ਲੌਕਡਾਊਨ ਦੌਰਾਨ ਸਿਨੇਮਾ ਘਰਾਂ ਨੂੰ ਕੋਰੋਨਾ ਦੀ ਰੋਕ ਲਈ ਪਹਿਲਕਦਮੀ ਦੇ ਅਧਾਰ ‘ਤੇ ਬੰ-ਦ ਕੀਤਾ ਗਿਆ ਸੀ, ਜਿਸ ਦਾ ਕੁਝ ਕਲਾਕਾਰਾਂ ਤੇ ਲੋਕਾਂ ਵੱਲੋਂ ਸਵਾਗਤ ਕੀਤਾ ਗਿਆ ਸੀ, ਪਰ ਕੁਝ ਨੇ ਇਸ ਦਾ ਵਿ-ਰੋ-ਧ ਕੀਤਾ ਸੀ।ਹੁਣ ਮਸ਼ਹੂਰ ਕਲਾਕਾਰ ਤੇ ਗਾਇਕ ਗਿੱਪੀ ਗਰੇਵਾਲ, ਰਣਜੀਤ ਬਾਵਾ ਤੇ ਗੁਰਪ੍ਰੀਤ ਘੁੱਗੀ ਵੱਲੋਂ ਅਪੀਲ ਕਰਨ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਸਕੱਤਰ ਨੂੰ ਨਿਰਦੇਸ਼ ਦਿੱਤੇ ਹਨ ਕਿ ਕੋਰੋਨਾ ਮ-ਹਾਂ-ਮਾ-ਰੀ ਦੇ ਮੱਦੇਨਜ਼ਰ ਫਿਲਮਾਂ, ਗਾਣਿਆਂ, ਸ਼ੋਅ ਆਦਿ ਲਈ ਸੁਰੱਖਿਅਤ ਸ਼ੂਟਿੰਗ ਲਈ ਸਪਸ਼ਟ ਨਿਰਦੇਸ਼ ਤਿਆਰ ਕਰਨ।ਮੁੱਖ ਮੰਤਰੀ ਨੇ ਤਿੰਨ ਪੰਜਾਬੀ ਗਾਇਕਾਂ, ਕਲਾਕਾਰਾਂ ਦੁਆਰਾ ਵੀਡੀਓ ਕਾਨਫਰੰਸ ਦੌਰਾਨ ਇਸ ਸਬੰਧ ਵਿੱਚ ਮੰਗ ’ਤੇ ਇਹ ਨਿਰਦੇਸ਼ ਦਿੱਤਾ ਹੈ। ਗਿੱਪੀ ਗਰੇਵਾਲ, ਰਣਜੀਤ ਬਾਵਾ ਤੇ ਗੁਰਪ੍ਰੀਤ ਘੁੱਗੀ ਨੇ ਕਿਹਾ ਕਿ ਮੁੱਖ ਮੰਤਰੀ ਨੇ ਸੂਬੇ ‘ਚ ਸ਼ੂਟਿੰਗ ਮੁੜ ਸ਼ੁਰੂ ਕਰਨ ਦਾ ਐਲਾਨ ਕੀਤਾ ਸੀ,
ਪਰ ਸਪਸ਼ਟ ਦਿਸ਼ਾ ਨਿਰਦੇਸ਼ਾਂ ਕਾਰਨ ਸ਼ੂਟਿੰਗ ਮੁੜ ਸ਼ੁਰੂ ਕਰਨਾ ਮੁਸ਼ਕਲ ਹੈ। ਕੈਪਟਨ ਨੇ ਸੀਐਸ ਵਿਨੀ ਮਹਾਜਨ ਨੂੰ ਕਿਹਾ ਕਿ ਇਸ ਸਬੰਧ ‘ਚ ਜ਼ਰੂਰੀ ਨਿਰਦੇਸ਼ ਜਾਰੀ ਕੀਤੇ ਜਾਣੇ ਚਾਹੀਦੇ ਹਨ।ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

Captain Saab has just issued these new instructions for Punjab – see full news
WhatsApp Group (Join Now)
Join Now