ਪੰਜਾਬ ਚ’ ਸਖ਼ਤੀ ਦਾ ਵੱਡਾ ਐਲਾਨ: ਕੱਲ੍ਹ ਨੂੰ ਜ਼ਾਰੀ ਹੋਣਗੀਆਂ ਨਵੀਆਂ ਹਦਾਇਤਾਂ-ਦੇਖੋ ਵੀਡੀਓ

Full Video ਦੇ ਖਣ ਲ ਈ ਨਿੱ ਚੇ ਜਾਓ ਜੀ…ਅਸੀਂ ਤੁਹਾਡਾ ਸਾਡੇ ਪੇਜ਼ ਤੇ ਸਵਾਗਤ ਕਰਦੇ ਹਾਂ, ਸਾਨੂੰ ਲੱਗਦਾ ਹੈ ਕਿ ਸਾਡੇ ਵੱਲੋਂ ਦਿੱਤੀ ਜਾਣਕਾਰੀ ਤੁਹਾਨੂੰ ਸਮਜ ਆ ਗਈ ਹੋਣੀ ਹੈ.. ਅਸੀ ਤੁਹਾਡਾ ਦਿਲ ਤੋਂ ਧੰਨਵਾਦ ਕਰਦਾ ਹਾਂ ਜੋ ਤੁਸੀਂ ਅਵਦਾ ਕੀਮਤੀ ਸਮਾਂ ਕੱਢ ਕੇ ਸਾਡੇ ਪੇਜ਼ ਦੀ ਖਬਰ ਪੜਨ ਲਈ ਆਏ… ਅਸੀਂ ਉਮੀਦ ਕਰਦੇ ਹਾਂ ਕਿ ਤੁਸੀਂ ਸਾਡਾ ਪੇਜ਼ ਜਰੂਰ ਲਾਇਕ ਕਰੋ ਜੀ ਜੇ ਸਾਡੀ ਦਿੱਤੀ ਖਬਰ ਤੁਹਾਨੂੰ ਸਹੀ ਲੱਗਦੀ ਹੈ,ਅੱਗੇ ਵੀ ਭੇਜੋ ਜੀ

ਪੰਜਾਬ ‘ਚ ਕੋਰੋਨਾਵਾਇਰਸ ਲਗਾਤਾਰ ਵੱਧਦਾ ਜਾ ਰਿਹਾ ਹੈ।ਇਸ ਲਈ ਮਹਾਮਾਰੀ ਦੇ ਖ਼ਤਰੇ ਨੂੰ ਵੇਖਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਸੰਕੇਤ ਦਿੱਤਾ ਹੈ ਕਿ ਪੰਜਾਬ ਸਰਕਾਰ ਇਸ ਮਹਾਮਾਰੀ ਤੇ ਕਾਬੂ ਪਾਉਣ ਲਈ ਕੱਲ੍ਹ ਤੋਂ ਸਖ਼ਤੀ ਦਾ ਐਲਾਨ ਕਰੇਗੀ।ਉਨ੍ਹਾਂ ਕਿਹਾ ਕਿ ਸੋਮਵਾਰ ਨੂੰ ਸਮਾਜਿਕ ਇੱਕਠ ਤੇ ਨਵੀਆਂ ਗਾਈਲਾਈਨਜ਼ ਜਾਰੀ ਕੀਤੀਆਂ ਜਾਣਗੀਆਂ।

ਕੈਪਟਨ ਅਮਰਿੰਦਰ ਨੇ ਇਹ ਸੰਕੇਤ ਆਪਣੇ ਸੋਸ਼ਲ ਮੀਡੀਆ ਪ੍ਰੋਗਰਾਮ #AskCaptain ਵਿੱਚ ਲੋਕਾਂ ਨਾਲ ਗੱਲਬਾਤ ਕਰਦੇ ਹੋਏ ਦਿੱਤਾ।ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਨਾਲੋਂ ਪੰਜਾਬ ਦੀ ਸਥਿਤੀ ਬਿਹਤਰ ਹੈ।ਪਰ ਇਸ ਮਹਾਮਾਰੀ ਤੇ ਹਾਲੇ ਰੋਕ ਨਹੀਂ ਲੱਗੀ ਹੈ।ਪੰਜਾਬ ਦੇ 17 ਪੀਸੀਐਸ ਤੇ 2 ਆਈਏਐਸ ਅਧਿਕਾਰੀ ਵੀ ਕੋਰੋਨਾ ਪੌਜ਼ੇਟਿਵ ਪਾਏ ਗਏ ਹਨ।

ਕੈਪਟਨ ਨੇ ਕਿਹਾ ਕਿ ਪੰਜਾਬ ‘ਚ ਕੋਰੋਨਾ ਦਾ ਖਤਰਾ ਹਾਲੇ ਟੱਲਿਆ ਨਹੀਂ ਹੈ।ਉਨ੍ਹਾਂ ਕਿਹਾ ਕਿ ਬਾਹਰੋਂ ਆ ਰਹੇ ਲੋਕਾਂ ਦੇ ਕਾਰਨ ਸੂਬੇ ‘ਚ ਕੋਰੋਨਾ ਵੱਧ ਰਿਹਾ ਹੈ |ਉਨ੍ਹਾਂ ਕਿਹਾ ਕਿ ” ਮੈਂ ਪੰਜਾਬ ਨੂੰ ਦਿੱਲੀ ਜਾਂ ਮੁੰਬਈ ਨਹੀਂ ਬਣਨ ਦੇਵਾਂਗਾ।ਕੱਲ੍ਹ ਨੂੰ ਸਖ਼ਤੀ ਕਰਨ ਦੇ ਆਦੇਸ਼ ਦਿੱਤੇ ਜਾਣਗੇ।ਖਾਸ ਕਰ ਸੋਸ਼ਲ ਇਕੱਠ ਤੇ ਗਾਇਡਲਾਈਨਜ਼ ਜਾਰੀ ਕੀਤੀਆਂ ਜਾਣਗੀਆਂ। ”

Live Captain Amarinder Singh

#AskCaptain ਦੇ 10ਵੇਂ ਐਡੀਸ਼ਨ ਦੇ ਲਾਈਵ ਸੈਸ਼ਨ ਮੌਕੇ। ਕੋਵਿਡ-19 ਦੇ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ਅਸੀਂ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕਰ ਰਹੇ ਹਾਂ। ਮੇਰੀ ਸਾਰੇ ਪੰਜਾਬੀਆਂ ਨੂੰ ਅਪੀਲ ਹੈ ਕਿ ਉਹ ਸਖ਼ਤੀ ਨਾਲ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ ਤੇ ਪੰਜਾਬ ਨੂੰ ਇਸ ਮਹਾਂਮਾਰੀ ਤੋੰ ਬਚਾਉਣ ਵਿੱਚ ਆਪਣਾ ਯੋਗਦਾਨ ਪਾਉਣ। …[Live] from the 10th edition of #AskCaptain. With the rising number of #Covid19 cases, we are issuing revised guidelines. I appeal to every Punjabi to strictly follow these instructions and observe full precautions to keep Punjab way ahead of the curve. #MissionFateh

Gepostet von Captain Amarinder Singh am Sonntag, 12. Juli 2020

Leave a Reply

Your email address will not be published. Required fields are marked *