ਮਾਹਿਰਾਂ ਦੀ ਆਈ ਨਵੀਂ ਰਿਪੋਰਟ, ਕਰਤੇ ਵੱਡੇ ਖੁਲਾਸੇ

ਏਮਜ਼, ਜੇਐਨਯੂ, ਬੀਐਚਯੂ ਸਮੇਤ ਹੋਰ ਸੰਸਥਾਵਾਂ ਦੇ ਸਿਹਤ ਮਾਹਿਰਾਂ ਨੇ ਕੋਰੋਨਾ ਵਾਇਰਸ ਕਾਰਜ ਬਲ ਦੀ ਰਿਪੋਰਟ ‘ਚ ਕਿਹਾ ਕਿ ਪਰਤ ਰਹੇ ਪਰਵਾਸੀ ਹੁਣ ਦੇਸ਼ ਦੇ ਹਰ ਹਿੱਸੇ ਤਕ ਵਾਇਰਸ ਲੈ ਕੇ ਜਾ ਰਹੇ ਹਨ। ਦੇਸ਼ ‘ਚ ਪਰਵਾਸੀ ਮਜ਼ਦੂਰਾਂ ਨੂੰ ਜੇਕਰ ਲੌਕਡਾਊਨ ਤੋਂ ਪਹਿਲਾਂ ਆਪਣੇ ਘਰਾਂ ਨੂੰ ਜਾਣ ਦਿੱਤਾ ਜਾਂਦਾ ਤਾਂ ਕੋਰੋਨਾ ਵਾਇਰਸ ਦੇ ਮਾਮਲਿਆਂ ਨੂੰ ਵਧਣ ਤੋਂ ਰੋਕਿਆ ਜਾ ਸਕਦਾ ਸੀ ਕਿਉਂਕਿ ਉਸ ਵੇਲੇ ਵਾਇਰਸ ਘੱਟ ਪੱਧਰ ‘ਤੇ ਫੈਲਿਆ ਸੀ।

ਸਿਹਤ ਸਬੰਧੀ ਮਾਹਿਰਾਂ ਵੱਲੋਂ ਇਹ ਦਾਅਵਾ ਕੀਤਾ ਗਿਆ ਹੈ।ਮਾਹਿਰਾਂ ਨੇ ਜਨ ਸਿਹਤ ਤੇ ਮਨੁੱਖੀ ਸੰ ਕ ਟਾਂ ਨਾਲ ਨਜਿੱਠਣ ਲਈ ਕੇਂਦਰ, ਸੂਬਾ ਤੇ ਜ਼ਿਲ੍ਹਾ ਪੱਧਰਾਂ ‘ਤੇ ਅੰਤਰ ਅਨੁਸ਼ਾਸਨਮਈ ਜਨ ਸਿਹਤ ਤੇ ਸਿਹਤ ਮਾਹਿਰਾਂ, ਸਮਾਜਿਕ ਵਿਗਿਆਨੀਆਂ ਦੀ ਇਕ ਕਮੇਟੀ ਦਾ ਗਠਨ ਕਰਨ ਦੀ ਸਿਫਾਰਸ਼ ਕੀਤੀ ਹੈ।ਇੰਡੀਅਨ ਪਬਲਿਕ ਹੈਲਥ ਐਸੋਸੀਏਸ਼ਨ, ਇਇੰਡੀਅਨ ਐਸੋਸੀਏਸ਼ਨ ਆਫ ਪ੍ਰੀਵੇਂਟਿਵ ਐਂਡ ਸੋਸ਼ਲ ਮੈਡੀਸਨ ਤੇ ਇੰਡੀਅਨ ਐਸੋਸੀਏਸ਼ਨ ਆਫ਼ ਐਪਿਜੇਮੌਲੇਜਿਸਟ ਦੇ ਮਾਹਿਰਾਂ ਵੱਲੋਂ ਤਿਆਰ ਕੀਤੀ

ਰਿਪੋਰਟ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਕੋਲ ਭੇਜੀ ਗਈ ਹੈ। ਉਨ੍ਹਾਂ ਰਿਪੋਰਟ ‘ਚ ਲਿਖਿਆ ਨੀਤੀ ਨਿਰਮਾਤਾਵਾਂ ਨੇ ਸਪਸ਼ਟ ਤੌਰ ‘ਤੇ ਪ੍ਰਸ਼ਾਸਨਿਕ ਅਫ਼ਸਰਾਂ ‘ਤੇ ਭਰੋਸਾ ਕੀਤਾ। ਮ ਹਾ ਮਾ ਰੀ ਵਿਗਿਆਨ, ਜਨ ਸਿਹਤ, ਦਵਾਈਆਂ ਤੇ ਸਮਾਜਿਕ ਵਿਗਿਆਨੀਆਂ ਦੇ ਖੇਤਰ ‘ਚ ਵਿਗਿਆਨ ਮਾਹਿਰਾਂ ਨਾਲ ਗੱਲਬਾਤ ਸੀਮਤ ਰਹੀ। ਇਸ ‘ਚ ਕਿਹਾ ਗਿਆ ਕਿ ਭਾਰਤ ਮਨੁੱਖੀ ਸੰਕਟ ਤੇ ਬਿਮਾਰੀ ਫੈਲਣ ਦੇ ਲਿਹਾਜ਼ ਨਾਲ ਭਾਰੀ ਕੀਮਤ ਚੁਕਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਭਾਰਤ ‘ਚ 25 ਮਈ ਤੋਂ 30 ਮਈ ਤਕ ਦੇਸ਼ਵਿਆਪੀ ਲੌਕਡਾਊਨ ਸਭ ਤੋਂ ਸਖ਼ਤ ਰਿਹਾ ਤੇ ਇਸ ਦੌਰਾਨ ਕੋਰੋਨਾ ਵਾਇਰਸ ਦੇ ਮਾਮਲੇ ਤੇਜ਼ੀ ਨਾਲ ਵਧੇ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ

Leave a Reply

Your email address will not be published. Required fields are marked *