ਨਿੰਬੂ ਚ ਇਹ ਚੀਜ਼ ਮਿਲਾਕੇ ਲਾਓ-ਰਾਤੋ ਰਾਤ ਚਿਹਰਾ ਜਮਾ ਸਾਫ

ਵੀਡੀਓ ਥੱਲੇ ਜਾ ਕੇ ਦੇਖੋ,ਨਿੰਬੂ ਕਰੇਗਾ ਰਾਤੋ-ਰਾਤ ਕਮਾਲ ਨਿੰਬੂ ਇਹ ਚੀਜ ਮਿਲਾਕੇ ਆਪਣੇ ਚਿਹਰੇ ਤੇ ਲਗਾ ਲਓ ਤੁਹਾਡੇ ਚਿਹਰੇ ਦੀ ਚਮੜੀ ਬਹੁਤ ਜ਼ਿਆਦਾ ਵਧੀਆ ਅਤੇ ਕੋਮਲ ਹੋ ਜਾਵੇਗੀ ਤੁਹਾਡੇ ਚਿਹਰੇ ਦੀ ਚਮਕ ਆ ਜਾਵੇਗੀ ਤੁਹਾਡੇ ਚਿਹਰੇ ਦੀਆਂ ਸਮੱਸਿਆਵਾਂ ਦੂਰ ਹੋ ਜਾਣਗੇ ਤੁਹਾਡੇ ਚਿਹਰੇ ਦੇ ਦਾਗ-ਧੱਬੇ ਬਿਲਕੁਲ ਹੀ ਖਤਮ ਹੋ ਜਾਣਗੇ ਅਤੇ ਤੁਹਾਡਾ ਚਿਹਰਾ ਇਕ ਨਵਾਂ ਚਮਕਦਾਰ ਸੁੰਦਰ ਬਣ ਜਾਵੇਗਾ।ਅੱਜ-ਕੱਲ੍ਹ ਲੋਕਾਂ ਦੀਆਂ ਖਾਣ-ਪੀਣ ਦੀਆਂ

ਆਦਤਾਂ ਗਲਤ ਹੋ ਗਈਆਂ ਹਨ ਜਿਸ ਕਰਕੇ ਉਨ੍ਹਾਂ ਦੇ ਚਿਹਰੇ ਉਪਰ ਵੀ ਉਨ੍ਹਾਂ ਦਾ ਅਸਰ ਪੈਂਦਾ ਹੈ ਫਾਸਟ ਫੂਡ ਦੇ ਕਰਕੇ ਉਹਨਾਂ ਦੇ ਚਿਹਰਿਆਂ ਤੇ ਦਾਣੇ ਹੋ ਜਾਂਦੇ ਹਨ ਅਤੇ ਹੋਰ ਸਮੱਸਿਆਵਾਂ ਪੈਦਾ ਹੁੰਦੀਆਂ ਹਨ ਅੱਜ ਕੱਲ ਦੇ ਪ੍ਰਦੂਸ਼ਣ ਦੇ ਕਾਰਨ ਦਾਗ ਧੱਬੇ ਪੈ ਜਾਂਦੇ ਹਨ ਇਨ੍ਹਾਂ ਸਮੱਸਿਆਵਾਂ ਨੂੰ ਦੂਰ ਕਰਨ ਦੇ ਲਈ ਤੁਸੀਂ ਸਭ ਤੋਂ ਪਹਿਲਾਂ ਜਿਹੜੀ ਚੀਜ਼ ਦਾ ਇਸਤੇਮਾਲ ਕਰਨਾ ਹੈ,ਇਸ ਨੁਕਤੇ ਨੂੰ ਤਿਆਰ ਕਰਨ ਦੇ ਲਈ

WhatsApp Group (Join Now) Join Now

ਤੁਸੀਂ ਇਕ ਕਟੋਰੀ ਲੈ ਲੈਣੀ ਹੈ,ਇਸ ਵਿਚ ਤੁਸੀਂ ਥੋੜ੍ਹੀ ਜਿਹੀ ਮੁਲਤਾਨੀ ਮਿੱਟੀ ਪਾ ਲੈਣੀ ਅਤੇ ਇਸ ਵਿਚ ਥੋੜ੍ਹਾ ਜਿਹਾ ਗੁਲਾਬ ਜਲ ਪਾ ਦੇਣਾ ਹੈ ਤਾਂ ਜੋ ਇਸ ਦੀ ਇੱਕ ਪੇਸਟ ਬਣ ਜਾਵੇ।ਅਤੇ ਉਸ ਤੋਂ ਬਾਅਦ ਤੁਸੀਂ ਇਸ ਵਿੱਚ 1 ਚਮਚ ਨਿੰ-ਬੂ ਦਾ ਰਸ ਮਿਲਾ ਦੇਣਾ ਹੈ ਅਤੇ ਉਸ ਤੋਂ ਬਾਅਦ ਤੁਸੀਂ ਇਸ ਨੂੰ ਚੰਗੀ ਤਰ੍ਹਾਂ ਮਿਕਸ ਕਰ ਦੇਣਾ ਹੈ ਅਤੇ ਇਸ ਦੀ ਇੱਕ ਪੇਸਟ ਤਿਆਰ ਹੋ ਜਾਵੇਗੀ ਜਿਸ ਨੂੰ ਤੁਸੀਂ ਆਪਣੇ ਚਿਹਰੇ ਤੇ ਲਗਾ ਲੈਣਾ ਹੈ। ਸਭ ਤੋਂ ਪਹਿਲਾਂ ਤੁਸੀਂ ਆਪਣੇ ਚਿਹਰੇ ਨੂੰ ਪਾਣੀ ਦੇ ਨਾਲ ਸਾਫ ਕਰ

ਲਓ ਓਸ ਤੋਂ ਬਾਅਦ ਤੁਸੀਂ ਆਪਣੀ ਚੰਗੀ ਤਰ੍ਹਾਂ ਸਾਫ਼ ਕੱਪੜੇ ਦੇ ਨਾਲ ਕਰ ਲੈਣਾ ਹੈ ਅਤੇ ਉਸ ਤੋਂ ਬਾਅਦ ਫਿਰ ਤੁਸੀਂ ਇਸ ਪੇਸਟ ਨੂੰ ਆਪਣੇ ਚਿਹਰੇ ਤੇ ਲਗਾਉਣ ਅਤੇ ਉਸ ਤੋਂ ਬਾਅਦ ਕੁਝ ਸਮੇਂ ਤੱਕ ਇਸ ਨੂੰ ਆਪਣੇ ਚਿਹਰੇ ਤੇ ਲੱਗੇ ਰਹਿਣ ਦੇਣਾਂ ਹੈ ਅਤੇ ਉਸ ਤੋਂ ਬਾਅਦ ਫਿਰ ਤੁਸੀਂ ਆਪਣੇ ਚਿਹਰੇ ਨੂੰ ਪਾਣੀ ਦੇ ਨਾਲ ਸਾਫ ਕਰ ਲੈਣਾ ਹੈ ਇਸ ਨੁਕਤੇ ਨੂੰ ਤੁਸੀਂ ਹਫ਼ਤੇ ਦੇ ਵਿੱਚ ਦੋ ਵਾਰੀ ਇਸਤੇਮਾਲ ਕਰ ਸਕਦੇ ਹੋ ਇਸ ਨੂੰ ਤੁਸੀਂ ਆਪਣੀ ਗਰਦਨ ਤੇ ਵੀ ਇਸਤੇਮਾਲ ਕਰ ਸਕਦੇ ਹੋ ਚਿਹਰੇ ਤੇ ਲਗਾ ਸਕਦੇ

ਉਸ ਨਾਲ ਤੁਹਾਡੇ ਚਿਹਰੇ ਤੇ ਜੰਮੀ ਹੋਈ ਮੈਲ ਵੀ ਖਤਮ ਹੋ ਜਾਵੇਗੀ ਖਤਮ ਹੋ ਜਾਣਗੇ ਅਤੇ ਇਸ ਨਾਲ ਚਿਹਰੇ ਦੀਆਂ ਸਾਰੀਆਂ ਸਮੱਸਿਆਵਾਂ ਦੂਰ ਹੋ ਜਾਣਗੇ ਚਿਹਰੇ ਉਪਰ ਵੀ ਚਮਕ ਆ ਜਾਵੇਗੀ,ਅਤੇ ਆਪਣੇ ਚਿਹਰੇ ਨੂੰ ਤੰਦਰੁਸਤ ਰੱਖਣ ਦੇ ਲਈ ਤੁਸੀਂ ਕਿਸੇ ਚੰਗੇ ਫੇਸ ਬੋਛ ਦੇ ਨਾਲ ਆਪਣੇ ਚਿਹਰੇ ਨੂੰ ਸਾਫ ਕਰਨਾ ਚਾਹੀਦਾ ਹੈ ਅਤੇ ਆਪਣੇ ਚਿਹਰੇ ਨੂੰ ਅੰਦਰੂਨੀ ਤੌਰ ਤੋ ਸਾਫ ਕਰਨ ਦੇ ਲਈ ਤੁਸੀਂ ਪਾਣੀ ਵੱਧ ਤੋਂ ਵੱਧ ਪੀਣਾ ਹੈ ਅਤੇ ਫਲ ਫਰੂਟ ਦਾ ਇਸਤੇਮਾਲ ਕਰਨ

ਅਤੇ ਫਾਸਟ ਫੂਡ ਦਾ ਇਸਤੇਮਾਲ ਨਹੀਂ ਕਰਨਾ ਕਿਉਂਕਿ ਇਹ ਸਾਡੇ ਸਰੀਰ ਦੇ ਅੰਦਰ ਜਾ ਕੇ ਗਰਮੀ ਪੈਦਾ ਕਰਦੇ ਹਨ ਅਤੇ ਜਿਸ ਦਾ ਅਸਰ ਸਾਡੇ ਚਿਹਰੇ ਤੇ ਨਜ਼ਰ ਆਉਂਦਾ ਹੈ। ਇਸ ਲਈ ਤੁਸੀਂ ਆਪਣੇ ਚਿਹਰੇ ਨੂੰ ਤੰਦਰੁਸਤ ਰੱਖਣ ਦੇ ਲਈ ਸਹੀ ਰੱਖਣ ਦੇ ਲਈ ਸੁਨਦਰ ਰੱਖਣ ਦੇ ਲਈਇਸ ਨੁਕਤੇ ਦਾ ਇਸਤੇਮਾਲ ਕਰੋ ਅਤੇ ਇਨ੍ਹਾਂ ਗੱਲਾਂ ਦਾ ਧਿਆਨ ਰੱਖੋ ਤੁਹਾਡਾ ਚਿਹਰਾ ਹਮੇਸ਼ਾ ਚਮਕਦਾ ਰਹੇਗਾ,

ਸਾਡੀ ਤੁਹਾਡੇ ਅੱਗੇ ਇੱਕ ਹੋਰ ਬੇਨਤੀ ਹੈ ਕਿ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਨੂੰ ਇਸਤੇਮਾਲ ਕਰਨ ਤੋਂ ਪਹਿਲਾ ਆਵਦੇ ਡਾਕਟਰ ਦੀ ਸਲਾਹ ਜਰੂਰ ਲਿਓ ਜੀ ਬਿਨਾਂ ਕਿਸੇ ਡਾਕਟਰ ਦੀ ਸਲਾਹ ਤੋ ਸਾਡੇ ਵਲੋ ਦਿੱਤੀ ਗਈ ਜਾਣਕਾਰੀ ਨੂੰ ਇਸਤੇਮਾਲ ਨਾ ਕਰੋ ਜੀ. ਜੇ ਤੁਸੀਂ ਇਸਤੇਮਾਲ ਕਰਦੇ ਹੋਜੇ ਕੋਈ ਸਮੱਸਿਆ ਹੋ ਜਾਂਦੀ ਹੈ ਤਾਂ ਸਾਡੀ ਕੋਈ ਜ਼ਿੰਮੇਵਾਰੀ ਨਹੀਂ ਹੋਵੈਗੀ.ਇਸ ਲਈ ਫਿਰ ਦਸਦੇ ਹਾਂ ਇਸਤੇਮਾਲ ਕਰਨ ਤੋਂ ਪਹਿਲਾਂ ਆਵਦੇ ਡਾਕਟਰ ਦੀ ਸਲਾਹ ਜ਼ਰੂਰ ਲਉ ਜੀ

Leave a Reply

Your email address will not be published. Required fields are marked *