1 ਚਮਚ ਦਹੀ ਵਿਚ ਮਿਲਾ ਕੇ ਖਾ ਲਓ-ਬਿਮਾਰੀਆਂ ਸਰੀਰ ਵਿਚ ਕਦੇ ਨਹੀਂ ਹੋਵੇਗੀ

ਵੀਡੀਓ ਥੱਲੇ ਜਾ ਕੇ ਦੇਖੋ,ਸਿਰਫ ਇੱਕ ਚਮਚ ਦਹੀਂ ਵਿਚ ਮਿਲਾ ਕੇ ਖਾ ਲਓ ਪੇਟ ਦੀਆਂ ਸਾਰੀਆਂ ਸਮੱਸਿਆਵਾਂ ਦੂਰ ਹੋ ਜਾਣਗੀਆਂ ਜੋੜਾਂ ਦੇ ਦਰਦ ਨਹੀਂ ਹੋਣਗੇ ਕਬਜ਼ ਵਰਗੀ ਸਮੱਸਿਆ ਨਹੀਂ ਹੋਵੇਗੀ ਪੇਟ ਗੈਸ ਨਹੀਂ ਬਣੇਗੀ,ਤੁਹਾਡੇ ਪੇਟ ਦੀਆਂ ਸਾਰੀਆਂ ਸਮੱਸਿਆਵਾਂ ਦੂਰ ਹੋ ਜਾਣਗੇ ਤੁਹਾਡੀ ਪਾਚਨ ਕਿਰਿਆ ਬਹੁਤ ਜ਼ਿਆਦਾ ਮਜ਼ਬੂਤ ਹੋ ਜਾਵੇਗੀ,ਤੁਹਾਨੂੰ ਭੁੱਖ ਲੱਗਣੀ ਸ਼ੁਰੂ ਹੋ ਜਾਵੇਗੀ, ਤੁਹਾਡੀ ਸ਼ੂਗਰ ਵਰਗੀ ਸਮੱਸਿਆ ਵੀ ਕੰਟਰੋਲ ਦੇ ਵਿਚ ਆ ਜਾਵੇਗੀ,

ਆਪਣੇ ਸਰੀਰ ਦੀਆਂ ਹੋਰ ਵੀ ਅਣਗਿਣਤ ਸਮੱਸਿਆਵਾਂ ਨੂੰ ਦੂਰ ਕਰਨ ਦੇ ਲਈ ਤੁਸੀਂ ਇਸ ਦਾ ਇਸਤੇਮਾਲ ਕਰਨਾ ਹੈ। ਇਸ ਨੁਕਤੇ ਨੂੰ ਤਿਆਰ ਕਰਨ ਦੇ ਲਈ ਸਭ ਜਿਹੜੀਆਂ ਚੀਜ਼ਾਂ ਚਾਹੀਦੀਆਂ ਹਨ ਉਹ ਇਸ ਪ੍ਰਕਾਰ ਹਨ ਇਸ ਨੁਕਤੇ ਨੂੰ ਤਿਆਰ ਕਰਨ ਦੇ ਲਈ ਤੁਸੀਂ ਸਭ ਤੋਂ ਪਹਿਲਾਂ ਇਹ ਕਟੋਰੀ ਦਹੀਂ ਲੈ ਲੈਣੀ ਹੈ, 50 ਗ੍ਰਾਮ ਜੀਰਾ ਲੈਣਾ ਹੈ 50 ਗ੍ਰਾਮ ਕਾਲੀ ਮਿਰਚ ਲੈਣੀ ਹੈ 50 ਗ੍ਰਾਮ ਮਿਸ਼ਰੀ ਲੈਣੀ ਹੈ,25 ਗ੍ਮ ਛੋਟੀ ਇਲਾਇਚੀ ਦੇ ਦਾਣੇ ਲੈ ਲੈਣੇ ਹਨ

WhatsApp Group (Join Now) Join Now

ਅਤੇ ਉਸ ਤੋਂ ਬਾਅਦ ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਮਿੱਕਸੀ ਦੇ ਵਿੱਚ ਪਾ ਕੇ ਇਨ੍ਹਾਂ ਦਾ ਪਾਊਡਰ ਤਿਆਰ ਕਰ ਲੈਣਾ ਹੈ,ਅਤੇ ਉਸ ਤੋਂ ਬਾਅਦ ਤੁਸੀਂ ਇਹ ਕਟੋਰੀ ਤਾਜ਼ੇ ਲਹੂ ਵੀ ਲੈਣੀ ਹੈ ਉਸ ਵਿੱਚ ਅੱਧਾ ਚਮਚ ਤੋਂ ਘਾਟ ਇਸ ਪਾਊਡਰ ਨੂੰ ਮਿਲਾ ਦੇਣਾ ਹੈ ਇਸ ਤੋਂ ਬਾਅਦ ਤੁਸੀਂ ਇਸ ਨੂੰ ਖਾਣਾ ਖਾਣ ਤੋਂ ਅੱਧਾ ਘੰਟਾ ਪਹਿਲਾਂ ਤੁਸੀਂ ਇਸ ਦਾ ਸੇਵਨ ਕਰ ਲੈਣਾ ਹੈ,ਇਸ ਨਾਲ ਤੁਹਾਡੇ ਪੇਟ ਦੀਆਂ ਸਾਰੀਆਂ ਸਮੱਸਿਆਵਾਂ ਖ਼ਤਮ ਹੋਣੇ ਸ਼ੁਰੂ ਹੋ ਜਾਣਗੇ ਤੁਹਾਡਾ ਪੇਟ ਨਹੀਂ ਫੁੱਲਦਾ ਅਤੇ

ਤੁਹਾਡੇ ਪੇਟ ਵਿੱਚ ਗੈਸ ਨਹੀਂ ਬਣੇਗੀ ਕਬਜ਼ ਨਹੀਂ ਹੋਵੇਗੀ ਪੇਟ ਦੀਆਂ ਸਾਰੀਆਂ ਸਮੱਸਿਆਵਾਂ ਜੜ੍ਹ ਤੋਂ ਖਤਮ ਹੋਣੇ ਸ਼ੁਰੂ ਹੋ ਜਾਣਗੇ,ਇਸ ਪ੍ਰਕਾਰ ਉਪਰ ਦੱਸੀ ਗਈ ਸਾਰੀ ਜਾਣਕਾਰੀ ਨੂੰ ਧਿਆਨ ਵਿਚ ਰੱਖਦੇ ਹੋਏ ਤੁਸੀਂ ਜਦੋਂ ਵੀ ਤੁਹਾਡੇ ਪੇਟ ਦੀਆਂ ਸਮੱਸਿਆਵਾਂ ਪੈਦਾ ਹੁੰਦੀਆਂ ਹਨ ਤਾਂ ਤੁਸੀਂ ਨੁਕਤੇ ਦਾ ਇਸਤੇਮਾਲ ਨਾ ਕਰਿਆ ਕਰੋ ਲਗਾਤਾਰ ਇਸ ਦਾ ਇਸਤੇਮਾਲ ਕਰਨ ਦੇ ਨਾਲ ਤੁਹਾਡੇ ਪੇਟ ਦੀਆਂ ਸਮੱਸਿਆਵਾਂ ਖ਼ਤਮ ਹੋ ਜਾਣਗੀਆਂ,

ਸਾਡੀ ਤੁਹਾਡੇ ਅੱਗੇ ਇੱਕ ਹੋਰ ਬੇਨਤੀ ਹੈ ਕਿ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਨੂੰ ਇਸਤੇਮਾਲ ਕਰਨ ਤੋਂ ਪਹਿਲਾ ਆਵਦੇ ਡਾਕਟਰ ਦੀ ਸਲਾਹ ਜਰੂਰ ਲਿਓ ਜੀ ਬਿਨਾਂ ਕਿਸੇ ਡਾਕਟਰ ਦੀ ਸਲਾਹ ਤੋ ਸਾਡੇ ਵਲੋ ਦਿੱਤੀ ਗਈ ਜਾਣਕਾਰੀ ਨੂੰ ਇਸਤੇਮਾਲ ਨਾ ਕਰੋ ਜੀ. ਜੇ ਤੁਸੀਂ ਇਸਤੇਮਾਲ ਕਰਦੇ ਹੋਜੇ ਕੋਈ ਸਮੱਸਿਆ ਹੋ ਜਾਂਦੀ ਹੈ ਤਾਂ ਸਾਡੀ ਕੋਈ ਜ਼ਿੰਮੇਵਾਰੀ ਨਹੀਂ ਹੋਵੈਗੀ.ਇਸ ਲਈ ਫਿਰ ਦਸਦੇ ਹਾਂ ਇਸਤੇਮਾਲ ਕਰਨ ਤੋਂ ਪਹਿਲਾਂ ਆਵਦੇ ਡਾਕਟਰ ਦੀ ਸਲਾਹ ਜ਼ਰੂਰ ਲਉ ਜੀ

Leave a Reply

Your email address will not be published. Required fields are marked *