ਮੈਕਸੀਕੋ ਸਿਟੀ- ਮੈਕਸੀਕੋ ਦੇ ਚਿਹੁਆਹੁਆ ਵਿਚ ਹਲਕੇ ਜਹਾਜ਼ ਦੇ ਦੁਰਘਟਨਾ ਦੇ ਸ਼ਿਕਾਰ ਹੋਣ ਕਾਰਨ ਪਾਇਲਟ ਅਤੇ 5 ਯਾਤਰੀਆਂ ਦੀ ਮੌਤ ਹੋ ਗਈ। ਸੂਬੇ ਦੇ ਸਰਕਾਰੀ ਵਕੀਲ ਦਫਤਰ ਨੇ ਬੁੱਧਵਾਰ ਨੂੰ ਇਕ ਬਿਆਨ ਜਾਰੀ ਕਰ ਕੇ ਦੱਸਿਆ ਕਿ ਜਾਂਚਕਰਤਾਵਾਂ ਨੂੰ ਬਾਲੇਜਾ ਨਗਰਪਾਲਿਕਾ ਵਿਚ ਪਾਇਲਟ ਅਤੇ 5 ਯਾਤਰੀਆਂ ਦੀਆਂ ਲਾਸ਼ਾਂ ਨਾਲ ਇਕ ਦੁਰਘਟਨਾਗ੍ਰਸਤ ਜਹਾਜ਼ ਮਿਲਿਆ।
ਬਿਆਨ ਮੁਤਾਬਕ ਇਸ ਜਹਾਜ਼ ਨੇ ਇਕ ਦਿਨ ਪਹਿਲਾਂ ਕੇਮਾਰਗੋ ਨਗਰਪਾਲਿਕਾ ਤੋਂ ਸਿਨਾਲੋਆ ਸੂਬੇ ਦੇ ਗੁਆਸਾਵੇ ਲਈ ਉਡਾਣ ਭਰੀ ਸੀ ਪਰ ਇਹ ਆਪਣੀ ਮੰਜ਼ਲ ‘ਤੇ ਨਾ ਪੁੱਜ ਸਕਿਆ ਅਤੇ ਰਸਤੇ ਵਿਚ ਹਾਦਸੇ ਦਾ ਸ਼ਿਕਾਰ ਹੋ ਗਿਆ। ਮੰਗਲਵਾਰ ਸਵੇਰੇ ਇਕ ਹਵਾਈ ਖੋਜ ਮੁਹਿੰਮ ਵਿਚ ਚਿਹੁਆਹੁਆ ਅਤੇ ਸਿਨਾਲੋਆ ਸੂਬਿਆਂ ਦੀ ਸਰਹੱਦ ਕੋਲ ਇਸ ਦਾ ਮਲਬਾ ਮਿਲਿਆ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |