ਸੀ. ਐਨ. ਰੇਲ ਦੇ ਸਰੀ ਯਾਰਡ ਵਿਖੇ ਕੱਲ੍ਹ ਵਾਪਰੇ ਇਕ ਦ ਰ ਦ ਨਾ ਕ ਹਾਦਸੇ ਵਿਚ ਇਕ ਰੇਲ ਕਰਮਚਾਰੀ ਦੀ ਮੌਤ ਹੋ ਗਈ ਸੀ ਪਰ ਰੇਲਵੇ ਅਧਿਕਾਰੀਆਂ ਨੇ ਮਾਰੇ ਗਏ ਕਰਮਚਾਰੀ ਬਾਰੇ ਕੋਈ ਵੇਰਵਾ ਨਹੀਂ ਸੀ ਦਿੱਤਾ। ਅੱਜ ਉਸ ਮ੍ਰਿਤਕ ਦੇ ਪਰਿਵਾਰ ਦੀ ਸਹਾਇਤਾ ਲਈ ਫੰਡ ਇਕੱਠਾ ਕਰਨ ਵਾਸਤੇ ਲਾਂਚ ਕੀਤੇ ਗਏ ਆਨ ਲਾਈਨ ਫੰਡ ਰੇਜ਼ਿੰਗ ਪ੍ਰੋਗਰਾਮ ਤੋਂ ਪਤਾ ਲੱਗਿਆ ਹੈ ਕਿ ਇਸ ਦੁ ਰ ਘ ਟ ਨਾ ਵਿਚ ਮਰਨ ਵਾਲਾ 31 ਸਾਲਾ ਪੰਜਾਬੀ ਨੌਜਵਾਨ ਜਸਵਿੰਦਰ ਰਿਆੜ ਸੀ। ਉਸ ਦੇ ਪਰਿਵਾਰ ਵਿਚ ਪਤਨੀ ਅਤੇ ਇਕ 9 ਮਹੀਨੇ ਦੇ ਛੋਟਾ ਬੇਟਾ ਹੈ
ਟ੍ਰਾਂਸਪੋਰਟੇਸ਼ਨ ਸੇਫਟੀ ਬੋਰਡ ਅਨੁਸਾਰ ਇਹ ਹਾਦਸਾ ਲਾਈਨਾਂ ਬਦਲਣ ਦੇ ਓਪਰੇਸ਼ਨ ਸਮੇਂ ਹੋਇਆ। ਰੇਲਵੇ ਅਧਿਕਾਰੀ, ਟ੍ਰਾਂਸਪੋਰਟੇਸ਼ਨ ਸੇਫਟੀ ਬੋਰਡ, ਆਰਸੀਐਮਪੀ, ਕੋਰੋਨਰ ਅਤੇ ਵਰਕਸੇਫ ਬੀ ਸੀ ਵੱਲੋਂ ਇਸ ਹਾਦਸੇ ਦੀ ਪੜਤਾਲ ਕੀਤੀ ਜਾ ਰਹੀ ਹੈ। ਇਸ ਖਬਰ ਨਾਲ ਪੰਜਾਬ ਚ ਸੋਗ ਦੀ ਲਹਿਰ ਦੌੜ ਗਈ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ
ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ