹਨ।
ਹਾਲ ਹੀ ਵਿੱਚ ਬੱਚਨ ਪਰਿਵਾਰ ਦੇ ਦੋ ਮੈਂਬਰ ਅਮਿਤਾਭ ਬੱਚਨ ਅਤੇ ਅਭਿਸ਼ੇਕ ਬਚਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਦੋਵਾਂ ਨੂੰ ਮੁੰਬਈ ਦੇ ਨਾਨਾਵਤੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸ ਤੋਂ ਬਾਅਦ ਉਸ ਦੇ ਪੂਰੇ ਪਰਿਵਾਰ ਦਾ ਕੋਰੋਨਾ ਟੈਸਟ ਕੀਤਾ ਗਿਆ।ਹੁਣ ਐਸ਼ਵਰਿਆ ਰਾਏ ਅਤੇ ਉਨ੍ਹਾਂ ਦੀ ਬੇਟੀ ਆਰਾਧਿਆ ਬੱਚਨ ਦਾ ਕੋਰੋਨਾ ਟੈਸਟ ਪਾਜ਼ੀਟਿਵ ਪਾਇਆ ਗਿਆ ਹੈ। ਇਸ ਤੋਂ ਇਲਾਵਾ ਜਯਾ ਬੱਚਨ, ਉਨ੍ਹਾਂ ਦੀ ਧੀ ਸ਼ਵੇਤਾ ਨੰਦਾ ਅਤੇ ਪੋਤੀ ਅਗਸਤਾ ਨੰਦਾ ਦੀ ਕੋਰੋਨਾ ਰਿਪੋਰਟ ਨਾਕਾਰਾਤਮਕ ਆਈ ਹੈ। ਬੱਚਨ ਪਰਿਵਾਰ ਵਿੱਚ ਹੁਣ ਤੱਕ ਕੁੱਲ 4 ਜੀਅ ਕੋਰੋਨਾ ਸਕਾਰਾਤਮਕ ਪਾਏ ਗਏ ਹਨ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |