ਦੇਖੋ ਵੀਡੀਓ ਥੱਲੇ ਜਾ ਕਿ..ਇਸ ਵੱਲੇ ਦੀ ਵੱਡੀ ਖ਼ਬਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਸਾਹਮਣੇ ਆ ਰਹੀ ਹੈ। ਜਿੱਥੇ ਕੋਰੋਨਾ ਦੌਰਾਨ ਪੰਜਾਬ ਦੇ ਪ੍ਰਾਈਵੇਟ ਸਕੂਲਾਂ ਵੱਲੋਂ ਫ਼ੀਸ ਵਸੂਲਣ ਦੇ ਮਸਲੇ ‘ਚ ਹੁਣ ਮਾਣਯੋਗ ਹਾਈਕੋਰਟ ‘ਚ ਸੁਣਵਾਈ ਸੋਮਵਾਰ ਤੱਕ ਟਾਲ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਪ੍ਰਾਈਵੇਟ ਸਕੂਲਾਂ ਵਲ਼ੋ ਫ਼ੀਸ ਵਸੂਲਣ ਨੂੰ ਲੈ ਕਿ ਹਾਈਕੋਰਟ ਦੇ ਸਿੰਗਲ ਬੈਂਚ ਦਾ ਫੈਸਲਾ ਸਕੂਲਾਂ ਦੇ ਹੱਕ ਵਿੱਚ ਆਉਣ ਤੋਂ ਬਾਅਦ ਹੁਣ ਮਸਲਾ ਮਾਣਯੋਗ ਹਾਈਕੋਰਟ ਦੇ ਡਬਲ ਬੈਂਚ ਕੋਲ ਜਾ ਪਹੁੰਚਾ ਸੀ।
ਇਸ ਸੰਬੰਧੀ ਮਾਪਿਆਂ ਦੇ ਪੱਖ ਦੇ ਵਕੀਲ ਆਰ.ਐਸ.ਬੈਂਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਣਯੋਗ ਅਦਾਲਤ ਨੇ ਜਿਸ ਤਰ੍ਹਾਂ ਗੱਲ ਸੁਣੀ ਉਸ ਤੋਂ ਲੱਗਦਾ ਹੈ ਕਿ ਮਾਪਿਆਂ ਨੂੰ ਜ਼ਰੂਰ ਕੁਝ ਰਾਹਤ ਮਿਲ ਸਕਦੀ ਹੈ। ਇਸੇ ਦੌਰਾਨ ਸਕੂਲਾਂ ਵੱਲੋਂ ਜੋ ਪੱਖ ਰੱਖਿਆ ਗਿਆ ਸੀ, ਉਸ ਦੇ ਕੁਝ ਕਾਗ਼ਜ਼ਾਤ ਕੋਰਟ ਤੱਕ ਨਹੀਂ ਪਹੁੰਚੇ ਜਿਸ ਕਾਰਨ ਸੁਣਵਾਈ ਸੋਮਵਾਰ ਤੱਕ ਟਾਲ ਦਿੱਤੀ ਗਈ ਹੈ।
ਕਿੳਕਿ ਕੋਰੋਨਾ ਦੌਰਾਨ ਵੀਡਿਓ ਕਾਨਫਰੰਸਿੰਗ ਰਾਹੀਂ ਸੁਣਵਾਈ ਹੋ ਰਹੀ ਹੈ ਜਿਸ ਕਾਰਨ ਕਈ ਵਾਰ ਪਰੇਸ਼ਾਨੀ ਆ ਜਾਂਦੀ ਹੈ।ਸਾਡੇ ਪੇਜ਼ ਤੇ ਆਉਣ ਤੇ ਅਸੀਂ ਤੁਹਾਡਾ ਸਵਾਗਤ ਕਰਦੇ ਹਾਂ ਅਸੀਂ ਹਮੇਸ਼ਾ ਤੁਹਾਨੂੰ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਵਾਸਤੇ ਅੱਜ ਹੀ ਸਾਡਾ ਪੇਜ਼ ਲਾਈਕ ਕਰੋ ਜਿਹਨਾਂ ਨੇ ਸਾਡਾ ਪੇਜ਼ ਪਹਿਲਾਂ ਤੋ ਲਾਈਕ ਕੀਤਾ ਹੋਇਆ ਹੈ ਉਹਨਾਂ ਦਾ ਅਸੀਂ ਧੰਨਵਾਦ ਕਰਦੇ ਹਾਂ.
ਅਸੀਂ ਤੁਹਾਡਾ ਸਾਡੇ ਪੇਜ਼ ਤੇ ਸਵਾਗਤ ਕਰਦੇ ਹਾਂ, ਸਾਨੂੰ ਲੱਗਦਾ ਹੈ ਕਿ ਸਾਡੇ ਵੱਲੋਂ ਦਿੱਤੀ ਜਾਣਕਾਰੀ ਤੁਹਾਨੂੰ ਸਮਜ ਆ ਗਈ ਹੋਣੀ ਹੈ.. ਅਸੀ ਤੁਹਾਡਾ ਦਿਲ ਤੋਂ ਧੰਨਵਾਦ ਕਰਦਾ ਹਾਂ ਜੋ ਤੁਸੀਂ ਅਵਦਾ ਕੀਮਤੀ ਸਮਾਂ ਕੱਢ ਕੇ ਸਾਡੇ ਪੇਜ਼ ਦੀ ਖਬਰ ਪੜਨ ਲਈ ਆਏ… ਅਸੀਂ ਉਮੀਦ ਕਰਦੇ ਹਾਂ ਕਿ ਤੁਸੀਂ ਸਾਡਾ ਪੇਜ਼ ਜਰੂਰ ਲਾਇਕ ਕਰੋ ਜੀ ਜੇ ਸਾਡੀ ਦਿੱਤੀ ਖਬਰ ਤੁਹਾਨੂੰ ਸਹੀ ਲੱਗਦੀ ਹੈ,ਅੱਗੇ ਵੀ ਭੇਜੋ ਜੀ,