ਮੋਗਾ ਜ਼ਿਲ੍ਹੇ ਦੇ ਪਿੰਡ ਭਿੰਡਰ ਕਲਾਂ ਦੀ ਟਿਕਟਾਕ ਸਟਾਰ ਨੂਰਪ੍ਰੀਤ ਕੌਰ ਉਰਫ ਨੂਰ ਦਾ ਕੋਰੋਨਾ ਟੈਸਟ ਪਾਜ਼ੇਟਿਵ ਆਉਣ ਨਾਲ ਸਿਹਤ ਵਿਭਾਗ ਵੱਲੋਂ ਨੂਰ ਅਤੇ ਉਸ ਦੇ ਪਿਤਾ ਨੂੰ ਘਰ ਵਿੱਚ ਹੀ ਇਕਾਂਤਵਾਸ ਕਰ ਦਿੱਤਾ ਗਿਆ ਹੈ।ਸੋਮਵਾਰ ਨੂੰ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨੂਰ ਨੂੰ ਸਿਹਤ ਵਿਭਾਗ ਜ਼ਰੀਏ ਰੱਖੜੀ ਦਾ ਸ਼ਗਨ ਭੇਜਿਆ ਗਿਆ ਅਤੇ ਨੂਰ ਨਾਲ ਗੱਲਬਾਤ ਕੀਤੀ। ਕੋਟ ਈਸੇ ਖਾਂ ਤੋਂ ਡਾਕਟਰ ਗੁਰਵਰਿੰਦਰ ਸਿੰਘ ਦੀ ਟੀਮ ਨੇ
ਜਿੱਥੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਭੇਜਿਆ ਰੱਖੜੀ ਦਾ ਸ਼ਗਨ ਨੂਰ ਨੂੰ ਦਿੱਤਾ ਉਥੇ ਹੀ ਨੂਰ ਦੀ ਮੁੱਖ ਮੰਤਰੀ ਨਾਲ ਗੱਲਬਾਤ ਵੀ ਕਰਵਾਈ। ਇਸ ਮੌਕੇ ਮੁੱਖ ਮੰਤਰੀ ਨੇ ਨੂਰ ਨਾਲ ਗੱਲਬਾਤ ਕਰਦਿਆਂ ਭੇਜੀ ਗਈ ਰੱਖੜੀ ਦਾ ਜਿੱਥੇ ਧੰਨਵਾਦ ਕੀਤਾ ਉਥੇ ਨੂਰ ਨੂੰ ਸ਼ੁੱਭ ਕਾਮਨਾਵਾਂ ਵੀ ਦਿੱਤੀਆਂ। ਨੂਰ ਨੇ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ।
ਦੇਖੋ ਇਸ ਵੇਲੇ ਦੀ ਪੂਰੀ ਵੀਡੀਓ ਇਸ ਰਿਪੋਰਟ ਵਿਚ :-ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |
ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |