ਅਸੀਂ ਤੁਹਾਡਾ ਸਾਡੇ ਪੇਜ਼ ਤੇ ਸਵਾਗਤ ਕਰਦੇ ਹਾਂ, ਸਾਨੂੰ ਲੱਗਦਾ ਹੈ ਕਿ ਸਾਡੇ ਵੱਲੋਂ ਦਿੱਤੀ ਜਾਣਕਾਰੀ ਤੁਹਾਨੂੰ ਸਮਜ ਆ ਗਈ ਹੋਣੀ ਹੈ.. ਅਸੀ ਤੁਹਾਡਾ ਦਿਲ ਤੋਂ ਧੰਨਵਾਦ ਕਰਦਾ ਹਾਂ ਜੋ ਤੁਸੀਂ ਅਵਦਾ ਕੀਮਤੀ ਸਮਾਂ ਕੱਢ ਕੇ ਸਾਡੇ ਪੇਜ਼ ਦੀ ਖਬਰ ਪੜਨ ਲਈ ਆਏ… ਅਸੀਂ ਉਮੀਦ ਕਰਦੇ ਹਾਂ ਕਿ ਤੁਸੀਂ ਸਾਡਾ ਪੇਜ਼ ਜਰੂਰ ਲਾਇਕ ਕਰੋ ਜੀ ਜੇ ਸਾਡੀ ਦਿੱਤੀ ਖਬਰ ਤੁਹਾਨੂੰ ਸਹੀ ਲੱਗਦੀ ਹੈ,ਅੱਗੇ ਵੀ ਭੇਜੋ ਜੀ
ਮਾਸਕੋ : ਰੂਸ ਦੀ ਸੇਚੇਨੋਵ ਯੂਨੀਵਰਸਿਟੀ (Sechenov University) ਨੇ ਦਾਅਵਾ ਕੀਤਾ ਹੈ ਕਿ ਉਸ ਨੇ ਕੋ-ਰੋ-ਨਾ ਵੈ-ਕ-ਸੀ-ਨ ਨੂੰ ਬਣਾ ਲਿਆ ਹੈ। ਯੂਨੀਵਰਸਿਟੀ ਦਾ ਕਹਿਣਾ ਹੈ ਕਿ ਵੈ-ਕ-ਸੀ-ਨ ਦੇ ਸਾਰੇ ਪ੍ਰੀਖਣ ਸਫ਼ਲਤਾਪੂਰਵਕ ਮੁਕੰਮਲ ਹੋ ਗਏ ਹਨ। ਜੇਕਰ ਰੂਸ ਦਾ ਇਹ ਦਾਅਵਾ ਸੱਚ ਨਿਕਲਿਆ ਤਾਂ ਇਹ ਕੋਰੋਨਾ ਵਾਇਰਸ ਦੀ ਪਹਿਲੀ ਵੈਕਸੀਨ ਹੋਵੇਗੀ।
18 ਜੂਨ ਨੂੰ ਸ਼ੁਰੂ ਹੋਇਆ ਸੀ ਪ੍ਰੀਖਣਇੰਸਟੀਚਿਊਟ ਫਾਰ ਟਰਾਂਸਲੇਸ਼ਨਲ ਮੈਡੀਸਿਨ ਐਂਡ ਬਾਇਓਤਕਨਾਲੋਜੀ ਦੇ ਨਿਰਦੇਸ਼ਕ ਵਦਿਮ ਤਰਾਸੋਵ ਨੇ ‘ਸਪੁਤਨਿਕ’ ਨੂੰ ਦੱਸਿਆ ਕਿ ਯੂਨੀਵਰਸਿਟੀ ਨੇ 18 ਜੂਨ ਨੂੰ ਰੂਸ ਦੇ ਗੈਮਲੀ ਇੰਸਟੀਚਿਊਟ ਆਫ ਐਪੀਡੈਮਿਓਲਾਜੀ ਐਂਡ ਮਾਈਕ੍ਰੋਬਾਇਓਲਾਜੀ ਵੱਲੋਂ ਨਿਰਮਿਤ ਟੀਕੇ ਦਾ ਪ੍ਰੀਖਣ ਸ਼ੁਰੂ ਕੀਤਾ ਸੀ। ਤਰਾਸੋਵ ਅਨੁਸਾਰ ਸੇਚੇਨੋਵ ਯੂਨੀਵਰਸਿਟੀ ਨੇ ਕੋਰੋਨਾ ਵਾਇਰਸ ਖ਼ਿਲਾਫ ਦੁਨੀਆ ਦੇ ਪਹਿਲੇ ਟੀਕੇ ਦਾ ਸਵੈ ਸੇਵਕਾਂ ‘ਤੇ ਸਫ਼ਲਤਾਪੂਰਵਕ ਪ੍ਰੀਖਣ ਪੂਰਾ ਕਰ ਲਿਆ ਹੈ। ਸਵੈ-ਸੇਵਕਾਂ ਦੇ ਪਹਿਲੇ ਸਮੂਹ ਨੂੰ ਬੁੱਧਵਾਰ ਅਤੇ ਦੂਜੇ ਨੂੰ 20 ਜੁਲਾਈ ਨੂੰ ਛੁੱਟੀ ਦੇ ਦਿੱਤੀ ਜਾਏਗੀ।
ਜਲਦ ਹੀ ਬਾਜ਼ਾਰ ਵਿਚ ਹੋਵੇਗੀ ਵੈ-ਕ-ਸੀ-ਨਸੇਚਨੋਵ ਯੂਨੀਵਰਸਿਟੀ ਵਿਚ ਇੰਸਟੀਚਿਊਟ ਆਫ ਮੈਡੀਕਲ ਪੈਰਾਸੀਟੋਲਾਜੀ, ਟ੍ਰਾਪੀਕਲ ਐਂਡ ਵੈਕਟਰ-ਬਾਰਨ ਡਿਜੀਸ ਦੇ ਨਿਰਦੇਸ਼ਕ ਅਲੇਕਜੈਂਡਰ ਲੁਕਾਸ਼ੇਵ ਨੇ ਕਿਹ ਕਿ ਅਧਿਐਨ ਦੇ ਇਸ ਪੜਾਅ ਦਾ ਉਦੇਸ਼ ਮਨੁੱਖੀ ਸਿਹਤ ਦੀ ਰੱਖਿਆ ਲਈ ਕੋ-ਵਿ-ਡ-19 ਦੇ ਵੈ-ਕ-ਸੀਨ ਨੂੰ ਸਫ਼ਲਤਾਪੂਰਵਕ ਤਿਆਰ ਕਰਨਾ ਸੀ। ਲੁਕਾਸ਼ੇਵ ਨੇ ਸਪੁਤਨਿਕ ਨੂੰ ਦੱਸਿਆ ਕਿ ਸੁਰੱਖਿਆ ਦੇ ਲਿਹਾਜ਼ ਤੋਂ ਵੈ-ਕ-ਸੀ-ਨ ਦੇ ਸਾਰੇ ਪਹਿਲੂਆਂ ਦੀ ਪੁਖ਼ਤਾ ਜਾਂਚ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸੁਰੱਖਿਆ ਲਈ ਇਹ ਜਲਦ ਬਾਜ਼ਾਰ ਵਿਚ ਉਪਲੱਬਧ ਹੋਵੇਗਾ।