ਕੋਰੋਨਾ ਦੇ ਚੱਲਦਿਆਂ ਕੈਪਟਨ ਦੀ ਮੋਦੀ ਸਰਕਾਰ ਅੱਗੇ ਨਵੀਂ ਮੰਗ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਦੀ ਮੋਦੀ ਸਰਕਾਰ ਤੋਂ ਗਰੀਬ ਤੇ ਗਰੀਬੀ ਰੇਖਾ ਤੋਂ ਹੇਠਾਂ ਆਉਂਦੇ ਪਰਿਵਾਰਾਂ ਲਈ 10-10 ਹਜ਼ਾਰ ਰੁਪਏ ਮੰਗੇ ਹਨ। ਕਪੈਟਨ ਨੇ ਟਵੀਟ ਕਰ ਸਾਰੇ ਪ੍ਰਵਾਸੀ ਮਜ਼ਦੂਰਾਂ ਤੇ ਗਰੀਬਾਂ ਦੇ ਖਾਤੇ ‘ਚ ਪੈਸੇ ਟ੍ਰਾਂਸਫਰ ਕਰਨ ਲਈ ਭਾਰਤ ਸਰਕਾਰ ਦੇ ਫੌਰੀ ਦਖਲ ਦੀ ਮੰਗ ਕੀਤੀ ਹੈ। ਕੈਪਟਨ ਨੇ ਇਹ ਵੀ ਕਿਹਾ ਕਿ ਕਾਂਗਰਸ ਪਾਰਟੀ ਪਿੰਡ-ਪਿੰਡ ਆਪਣੇ ਵਰਕਰਾਂ ਰਾਹੀਂ ਪੂਰੇ ਦੇਸ਼ ‘ਚ ਇਹ ਸੰਦੇਸ਼ ਪਹੁੰਚਾਏਗੀ ਕਿ ਕੇਂਦਰ ਸਰਕਾਰ ਇੰਨਾ ਗਰੀਬ, ਪਰਵਾਸੀ ਮਜ਼ਦੂਰਾਂ ਤੇ ਛੋਟੇ ਕਾਰੋਬਾਰੀਆਂ ਲਈ ਵਿੱਤ ਮਦਦ ਜਾਰੀ ਕਰੇ।

ਮਨਰੇਗਾ ਅਧੀਨ ਪੇਂਡੂ ਗਰੀਬਾਂ ਨੂੰ ਵਧੇਰੇ ਰੁਜ਼ਗਾਰ ਪ੍ਰਦਾਨ ਕਰਨਾ ਤੇ ਐਮਐਸਐਮਈਜ਼ ਲਈ ਕਰਜ਼ਿਆਂ ਤੋਂ ਇਲਾਵਾ ਵਿੱਤੀ ਸਹਾਇਤਾ ਦੀ ਵੀ ਮੰਗ ਉਨ੍ਹਾਂ ਮੋਦੀ ਸਰਕਾਰ ਅੱਗੇ ਰੱਖੀ ਹੈ।ਕੈਪਟਨ ਨੇ ਕਿਹਾ ਕਿ ਮੁਸ਼ਕਲ ਹਾਲਾਤ ‘ਚ ਸਰਕਾਰ ਇੰਨਾ ਕਰ ਸਕਦੀ ਹੈ ਪਰ ਇੱਥੇ ਵੱਡਾ ਸਵਾਲ ਇਹ ਉੱਠਦਾ ਹੈ ਕਿ ਲੌਕਡਾਊਨ ਜਾਰੀ ਹੋਣ ਤੋਂ ਹੁਣ ਤੱਕ ਕਪੈਟਨ ਸਰਕਾਰ ਨੇ ਇੰਨਾ ਗਰੀਬਾਂ ਤੇ ਪੰਜਾਬ ‘ਚੋਂ ਪਲਾਇਨ ਕਰਨ ਵਾਲਾ ਮਜ਼ਦੂਰਾਂ ਨੂੰ ਕੀ ਦਿੱਤਾ ਹੈ।

WhatsApp Group (Join Now) Join Now

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ

Leave a Reply

Your email address will not be published. Required fields are marked *