ਜਿਨ੍ਹਾਂ ਨੂੰ 2-2 ਦਿਨ ਕਬਜ ਰਹਿੰਦੀ ਸੀ ਓਨਾ ਦੀ ਕਬਜ ਦੀ ਬਿਮਾਰੀ ਠੀਕ ਕਰਤੀ ਇਸ ਨੁਸਖੇ ਨੇ

ਵੀਡੀਓ ਥੱਲੇ ਜਾ ਕੇ ਦੇਖੋ,ਜਿਨ੍ਹਾਂ ਲੋਕਾਂ ਨੂੰ ਦੋ ਦੋ ਦਿਨ ਕਬਜ਼ ਰਹਿੰਦੀ ਸੀ ਗੋ-ਲੀ ਲੈਣੀ ਪੈਂਦੀ ਸੀ ਉਹਨਾਂ ਦੀ ਕਬਜ਼ ਦੀ ਸਮੱਸਿਆ ਬਿਲਕੁਲ ਦੂਰ ਹੋ ਜਾਵੇਗੀ ਸਾਡੀ ਕਬਜ਼ ਦੀ ਸਮੱਸਿਆ ਇਕ ਦੇਣ ਦੇ ਵਿਚ ਹੀ ਦੂਰ ਹੋ ਜਾਵੇਗੀ,ਅੱਜ-ਕੱਲ੍ਹ ਲੋਕਾਂ ਦਾ ਖਾਣ ਪੀਣ ਬਹੁਤ ਗਲਤ ਹੋ ਗਿਆ ਹੈ ਲੋਕਾਂ ਨੂੰ ਪੇਟ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਦੋਂ ਕਿਸੇ ਨੂੰ ਕਬਜ਼ ਵਰਗੀ ਸਮੱਸਿਆ ਹੋ ਜਾਂਦੀ ਹੈ ਤਾਂ ਉਸ ਤੋਂ ਬਾਅਦ ਹੋਰ ਕਈ ਭਿਆਨਕ ਬਿਮਾਰੀਆਂ ਲੱਗ ਜਾਂਦੀਆਂ ਹਨ,ਅਤੇ ਅੱਗੇ ਚੱਲ ਕੇ ਇਹ ਸਾਡੇ ਸਰੀਰ ਵਿਚ ਬਹੁਤ ਨੁਕਸਾਨ ਕਰਦੀਆਂ ਹਨ

ਅਤੇ ਬਵਾਸੀਰ ਵਰਗੀ ਸਮੱਸਿਆ ਵੀ ਪੈਦਾ ਕਰ ਦਿੰਦੇ ਹਨ।ਜੇਕਰ ਤੁਹਾਡੇ ਪੇਟ ਦੀਆਂ ਸਮੱਸਿਆਵਾਂ ਹੱਲ ਤਾਂ ਤੁਸੀਂ ਇਸ ਨੁਕਤੇ ਦਾ ਇਸਤੇਮਾਲ ਕਰਦਾ ਹੈ ਕਬਜ਼ ਦੀ ਸਮੱਸਿਆ ਦੂਰ ਹੋ ਜਾਵੇਗੀ ਤੁਹਾਡਾ ਪੇਟ ਚੰਗੀ ਤਰ੍ਹਾਂ ਸਾਫ ਹੋ ਜਾਵੇਗਾ।ਇਸ ਨੁਕਤੇ ਨੂੰ ਤਿਆਰ ਕਰਨ ਦੇ ਲਈ ਸਭ ਤੋਂ ਪਹਿਲਾਂ ਤੁਸੀਂ ਇਕ ਚੱਮਚ ਜੀਰਾ ਲੈ ਲੈਣਾ ਹੈ ਇਕ ਚੱਮਚ ਸੌਫ਼ ਲੈਣੇ ਹਨ ਇੱਕ ਚਮਚ ਅਜਵਾਈਨ ਲੈਣੀ ਹੈ ਇਸ ਲਈ ਸੱਭ ਪਹਿਲਾਂ ਤੁਸੀਂ ਜੀਰੇ ਨੂੰ ਅਤੇ ਅਜਵਾਇਣ ਨੂੰ ਤੁਸੀਂ ਤਵੇ ਤੇ ਹਲਕਾ ਜਿਹਾ ਭੁੰ-ਨ ਲੈਣਾ ਹੈ,ਉਸ ਤੋਂ ਬਾਅਦ ਤੁਸੀਂ ਇਨ੍ਹਾਂ ਤਿੰਨਾਂ ਚੀਜ਼ਾਂ ਨੂੰ ਤੁਸੀਂ ਪਾਊਡਰ ਬਣਾ ਲੈਣਾ ਹੈ

WhatsApp Group (Join Now) Join Now

ਅਤੇ ਉਸ ਵਿਚ ਕਾਲਾ ਨਮਕ ਮਿਲਾ ਦੇਣਾ ਹੈ ਇਹਨਾਂ ਸਾਰੀਆਂ ਚੀਜ਼ਾਂ ਨੂੰ ਚੰਗੀ ਤਰ੍ਹਾਂ ਆਪਸ ਦੇ ਵਿੱਚ ਮਿਕਸ ਕਰ ਦੇਣਾ ਹੈ। ਅਤੇ ਉਸ ਤੋਂ ਬਾਅਦ ਤੁਸੀਂ ਜੇਕਰ ਗੱਲ ਕਰੀਏ ਤਾਂ ਸਵੇਰੇ ਖਾਲੀ ਪੇਟ ਤੁਸੀਂ ਇਕ ਗਲਾਸ ਪਾਣੀ ਲੈਣਾ ਹੈ ਅਤੇ ਉਸ ਤੋਂ ਬਾਅਦ ਇਸ ਵਿੱਚ 1 ਚਮਚ ਕੀ ਤਿਆਰ ਕੀਤਾ ਹੋਇਆ ਪਾਊਡਰ ਮਿਲਾ ਲੈਣਾ ਹੈ ਅਤੇ ਅਤੇ ਇਸ ਵਿਚ ਇਕ ਚੁਟਕੀ ਕਾਲਾ ਨਮਕ ਮਿਲਾ ਦੇਣਾ ਹੈ ਅਤੇ ਇਸ ਵਿਚ ਥੋੜ੍ਹਾ ਜਿਹਾ ਨਿੰਬੂ ਦਾ ਰਸ ਮਿਲਾ ਦੇਣਾ ਹੈ ਅਤੇ ਇਸ ਮਿਸ਼ਰਣ ਨੂੰ ਤੁਸੀਂ ਸਵੇਰੇ ਇਸ ਨੂੰ ਖਾਲੀ ਪੇਟ ਤੋਂ ਸੀ ਸੇਵਨ ਕਰ ਲੈਂਦਾ ਹੈ।

ਇਸ ਨੂੰ ਸੇਵਨ ਕਰਨ ਤੋਂ ਬਾਅਦ ਹੀ ਕੁਝ ਸਮੇਂ ਬਾਅਦ ਤੁਹਾਡੇ ਪੇਟ ਤੁਹਾਨੂੰ ਮਹਿਸੂਸ ਹੋਣ ਲੱਗ ਜਾਵੇਗਾ ਅਤੇ ਤੁਹਾਡਾ ਪੇਟ ਕੁਝ ਸਮੇਂ ਬਾਅਦ ਸਾਫ ਹੋ ਜਾਵੇਗਾ ਅਤੇ ਉਸ ਤੋਂ ਬਾਅਦ ਫਿਰ ਤੁਸੀਂ ਦੁਪਹਿਰ ਦਾ ਖਾਣਾ ਖਾਣ ਤੋਂ ਇਕ ਘੰਟੇ ਬਾਅਦ ਇਕ ਵਾਰੀ ਫੇਰ ਤੁਸੀਂ ਇਸ ਪ੍ਰਕਾਰ ਇਸ ਨੂੰ ਤਿਆਰ ਕਰਕੇ ਸੇਵਨ ਕਰ ਲੈਂਦਾ ਹੈ ਇਸ ਤਰ੍ਹਾਂ ਤੁਸੀਂ ਇੱਕ ਦੇਣ ਦੇ ਵਿਚ ਹੀ ਜੇਕਰ ਇਸ ਪ੍ਰਕਾਰ ਸੇਵਨ ਕਰਦੇ ਹੋ ਤਾਂ ਤੁਹਾਡੇ ਪੇਟ ਦੀਆਂ ਸਮੱਸਿਆਵਾਂ ਦੂਰ ਹੋ ਜਾਣਗੀਆਂ ਕਬਜ਼ ਦੀ ਸਮੱਸਿਆ ਦੂਰ ਹੋ ਜਾਵੇਗੀ। ਤੁਸੀਂ ਇਹ ਪਾਣੀ ਲੈਣਾ ਹੈ ਇਹ ਇੱਕ ਗਲਾਸ ਗੁਣਗੁਣਾ ਪਾਣੀ ਹੋਣਾ ਚਾਹੀਦਾ ਹੈ।

ਤੁਸੀਂ ਲਗਾਤਾਰ ਇਕ ਮਹੀਨੇ ਤੱਕ ਇਸ ਦਾ ਇਸਤੇਮਾਲ ਕਰ ਸਕਦੇ ਹੋ ਤੁਹਾਡੀ ਪਾਚਨ ਕਿਰਿਆ ਬਹੁਤ ਜ਼ਿਆਦਾ ਮਜ਼ਬੂਤ ਹੋ ਜਾਵੇਗੀ ਤੁਹਾਨੂੰ ਭੁੱਖ ਲੱਗਣੀ ਸ਼ੁਰੂ ਹੋ,ਜਾਵੇਗੀ ਤੁਹਾਡਾ ਖਾਧਾ ਪੀਤਾ ਹੋਇਆ ਚੰਗੀ ਤਰ੍ਹਾਂ ਹਜ਼ਮ ਹੋ ਜਾਵੇਗਾ,ਇਸ ਪ੍ਰਕਾਰ ਉੱਪਰ ਦੱਸੀ ਗਈ ਸਾਰੀ ਜਾਣਕਾਰੀ ਨੂੰ ਧਿਆਨ ਵਿਚ ਰੱਖਦੇ ਹੋਏ ਜੇਕਰ ਤੁਸੀਂ ਇਸ ਨੁਕਤੇ ਨੂੰ ਤਿਆਰ ਕਰਕੇ ਸੇਵਨ ਕਰਦੇ ਹੋ ਤਾਂ ਤੁਹਾਡੀਆਂ ਪੇਟ ਦੀਆਂ ਸਾਰੀਆਂ ਸਮੱਸਿਆਵਾਂ ਜੜ੍ਹ ਤੋਂ ਖਤਮ ਹੋ ਜਾਣਗੀਆਂ ਤੁਸੀਂ ਹਮੇਸ਼ਾ ਤੰਦਰੁਸਤ ਰੋਗਾਂ ਤੋਂ ਦੂਰ ਹੋ ਗਏ,

ਸਾਡੀ ਤੁਹਾਡੇ ਅੱਗੇ ਇੱਕ ਹੋਰ ਬੇਨਤੀ ਹੈ ਕਿ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਨੂੰ ਇਸਤੇਮਾਲ ਕਰਨ ਤੋਂ ਪਹਿਲਾ ਆਵਦੇ ਡਾਕਟਰ ਦੀ ਸਲਾਹ ਜਰੂਰ ਲਿਓ ਜੀ ਬਿਨਾਂ ਕਿਸੇ ਡਾਕਟਰ ਦੀ ਸਲਾਹ ਤੋ ਸਾਡੇ ਵਲੋ ਦਿੱਤੀ ਗਈ ਜਾਣਕਾਰੀ ਨੂੰ ਇਸਤੇਮਾਲ ਨਾ ਕਰੋ ਜੀ. ਜੇ ਤੁਸੀਂ ਇਸਤੇਮਾਲ ਕਰਦੇ ਹੋਜੇ ਕੋਈ ਸਮੱਸਿਆ ਹੋ ਜਾਂਦੀ ਹੈ ਤਾਂ ਸਾਡੀ ਕੋਈ ਜ਼ਿੰਮੇਵਾਰੀ ਨਹੀਂ ਹੋਵੈਗੀ.ਇਸ ਲਈ ਫਿਰ ਦਸਦੇ ਹਾਂ ਇਸਤੇਮਾਲ ਕਰਨ ਤੋਂ ਪਹਿਲਾਂ ਆਵਦੇ ਡਾਕਟਰ ਦੀ ਸਲਾਹ ਜ਼ਰੂਰ ਲਉ ਜੀ

Leave a Reply

Your email address will not be published. Required fields are marked *