ਹੁਣੇ ਹੁਣੇ ਕਰ ਦਿੱਤਾ ਵੱਡੇ ਦਿਲ ਨਾਲ ਇਹ ਵੱਡਾ ਐਲਾਨ-ਦੇਖੋ ਪੂਰੀ ਖ਼ਬਰ

Full Video ਦੇ ਖਣ ਲ ਈ ਨਿੱ ਚੇ 👇 ਜਾਓ ਜੀ…ਭਾਰਤ ਦੀ ਸਰਹੱਦਾਂ ‘ਤੇ ਜਦੋਂ ਵੀ ਦੁਸ਼ਮਣਾਂ ਨੇ ਆਪਣੀ ਮਾਣੀ ਨਜ਼ਰ ਰੱਖਣ ਦੀ ਕੋਸ਼ਿਸ਼ ਕੀਤੀ ਫ਼ੌਜ ਵਿੱਚ ਮੌਜੂਦ ਪੰਜਾਬ ਦੇ ਜਵਾਨਾਂ ਨੇ ਉਨ੍ਹਾਂ ਨੂੰ ਮੂੰਹ ਤੋੜ ਜਵਾਬ ਦਿੱਤਾ, ਭਾਵੇਂ ਉਹ ਪੰਜਾਬ ਨਾਲ ਲੱਗਦਾ ਪਾਕਿਸਤਾਨ ਬਾਰਡਰ ਹੋਵੇ ਜਾਂ ਫਿਰ ਜੰਮੂ-ਕਸ਼ਮੀਰ ਅਤੇ ਲਦਾਖ਼ ਨਾਲ ਲੱਗ ਦੀ ਚੀਨ ਦੀ ਸਰਹੱਦ ਹੋਵੇ, ਹਰ ਮੋਰਚੇ ‘ਤੇ ਪੰਜਾਬ ਦੇ ਜਵਾਨਾਂ ਨੇ ਦੁਸ਼ਮਣਾਂ ਨੂੰ ਆਪਣੀ ਹਿੰਮਤ ਹੌਸਲੇ ਨਾਲ ਜਵਾਬ ਦਿੱਤਾ ਹੈ,

ਹਾਲ ਵੀ ਵਿੱਚ ਲਦਾਖ਼ ਦੀ ਗਲਵਾਨ ਘਾਟੀ ਵਿੱਚ ਪੰਜਾਬ ਦੇ 4 ਜਵਾਨ ਚੀਨ ਨੂੰ ਮੂੰਹ ਤੋੜ ਜਵਾਨ ਦਿੰਦੇ ਹੋਏ ਸ਼ਹੀਦ ਹੋ ਗਏ,ਫ਼ੌਜ ਵਿੱਚ ਪੰਜਾਬ ਦੇ ਜਵਾਨਾਂ ਦੀ ਇਸ ਕੁਰਬਾਨੀ ਨੂੰ ਧਿਆਨ ਵਿੱਚ ਰੱਖ ਦੇ ਹੋਏ ਪੰਜਾਬ ਸਰਕਾਰ ਨੇ ਸ਼ਹੀਦ ਪਰਿਵਾਰਾਂ ਨੂੰ ਮਿਲਣ ਵਾਲੀ ਆਰਥਿਕ ਮਦਦ ਵਿੱਚ ਹੁਣ 5 ਗੁਣਾ ਵਾਧਾ ਕਰਨ ਦਾ ਐਲਾਨ ਕੀਤਾ ਹੈ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਨੂੰ ਮਾਣ ਹੈ ਆਪਣੇ ਜਵਾਨਾਂ ‘ਤੇ ਉਨ੍ਹਾਂ ਵੱਲੋਂ ਦਿੱਤੀ ਗਈ ਕੁਰਬਾਨੀ ਦਾ ਅਸੀਂ ਮੁੱਲ ਨਹੀਂ ਪਾਇਆ ਜਾ ਸਕਦੇ ਹਾਂ ਪਰ ਸ਼ਹੀਦ ਪਰਿਵਾਰਾਂ ਦੀ ਵਧ ਤੋਂ ਵਧ ਮਦਦ ਕਰਨਾ ਸਾਡਾ ਫ਼ਰਜ਼ ਹੈ |

ਸ਼ਹੀਦ ਪਰਿਵਾਰਾਂ ਦੀ ਆਰਥਿਕ ਮਦਦ ‘ਚ ਇੰਨਾਂ ਵਾਧਾ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੇਸ਼ ਲਈ ਕੁਰਬਾਨ ਹੋਣ ਵਾਲੇ ਸ਼ਹੀਦ ਪਰਿਵਾਰਾਂ ਦੀ ਮਦਦ ਦੇ ਲਈ ਵੱਡਾ ਐਲਾਨ ਕੀਤਾ ਹੈ, ਮੁੱਖ ਮੰਤਰੀ ਵੱਲੋਂ ਸ਼ਹੀਦ ਪਰਿਵਾਰਾਂ ਨੂੰ ਮਿਲਣ ਵਾਲੀ ਆਰਥਿਕ ਮਦਦ ਰਾਸ਼ੀ ਵਿੱਚ 5 ਗੁਣਾਂ ਦਾ ਵਾਧਾ ਕੀਤਾ ਗਿਆ ਹੈ, ਪਹਿਲਾਂ ਸ਼ਹੀਦ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ 10 ਲੱਖ ਰੁਪਏ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਂਦੀ ਸੀ

ਪਰ ਹੁਣ ਪੰਜਾਬ ਸਰਕਾਰ ਨੇ ਪਰਿਵਾਰ ਨੂੰ ਮਿਲਣ ਵਾਲੀ ਮਦਦ 50 ਲੱਖ ਕਰ ਦਿੱਤੀ ਹੈ, ਇਸ ਦੇ ਨਾਲ ਪਰਿਵਾਰ ਦੇ 1 ਮੈਂਬਰ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਵੇਗੀ, ਮੁੱਖ ਮੰਤਰੀ ਨੇ ਕਿਹਾ ਘੱਟੋ-ਘੱਟ ਸ਼ਹੀਦ ਪਰਿਵਾਰਾਂ ਲਈ ਅਸੀਂ ਇੰਨਾਂ ਜ਼ਰੂਰ ਕਰ ਸਕਦੇ ਹਾਂ ਜਿੰਨਾ ਨੇ ਦੇਸ਼ ਲਈ ਇੰਨੀ ਵੱਡੀ ਕੁਰਬਾਨੀ ਦਿੱਤੀ ਹੈ |ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਇਸ ਫ਼ੈਸਲੇ ਦੀ ਸ਼ਲਾਘਾ ਹੋ ਰਹੀ ਹੈ, ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾਕਟਰ ਨਵਜੋਤ ਕੌਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਫ਼ੈਸਲੇ ਦਾ ਸੁਆਗਤ ਕੀਤਾ ਹੈ |news source: zeenews

ਲੱਦਾਖ ਵਿਖੇ ਸ਼ਹੀਦ ਹੋਏ ਪੰਜਾਬ ਦੇ ਚਾਰ ਫੌਜੀ ਜਵਾਨਾਂ ਨੂੰ ਦਿੱਤੇ ਜਾਣ ਵਾਲੇ ਮੁਆਵਜ਼ੇ ਦੀ ਰਾਸ਼ੀ 10 ਲੱਖ ਰੁਪਏ ਤੋਂ ਵਧਾ ਕੇ 50 ਲੱਖ ਰੁਪਏ ਕਰ ਦਿੱਤੀ ਗਈ ਹੈ ਤੇ ਉਨ੍ਹਾਂ ਦੇ ਬੱਚਿਆਂ ਨੂੰ ਨੌਕਰੀ ਵੀ ਦਿੱਤੀ ਜਾਵੇਗੀ। ਅਸੀਂ ਆਪਣੇ ਬਹਾਦਰ ਸ਼ਹੀਦ ਫੌਜੀਆਂ ਦੇ ਪਰਿਵਾਰਾਂ ਲਈ ਜੋ ਵੀ ਕਰ ਸਕੀਏ ਉਹ ਘੱਟ ਹੈ, ਕਿਉੰਕਿ ਸਾਡੇ ਫੌਜੀਆਂ ਦੀ ਸ਼ਹਾਦਤ ਸਭ ਤੋਂ ਉੱਪਰ ਹੈ।—-Punjab Government has decided to increase the ex-gratia amount for our soldiers killed in action from Rs. 10 lakh to Rs. 50 lakh, along with a job to the Next-of-Kin. This is the least we can do for our brave servicemen who make the supreme sacrifice for our motherland.

Gepostet von Captain Amarinder Singh am Donnerstag, 18. Juni 2020

Leave a Reply

Your email address will not be published. Required fields are marked *