ਸਰਕਾਰ ਨੇ ਇਸ ਜਗ੍ਹਾ ਏਨੇ ਸਮੇਂ ਲਈ ਫ਼ਿਰ ਲੌਕਡਾਊਨ ਲਗਾਉਣ ਦਾ ਕੀਤਾ ਵੱਡਾ ਐਲਾਨ-ਦੇਖੋ ਪੂਰੀ ਖ਼ਬਰ

ਜੰਮੂ ਕਸ਼ਮੀਰ ਪ੍ਰਸ਼ਾਸਨ ਨੇ ਕੋਵਿਡ-19 ਫੈਲਣ ਤੋਂ ਰੋਕਣ ਲਈ ਬਾਂਦੀਪੋਰਾ ਜ਼ਿਲ੍ਹੇ ਨੂੰ ਛੱਡ ਕੇ ਪੂਰੀ ਕਸ਼ਮੀਰ ਘਾਟੀ ਵਿੱਚ ਛੇ ਦਿਨਾਂ ਦਾ ਲੌਕਡਾਊਨ ਲਾਗੂ ਕਰ ਦਿੱਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਲੌਕਡਾਊਨ ਬੁੱਧਵਾਰ ਸ਼ਾਮ ਤੋਂ ਲਾਗੂ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਛੇ ਦਿਨਾਂ ਬਾਅਦ ਸਥਿਤੀ ਦਾ ਜਾਇਜ਼ਾ ਲਿਆ ਜਾਵੇਗਾ।ਘਾਟੀ ਵਿੱਚ ਬੁੱਧਵਾਰ ਨੂੰ ਕੋਵਿਡ-19 ਦੇ 502 ਨਵੇਂ ਕੇਸ ਸਾਹਮਣੇ ਆਏ।

ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਮੁਤਾਬਕ, ਜੰਮੂ-ਕਸ਼ਮੀਰ ਵਿੱਚ ਕੋਵਿਡ-19 ਦੇ ਕੁੱਲ 15,258 ਮਾਮਲੇ ਸਾਹਮਣੇ ਆਏ ਹਨ।ਇਨ੍ਹਾਂ ਵਿੱਚੋਂ 263 ਲੋਕਾਂ ਦੀ ਮੌਤ ਹੋ ਗਈ, ਜਦਕਿ 8455 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ ਤੇ 6540 ਮਰੀਜ਼ ਠੀਕ ਹੋ ਗਏ ਹਨ।ਦੱਸ ਦੇਈਏ ਕਿ ਮੰਗਲਵਾਰ ਨੂੰ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਗਿਰੀਸ਼ ਚੰਦਰ ਮਰਮੂ ਨੇ

ਇਸ ਸਾਲ ਅਮਰਨਾਥ ਯਾਤਰਾ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ। ਇਸ ਦਾ ਸਭ ਤੋਂ ਵੱਡਾ ਕਾਰਨ ਕੋਰੋਨਾ ਦੇ ਵੱਧ ਰਹੇ ਕੇਸ ਹਨ।ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Leave a Reply

Your email address will not be published. Required fields are marked *