ਲੌਕਡਾਊਨ ‘ਚ ਰੋਡਵੇਜ਼ ਬੱਸਾਂ ਚਲਾਉਣ ਵਾਲਾ ਇਹ ਬਣਿਆ ਦੇਸ਼ ਦਾ ਪਹਿਲਾ ਸੂਬਾ

ਹਰਿਆਣਾ ਵਿੱਚ ਅੱਜ ਤੋਂ ਚੋਣਵੇਂ ਰੂਟਾਂ ਤੇ ਰੋਡਵੇਜ਼ ਦੀਆਂ ਬੱਸਾਂ ਦਾ ਚੱਲਣਾ ਸ਼ੁਰੂ ਹੋ ਗਿਆ। ਬੱਸਾਂ ‘ਚ ਸੋਸ਼ਲ ਡਿਸਟੈਂਸਿੰਗ ਦਾ ਖ਼ਾਸ ਧਿਆਨ ਰੱਖਿਆ ਗਿਆ ਹੈ। ਲੋਕਾਂ ਦੀਆਂ ਦਿੱਕਤਾਂ ਨੂੰ ਵੇਖਦਿਆਂ ਸਰਕਾਰ ਨੇ ਇਹ ਵੱਡਾ ਫੈਸਲਾ ਲਿਆ। ਆਨਲਾਈਨ ਪੋਰਟਲ ਜ਼ਰੀਏ ਟਿਕਟਾਂ ਬੁੱਕ ਹੋ ਰਹੀਆਂ। ਰੋਡਵੇਜ਼ ਬੱਸ ਸੇਵਾ ਪੰਚਕੂਲਾ ਸਣੇ ਕਈ ਜ਼ਿਲ੍ਹਿਆਂ ਤੋਂ ਸ਼ੁਰੂ ਹੋਈ। ਪੰਚਕੂਲਾ ਡੀਪੂ ਤੋਂ ਸਿਰਸਾ ਜਾਣ ਵਾਲੀ ਪਹਿਲੀ ਬੱਸ ਸਵੇਰੇ 8 ਵਜੇ ਚੱਲੀ। ਬੱਸ ਡਿਪੂ ਵਿਖੇ ਯਾਤਰੀਆਂ ਦੀ ਥਰਮਲ ਸਕੈਨਿੰਗ ਵੀ ਹੋਈ। ਸਾਰੇ ਯਾਤਰੀ ਸਵੇਰੇ 6 ਵਜੇ ਤੋਂ ਆ ਚੁੱਕੇ ਸਨ। ਲੰਬੇ ਸਮੇਂ ਤੋਂ ਫਸੇ ਲੋਕਾਂ ਨੇ ਬੱਸ ਸੇਵਾ ਸ਼ੁਰੂ ਹੋਣ ‘ਤੇ ਖੁਸ਼ੀ ਜ਼ਾਹਰ ਕੀਤੀ। ਪੰਚਕੂਲਾ ਤੋਂ ਸਿਰਸਾ ਨਾਰਨੌਲ ਰਿਵਾੜੀ ਹਿਸਾਰ ਸਮੇਤ 9 ਰੂਟਾਂ ‘ਤੇ ਬੱਸਾਂ ਚਲਾਈਆਂ ਜਾ ਰਹੀਆਂ ਹਨ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ

ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

Leave a Reply

Your email address will not be published. Required fields are marked *