ਪਿਛਲੇ ਦਿਨਾਂ ਵਿੱਚ ਹੀ ਪੰਜਾਬ ਅਤੇ ਹੋਰ ਕਈ ਸੂਬਿਆਂ ਤੋਂ ਪ੍ਰਵਾਸੀ ਮਜ਼ਦੂਰ ਆਪਣਾ ਇੱਥੋਂ ਦਾ ਘਰ ਬਾਰ ਛੱਡ ਕੇ ਵਾਪਿਸ ਆਪਣੇ ਸੂਬੇ ਉੱਤਰ ਪ੍ਰਦੇਸ਼ ਵਿੱਚ ਜਾ ਰਹੇ ਹਨ । ਇਸੇ ਦੇ ਚੱਲਦਿਆਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਦਾ ਇੱਕ ਅਹਿਮ ਐਲਾਨ ਆਇਆ ਹੈ ਉਨ੍ਹਾਂ ਕਿਹਾ ਹੈ ਕਿ ਇਹ ਮਜ਼ਦੂਰ ਯੂਪੀ ਸਰਕਾਰ ਲਈ ਬਹੁਤ ਹੀ ਅਹਿਮ ਜਗ੍ਹਾ ਰੱਖਦੇ ਹਨ ਤੇ ਹੁਣ ਇਨ੍ਹਾਂ ਨੂੰ ਇਸੇ ਸੂਬੇ ਵਿੱਚ ਹੀ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਆਪਣੇ ਬਿਆਨ ਵਿੱਚ ਕਿਹਾ ਕਿ ਬਾਕੀ ਸੂਬਿਆਂ ਨੇ ਇਨ੍ਹਾਂ ਮਜ਼ਦੂਰਾਂ ਦਾ ਚੰਗੀ ਤਰ੍ਹਾਂ ਧਿਆਨ ਨਹੀਂ ਰੱਖਿਆ।
ਇਸੇ ਕਾਰਨ ਹੀ ਇਨ੍ਹਾਂ ਨੂੰ ਆਪਣੇ ਘਰ ਬਾਰ ਛੱਡ ਕੇ ਆਪਣੇ ਜੱਦੀ ਪਿੰਡ ਜੋ ਕਿ ਯੂਪੀ ਵਿੱਚ ਹਨ ਉੱਥੇ ਵਾਪਿਸ ਆਉਣਾ ਪਿਆ। ਨਾਲ ਹੀ ਉਨ੍ਹਾਂ ਨੇ ਇਹ ਕਿਹਾ ਕਿ ਜੇ ਕਿਸੇ ਹੋਰ ਸੂਬੇ ਨੂੰ ਇਨ੍ਹਾਂ ਮਜ਼ਦੂਰਾਂ ਦੀ ਲੋੜ ਪੈਂਦੀ ਹੈ ਤਾਂ ਉਨ੍ਹਾਂ ਨੂੰ ਖਾਸ ਯੂਪੀ ਸਰਕਾਰ ਤੋਂ ਪਰਮਿਸ਼ਨ ਲੈਣੀ ਪਵੇਗੀ ਹੁਣ ਦੇਖਿਆ ਜਾਵੇ ਤਾਂ ਇਹ ਹੈ ਕਿ ਜੇ ਮੁੱਖ ਮੰਤਰੀ ਯੋਗੀ ਆਪਣੇ ਬਿਆਨਾਂ ਤੇ ਖਰੇ ਉਤਰਦੇ ਹਨ ਤਾਂ ਹੋਰ ਸੂਬਿਆਂ ਸਮੇਤ ਪੰਜਾਬ ਨੂੰ ਵੀ ਮਜ਼ਦੂਰਾਂ ਦੀ ਹੋਣ ਵਾਲੇ ਸਮੇਂ ਵਿੱਚ ਕਮੀ ਹੋ ਸਕਦੀ ਹੈ ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ