ਵੀਡੀਓ ਥੱਲੇ ਜਾ ਕੇ ਦੇਖੋ,ਜਿਨ੍ਹਾਂ ਲੋਕਾਂ ਨੂੰ ਬਿਲਕੁਲ ਹੀ ਘੱਟ ਦਿਸਦਾ ਸੀ ਉਹਨਾਂ ਲੋਕਾਂ ਦੀ ਵੀ ਅੱਖ ਦੀ ਰੌਸ਼ਨੀ ਵਧ ਗਈ ਹੈ ਅਤੇ ਉਨ੍ਹਾਂ ਦੀਆਂ ਅੱਖਾਂ ਦੀਆਂ ਸਮੱਸਿਆਵਾਂ ਦੂਰ ਹੋ ਗਈਆਂ ਹਨ। ਅਤੇ ਕਈ ਲੋਕਾਂ ਦੀਆਂ ਐਨਕਾਂ ਉਤਰ ਗਈਆਂ ਹਨ।ਆਪਣੀਆਂ ਅੱਖਾਂ ਦੀ ਰੌਸ਼ਨੀ ਨੂੰ ਵਧਾਉਣ ਦੇ ਲਈ ਤੁਸੀਂ ਇਸ ਨੁਕਤੇ ਦਾ ਇਸਤੇਮਾਲ ਕਰਨਾ ਹੈ ਇਸ ਨਾਲ ਤੁਹਾਡੀ ਅੱਖਾਂ ਦੀ ਰੌਸ਼ਨੀ ਬਹੁਤ ਜਲਦੀ ਵਧ ਜਾਵੇਗੀ।ਅੱਜ ਕੱਲ ਲੋਕ ਮੋਬਾਈਲ ਫੋਨ
ਟੀਵੀ ਦੀ ਇਸਤੇਮਾਲ ਬਹੁਤ ਜ਼ਿਆਦਾ ਕਰਦੇ ਹਨ ਜਦਕਿ ਉਨ੍ਹਾਂ ਦੀਆਂ ਅੱਖਾਂ ਤੇ ਅਸਰ ਪੈਂਦਾ ਰਹਿੰਦਾ ਹੈ ਅਤੇ ਬਹੁਤ ਜਲਦੀ ਨਿੱਕੀ ਉਮਰ ਦੇ ਵਿਅਕਤੀ ਹੀ ਉਨ੍ਹਾਂ ਦੀ ਅੱਖਾਂ ਦੀ ਰੌਸ਼ਨੀ ਘੱਟ ਜਾਂਦੀ ਹੈ। ਆਪਣੀ ਅੱਖਾਂ ਦੀ ਰੌਸ਼ਨੀ ਨੂੰ ਸਹੀ ਰੱਖਣ ਦੇ ਲਈ ਤੁਸੀਂ ਇਸ ਤਰੀਕੇ ਇਸਤੇਮਾਲ ਕਰ ਸਕਦੇ ਹੋ ਹੁਣ ਗੱਲ ਕਰਦੇ ਹਾਂ ਜੇਕਰ ਅੱਖਾਂ ਦੀ ਰੌਸ਼ਨੀ ਨੂੰ ਵਧਾਉਣ ਦੀ ਸਭ ਤੋਂ ਪਹਿਲਾਂ ਗੱਲ ਕੀਤੀ ਜਾਵੇ ਤਾਂ ਤੁਸੀਂ ਕਾਲੀ ਮਿਰਚ ਦਾ ਇਸਤੇਮਾਲ ਕਰ ਸਕਦੇ ਹੋ ਅਤੇ ਇਸ ਦੇ ਨਾਲ
ਤੁਸੀਂ ਛੋਟੇ ਪਿਸ਼ੌਰੀ ਬਦਾਮ ਦਾ ਇਸਤੇਮਾਲ ਕਰ ਸਕਦੇ ਹੋ ਇਸ ਲਈ ਸਭ ਤੋਂ ਪਹਿਲਾਂ ਤੁਸੀਂ ਚਾਰ-ਪੰਜ ਬਦਾਮ ਲੈ ਲੈਣੇ ਹਨ ਅਤੇ ਉਨ੍ਹਾਂ ਨੂੰ ਪਾਣੀ ਵਿੱਚ ਪਾ ਕੇ ਰੱਖ ਦਿਓ ਅਤੇ ਸਵੇਰੇ ਉੱਠ ਕੇ ਉਹਨਾਂ ਦਾ ਛਿਲਕਾ ਉਤਾਰ ਕੇ ਉਨ੍ਹਾਂ ਨੂੰ ਕਿਸੇ ਚੀਜ਼ ਵਿਚ ਪਾ ਕੇ ਅਤੇ ਉਨ੍ਹਾਂ ਵਿੱਚੋਂ ਦੋ ਤੋਂ ਤਿੰਨ ਕਾਲੀ ਮਿਰਚ ਦੇ ਦਾਣੇ ਪਾ ਦੇਣੇ ਹਨ ਅਤੇ ਇਹਨਾਂ ਨੂੰ ਚੰਗੀ ਤਰ੍ਹਾਂ ਪੀਸ ਲੈਣਾ ਹੈ ਅਤੇ ਉਸ ਤੋਂ ਬਾਅਦ ਤੁਸੀਂ ਇਕ ਗਲਾਸ ਦੁੱਧ ਲੈ ਲੈਣਾ ਹੈ ਅਤੇ ਉਸ ਨੂੰ ਗੈਸ ਰੱਖ ਕੇ ਉਸ ਨੂੰ ਦੁੱਧ ਨੂੰ ਉਸ ਬਰਤਨ ਵਿੱਚ ਪਾ ਦੇਣਾ ਹੈ ਅਤੇ ਉਸ ਤੋਂ ਬਾਅਦ ਕਾਲੀ ਮਿਰਚ
ਅਤੇ ਬਦਾਮ ਦੇ ਇਸ ਪੇਸਟ ਨੂੰ ਤੁਸੀਂ ਦੁੱਧ ਵਿੱਚ ਪਾ ਦੇਣਾ ਹੈ ਅਤੇ ਨੂੰ ਚੰਗੀ ਤਰ੍ਹਾਂ ਗਰਮ ਕਰ ਲੈਣਾ ਹੈ ਅਤੇ ਉਸ ਤੋਂ ਬਾਅਦ ਫਿਰ ਤੁਸੀਂ ਸਵੇਰੇ ਖਾਲੀ ਪੇਟ ਇਸ ਨੁਕਤੇ ਨੂੰ ਤਿਆਰ ਕਰ ਲੈਣਾ ਹੈ ਅਤੇ ਉਸ ਤੋਂ ਬਾਅਦ ਫਿਰ ਤੁਸੀਂ ਇਸ ਨੂੰ ਦੁਧ ਚੰਗੀ ਤਰ੍ਹਾਂ ਗਰਮ ਹੋ ਜਾਵੇ ਅਤੇ ਉਸ ਤੋਂ ਬਾਅਦ ਤੁਸੀਂ ਇਸ ਨੂੰ ਹਲਕਾ ਜਿਹਾ ਠੰਡਾ ਹੋਣ ਤੇ ਤੁਸੀਂ ਇਸ ਦਾ ਸੇਵਨ ਕਰ ਲੈਣਾ ਹੈ ਇਸ ਤਰੀਕੇ ਦਾ ਜੇਕਲ ਤੁਸੀ ਇਸਤੇਮਾਲ ਕਰਦੇ ਰਹਿੰਦੇ ਹੋ ਤਾਂ ਬਹੁਤ ਜਲਦੀ ਤੁਹਾਡੀਆਂ ਅੱਖਾਂ ਦੀਆਂ ਸਮੱਸਿਆਵਾਂ ਦੂਰ ਹੋ
ਜਾਣਗੀਆਂ ਅੱਖਾਂ ਦੀ ਰੌਸ਼ਨੀ ਵਧਦੀ ਸ਼ੁਰੂ ਹੋ ਜਾਵੇਗੀ ਕਿਉਂਕਿ ਕਾਲੀ ਮਿਰਚ ਇਕ ਅਜਿਹੀ ਚੀਜ਼ ਹੈ ਜਿਸ ਨੂੰ ਕਿਸੇ ਵੀ ਚੀਜ਼ ਦੇ ਨਾਲ ਸੇਵਨ ਕਰ ਲਿਆ ਜਾਵੇ ਤਾਂ ਉਸ ਦੀ ਤਾਕਤ ਵਧ ਜਾਂਦੀ ਹੈ,ਇਸ ਲਈ ਜੇਕਰ ਤੁਸੀਂ ਆਪਣੀ ਅੱਖਾਂ ਦੀ ਰੌਸ਼ਨੀ ਵਧਾਉਣਾ ਚਾਹੁੰਦੇ ਹੋ ਤਾਂ ਤੁਸੀਂ ਇਸ ਨੁਕਤੇ ਦਾ ਇਸਤੇਮਾਲ ਕਰ ਸਕਦੇ ਹੋ ਇਸ ਨਾਲ ਤੁਹਾਡੀ ਅੱਖਾਂ ਦੀ ਰੋਸ਼ਨੀ ਬਹੁਤ ਜਲਦੀ ਵੱਧ ਜਾਵੇਗੀ,ਇਸ ਪ੍ਰਕਾਰ ਉੱਪਰ ਦੱਸੀ ਗਈ ਸਾਰੀ ਜਾਣਕਾਰੀ ਨੂੰ ਧਿਆਨ ਵਿੱਚ ਰੱਖਦੇ ਹੋਏ ਜੇਕਰ ਤੁਸੀਂ ਇਸ ਨੁਕਤੇ ਦਾ ਇਸਤੇਮਾਲ ਕਰਦੇ ਰਹਿੰਦੇ ਹੋ ਤਾਂ ਤੁਹਾਡੀ ਅੱਖਾਂ ਦੀ ਰੋਸ਼ਨੀ ਬਹੁਤ ਜਲਦੀ ਵਧ ਜਾਵੇਗੀ,
ਸਾਡੀ ਤੁਹਾਡੇ ਅੱਗੇ ਇੱਕ ਹੋਰ ਬੇਨਤੀ ਹੈ ਕਿ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਨੂੰ ਇਸਤੇਮਾਲ ਕਰਨ ਤੋਂ ਪਹਿਲਾ ਆਵਦੇ ਡਾਕਟਰ ਦੀ ਸਲਾਹ ਜਰੂਰ ਲਿਓ ਜੀ ਬਿਨਾਂ ਕਿਸੇ ਡਾਕਟਰ ਦੀ ਸਲਾਹ ਤੋ ਸਾਡੇ ਵਲੋ ਦਿੱਤੀ ਗਈ ਜਾਣਕਾਰੀ ਨੂੰ ਇਸਤੇਮਾਲ ਨਾ ਕਰੋ ਜੀ. ਜੇ ਤੁਸੀਂ ਇਸਤੇਮਾਲ ਕਰਦੇ ਹੋਜੇ ਕੋਈ ਸਮੱਸਿਆ ਹੋ ਜਾਂਦੀ ਹੈ ਤਾਂ ਸਾਡੀ ਕੋਈ ਜ਼ਿੰਮੇਵਾਰੀ ਨਹੀਂ ਹੋਵੈਗੀ.ਇਸ ਲਈ ਫਿਰ ਦਸਦੇ ਹਾਂ ਇਸਤੇਮਾਲ ਕਰਨ ਤੋਂ ਪਹਿਲਾਂ ਆਵਦੇ ਡਾਕਟਰ ਦੀ ਸਲਾਹ ਜ਼ਰੂਰ ਲਉ ਜੀ