ਮੋਟਾਪੇ ਤੋਂ ਪਰੇਸ਼ਾਨ
ਵੀਡੀਓ ਥੱਲੇ ਜਾ ਕੇ ਦੇਖੋ,ਰਾਤ ਨੂੰ ਸੌਣ ਤੋਂ ਪਹਿਲਾਂ ਹੀ ਕੰਮ ਕਰਨ ਦੇ ਨਾਲ ਸਰੀਰ ਦਾ ਵੀਹ ਕਿਲੋ ਭਾਰ ਘੱਟ ਜਾਵੇਗਾ ਤੁਹਾਡੇ ਸਰੀਰ ਦੇ ਵਿੱਚੋਂ ਫਾਲਤੂ ਚਰਬੀ ਬਾਹਰ ਹੋ ਜਾਵੇਗੀ ਜੇਕਰ ਤੁਸੀਂ ਆਪਣੇ ਸਰੀਰ ਵਿਚ ਮੋਟਾਪੇ ਤੋਂ ਪਰੇਸ਼ਾਨ ਹੋ ਗਏ ਹੋ ਤਾਂ ਤੁਸੀਂ ਇਸ ਨੁਕਤੇ ਦਾ ਇਸਤੇਮਾਲ ਕਰਨਾ ਹੈ। ਕੁਝ ਹੀ ਦਿਨਾਂ ਦੇ ਵਿੱਚ ਤੁਹਾਡੇ ਸਰੀਰ ਵਿੱਚ ਤੁਹਾਨੂੰ ਆਪਣੇ-ਆਪ ਨਜ਼ਰ ਆਉਣ ਲੱਗ ਜਾਵੇਗਾ। ਤੁਹਾਡੇ ਸਰੀਰ ਦੀ ਫਾਲਤੂ ਚਰਬੀ ਬਾਹਰ ਹੋ
ਮੋਟਾਪਾ ਖਤਮ
ਜਾਵੇਗੀ ਤੁਹਾਡੇ ਸਰੀਰ ਵਿੱਚ ਮੋਟਾਪਾ ਖਤਮ ਹੋ ਜਾਵੇਗਾ। ਰਾਤ ਨੂੰ ਸੌਣ ਤੋਂ ਪਹਿਲਾਂ ਤੁਸੀ ਇਕ ਦੋ ਗਲਾਸ ਪਾਣੀ ਜ਼ਰੂਰ ਪੀਣਾ ਹੈ ਅਤੇ ਇਹ ਪਾਣੀ ਤੁਸੀਂ ਹਲਕਾ ਗਰਮ ਕਰਕੇ ਸੇਵਨ ਕਰ ਲੈਣਾ ਹੈ। ਅਤੇ ਤੁਸੀਂ ਜਦੋਂ ਵੀ ਖਾਣਾ ਖਾਣਾ ਹੈ ਤਾਂ ਸਭ ਤੋਂ ਘੱਟ ਤੋਂ ਘੱਟ 4 ਘੰਟੇ ਪਹਿਲਾਂ ਖਾਣਾ ਖਾ ਲੈਣਾ ਚਾਹੀਦਾ ਹੈ ਖਾਣਾ ਖਾਣ ਕੁਝ ਸਮੇਂ ਬਾਅਦ ਸਾਨੂੰ ਤੁਰਨਾ ਫਿਰਨਾ ਵੀ ਚਾਹੀਦਾ ਹੈ ਸਾਨੂੰ ਨਾਲ ਦੀ ਨਾਲ ਸੋਚਣਾ ਨਹੀਂ ਚਾਹੀਦਾ ਤੇ ਖਾਣਾ ਖਾਂਦੇ ਸਮੇਂ ਸਾਨੂੰ ਪਾਣੀ ਨਹੀਂ ਪੀਣਾ ਚਾਹੀਦਾ ਖਾਣਾ ਖਾਣ ਤੋਂ ਇਕ
ਸਰੀਰ ਦੀ ਅੰਦਰੂਨੀ ਕੋਸ਼ਿਕਾਵਾਂ
ਘੰਟਾ ਪਹਿਲਾਂ ਪਾਣੀ ਪੀ ਲਓ ਜਾਂ ਫਿਰ ਖਾਣਾ ਖਾਣ ਤੋਂ ਇਕ ਘੰਟਾ ਬਾਅਦ ਵਿੱਚ ਪਾਣੀ ਪੀ ਲਓ। ਹਰ ਰੋਜ਼ ਤੁਹਾਨੂੰ 6 ਤੋਂ 7 ਘੰਟੇ ਦੀ ਨੀਂਦ ਪੂਰੀ ਕਰਨੀ ਚਾਹੀਦੀ ਹੈ। ਤੁਸੀਂ ਰਾਤ ਨੂੰ ਹਲਕੇ ਕੱਪੜੇ ਪਾ ਕੇ ਹੀ ਸੋਣਾ ਹੈ। ਅਤੇ ਤੁਸੀਂ ਸਵੇਰੇ ਉੱਠ ਕੇ ਹਲਕਾ ਗਰਮ ਪਾਣੀ ਕਰਕੇ ਇੱਕ ਦੋ ਗਲਾਸ ਸੇਵਨ ਕਰਦੇ ਹੋ ਤਾਂ ਇਸ ਨਾਲ ਤੁਹਾਡੇ ਸਰੀਰ ਦੀ ਅੰਦਰੂਨੀ ਕੋਸ਼ਿਕਾਵਾਂ ਖੁੱਲ ਜਾਂਦੀਆਂ ਹਨ। ਖਾਣਾ ਖਾਣ ਤੋਂ ਬਾਅਦ ਸਾਨੂੰ ਤੁਰਨਾ ਫਿਰਨਾ ਚਾਹੀਦਾ ਹੈ। ਅਤੇ ਸਭ ਨੂੰ ਸਵੇਰੇ ਉੱਠ ਕੇ ਸੈਰ ਕਸਰਤ ਜ਼ਰੂਰ ਕਰਨੀ ਚਾਹੀਦੀ ਹੈ।
ਮੋਟਾਪੇ ਦੀ ਸਮੱਸਿਆ
ਜੇਕਰ ਤੁਸੀਂ ਖਾਣ ਪੀਣ ਦੀਆਂ ਆਦਤਾਂ ਵਿੱਚ ਸੁਧਾਰ ਕਰ ਲੈਂਦੇ ਹੋ ਤਾਂ ਤੁਹਾਡੇ ਸਰੀਰ ਵਿੱਚ ਮੋਟਾਪਾ ਕਦੀ ਵੀ ਨਹੀਂ ਆਵੇਗਾ। ਤੁਸੀਂ ਰਾਤ ਨੂੰ ਸੌਣ ਤੋਂ ਪਹਿਲਾਂ ਅਤੇ ਸਵੇਰੇ ਉੱਠ ਕੇ ਜੇਕਰ ਗਰਮ ਪਾਣੀ ਦਾ ਸੇਵਨ ਕਰਦੇ ਹੋ ਤਾਂ ਤੁਹਾਡੇ ਸਰੀਰ ਦੇ ਵਿੱਚੋਂ ਮੁਟਾਪਾ ਜਲਦੀ ਹੀ ਖਤਮ ਹੋ ਜਾਵੇਗਾ।ਇਸ ਪ੍ਰਕਾਰ ਉੱਪਰ ਦੱਸੀ ਗਈ ਜਾਣਕਾਰੀ ਨੂੰ ਧਿਆਨ ਵਿੱਚ ਰੱਖਦੇ ਹੋਏ ਤੁਸੀਂ ਇਹਨਾਂ ਨੁਕਤਿਆਂ ਦਾ ਇਸਤੇਮਾਲ ਕਰਨਾ ਹੈ ਅਤੇ ਆਪਣੇ ਖਾਣ-ਪੀਣ ਦੀਆਂ ਆਦਤਾਂ ਵਿੱਚ ਸੁਧਾਰ ਕਰਨਾ ਤਾਂ ਤੁਸੀਂ ਮੋਟਾਪੇ ਦੀ ਸਮੱਸਿਆ ਤੋਂ ਬਹੁਤ ਜਲਦੀ ਛੁਟਕਾਰਾ ਪਾ ਸਕਦੇ ਹੋ।
ਸਾਡੀ ਤੁਹਾਡੇ ਅੱਗੇ ਇੱਕ ਹੋਰ ਬੇਨਤੀ ਹੈ ਕਿ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਨੂੰ ਇਸਤੇਮਾਲ ਕਰਨ ਤੋਂ ਪਹਿਲਾ ਆਵਦੇ ਡਾਕਟਰ ਦੀ ਸਲਾਹ ਜਰੂਰ ਲਿਓ ਜੀ ਬਿਨਾਂ ਕਿਸੇ ਡਾਕਟਰ ਦੀ ਸਲਾਹ ਤੋ ਸਾਡੇ ਵਲੋ ਦਿੱਤੀ ਗਈ ਜਾਣਕਾਰੀ ਨੂੰ ਇਸਤੇਮਾਲ ਨਾ ਕਰੋ ਜੀ. ਜੇ ਤੁਸੀਂ ਇਸਤੇਮਾਲ ਕਰਦੇ ਹੋਜੇ ਕੋਈ ਸਮੱਸਿਆ ਹੋ ਜਾਂਦੀ ਹੈ ਤਾਂ ਸਾਡੀ ਕੋਈ ਜ਼ਿੰਮੇਵਾਰੀ ਨਹੀਂ ਹੋਵੈਗੀ.ਇਸ ਲਈ ਫਿਰ ਦਸਦੇ ਹਾਂ ਇਸਤੇਮਾਲ ਕਰਨ ਤੋਂ ਪਹਿਲਾਂ ਆਵਦੇ ਡਾਕਟਰ ਦੀ ਸਲਾਹ ਜ਼ਰੂਰ ਲਉ ਜੀ