ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਕੇ ਪੰਜਾਬ ਚ ਅਚਾਨਕ 30 ਲੋਕਾਂ ਦੀ ਮੌਤ ਹੋ ਗਈ ਹੈ ਜਿਸ ਤੇ ਫੋਰਨ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਹੁਕਮ ਦੇ ਦਿੱਤਾ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ। ਜ਼ ਹਿ ਰ ਲੀ ਸ਼ ਰਾ ਬ ਪੀਣ ਨਾਲ 30 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲੇ ਤਰਨਤਾਰਨ, ਅੰਮ੍ਰਿਤਸਰ ਤੇ ਬਟਾਲਾ ਖੇਤਰ ਦੇ ਹਨ। ਇਸ ਤੋਂ ਪਹਿਲਾਂ ਪੰਜ ਲੋਕਾਂ ਦੀ ਮੌਤ ਹੋ ਗਈ ਸੀ।
ਅੱਜ 25 ਹੋਰ ਲੋਕਾਂ ਨੇ ਦਮ। ਤੋ ੜ। ਦਿੱਤਾ। ਇਸ ਨਾਲ ਹੜਕੰਪ ਮਚ ਗਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੂਰੇ ਮਾਮਲੇ ਦੀ ਜਾਂਚ ਦੇ ਆਦੇਸ਼ ਦਿੱਤੇ ਹਨ। ਵੀਰਵਾਰ ਨੂੰ ਮਾਰੇ ਗਏ ਪੰਜ ਲੋਕਾਂ ਦੇ ਪਰਿਵਾਰਕ ਮੈਂਬਰਾਂ ਨੇ ਇਸ ਸਬੰਧ ‘ਚ ਪੁਲਿਸ ਨੂੰ ਬਿਨਾਂ ਸੂਚਨਾ ਦਿੱਤੇ ਲਾਸ਼ਾਂ ਦਾ ਸ ਸ ਕਾ ਰ ਕਰ ਦਿੱਤਾ।ਇਹ ਮੌਤਾਂ ਵੀਰਵਾਰ ਤੋਂ ਲੈ ਕੇ ਹੁਣ ਤਕ ਜ਼ਹਿਰਲੀ ਸ਼ਰਾਬ ਪੀਣ ਨਾਲ 30 ਲੋਕਾਂ ਦੀ ਮੌਤ ਹੋ ਗਈ ਹੈ। ਤਰਨਤਾਰਨ ‘ਚ 15, ਅੰਮ੍ਰਿਤਸਰ ‘ਚ ਅੱਜ ਦੋ ਤੇ ਬਟਾਲਾ ‘ਚ 9
ਲੋਕਾਂ ਦੀ ਮੌਤ ਹੋਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ, ਬਟਾਲਾ ਤੇ ਤਰਨਤਾਰਨ ‘ਚ ਸ਼ ਰਾ lਬ ਪੀਣ ਨਾਲ ਹੋਈ ਮੌਤਾਂ ਦੇ ਮਾਮਲੇ ‘ਚ ਜਲੰਧਰ ਦੇ ਡਵੀਜ਼ਨਲ ਕਮਿਸ਼ਨਰ ਨੂੰ ਨਿਆਇਕ ਜਾਂਚ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਜਾਂਚ ‘ਚ ਜੁਆਇੰਟ ਐਕਸਰਸਾਈਜ਼ ਤੇ ਟੈਕਸੇਸ਼ਨ ਕਮਿਸ਼ਨਰ ਨਾਲ ਸਬੰਧਿਤ ਜ਼ਿਲ੍ਹਿਆਂ ਦੇ ਪੁਲਿਸ ਸੁਪਰਡੈਂਟ ਵੀ ਸ਼ਾਮਲ ਹੋਣਗੇ। ਪੰਜਾਬ ਪੁਲਿਸ ਦੇ ਡੀਜੀਪੀ ਦਿਨਕਰ ਗੁਪਤਾ ਵੱਲੋਂ ਜਾਰੀ ਕੀਤੇ ਗਏ ਪ੍ਰੈੱਸ ਬਿਆਨ ‘ਚ ਕਿਹਾ ਗਿਆ ਕਿ ਮੌਤ ਦੇ ਪਹਿਲਾਂ ਪੰਜ ਮਾਮਲੇ ਅੰਮ੍ਰਿਤਸਰ ਦੇ ਪੇਂਡੂ ਖੇਤਰ ‘ਚ ਮੁੱਛਲ ਤੇ ਟਾਂਗਰਾ ਪਿੰਡ ‘ਚ ਸਾਹਮਣੇ ਆਏ ਸਨ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |