1 ਜੂਨ ਸੋਮਵਾਰ ਦਾ ਦਿਨ ਲੋਕਾਂ ਲਈ ਰਹੇਗਾ ਬਹੁਤ ਖਾਸ, ਕੇਂਦਰ ਸਰਕਾਰ ਵੱਲੋਂ ਮਿਲੇਗੀ ਇਹ ਵੱਡੀ ਸਹੂਲਤ

news source:abpsanjha ਦੇਸ਼ ਦੇ 20 ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ‘ਚ ਪਹਿਲੀ ਜੂਨ ਤੋਂ ਵਨ ਨੇਸ਼ਨ, ਵਨ ਰਾਸ਼ ਕਾਰਡ ਦੀ ਸੁਵਿਧਾ ਸ਼ੁਰੂ ਹੋ ਜਾਵੇਗੀ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਹਾਲ ਹੀ ‘ਚ 20 ਲੱਖ ਕਰੋੜ ਰੁਪਏ ਦਾ ਰਾਹਤ ਪੈਕੇਜ ਐਲਾਨ ਕਰਦਿਆਂ ਇਸ ਗੱਲ ਦਾ ਜ਼ਿਕਰ ਕੀਤਾ ਸੀ। ਉਨ੍ਹਾਂ ਕਿਹਾ ਸੀ ਮਾਰਚ 2021 ਤਕ ਦੇਸ਼ ਦੇ ਸਾਰੇ ਸੂਬਿਆਂ ‘ਚ ਇਹ ਵਿਵਸਥਾ ਲਾਗੂ ਹੋ ਜਾਵੇਗੀ।

ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਲਿਖਿਆ 81 ਕਰੋੜ NFSA ਲਾਭਪਾਤਰੀਆਂ ਨੂੰ ਦੇਸ਼ ਭਰ ‘ਚ ਕਿਤੇ ਵੀ ਰਾਸ਼ਨ ਪ੍ਰਾਪਤ ਕਰਨ ਦੀ ਸੁਵਿਧਾ ਮੁਹੱਈਆ ਕਰਾਉਣ ਵਾਲੀ ਮਹੱਤਵਪੂਰਨ ਯੋਜਨਾ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ,ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦੀ ਖ਼ਾਸ ਉਪਲਬਧੀ ਹੈ।

WhatsApp Group (Join Now) Join Now

ਪਹਿਲੀ ਜੂਨ ਤਕ 20 ਸੂਬੇ ਇਸ ਨਾਲ ਜੁੜ ਜਾਣਗੇ ਤੇ ਮਾਰਚ 2021 ਤੋਂ ਇਹ ਦੇਸ਼ ਭਰ ‘ਚ ਲਾਗੂ ਹੋ ਜਾਵੇਗੀ।ਇਸ ਤੋਂ ਪਹਿਲਾਂ ਇਕ ਜਨਵਰੀ ਨੂੰ ਦੇਸ਼ ਦੇ 12 ਸੂਬਿਆਂ ‘ਚ ਇਸ ਵਿਵਸਥਾ ਦੀ ਸ਼ੁਰੂਆਤ ਹੋ ਗਈ ਸੀ। ਕੋਰੋਨਾ ਸੰਕਟ ਦੌਰਾਨ ਵਨ ਨੇਸ਼ਨ, ਵਨ ਰਾਸ਼ਨ ਕਾਰਡ ਯੋਜਨਾ ਕਾਫੀ ਅਹਿਮ ਸਾਬਤ ਹੋ ਸਕਦੀ ਹੈ। ਇਸ ਨਾਲ ਦੇਸ਼ ਦੇ ਪਰਵਾਸੀ ਮਜ਼ਦੂਰਾਂ ਨੂੰ ਦੂਜੇ ਸੂਬਿਆਂ ‘ਚ ਘੱਟ ਰੇਟ ‘ਤੇ ਆਨਾਜ ਮਿਲ ਜਾਏਗਾ।

ਸਾਡੇ ਪੇਜ ਤੇ ਆਉਣ ਲਈ ਤੁਹਾਡਾ ਸਭ ਦਾ ਬਹੁਤ-ਬਹੁਤ ਸਵਾਗਤ ਹੈ |ਜੇਕਰ ਦੋਸਤੋ ਤੁਸੀਂ ਦੇਸ਼ ਦੁਨੀਆਂ ਦੀਆਂ ਵਾਇਰਲ ਤਾਜ਼ਾ ਖਬਰਾਂ ਤੇ ਖੇਤੀ ਨਾਲ ਸੰਬੰਧਿਤ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਹੁਣੇ ਹੀ ਸਾਡਾ ਪੇਜ ਲਾਇਕ ਕਰੋ ਤੇ ਨਾਲ ਹੀ ਪੇਜ ਨੂੰ ਫੋਲੋ ਵੀ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਸਕੇ |

ਜਿੰਨਾਂ ਵੀਰਾਂ ਨੇ ਪੇਜ ਨੂੰ ਪਹਿਲਾਂ ਤੋਂ ਹੀ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਬਹੁਤ-ਬਹੁਤ ਧੰਨਵਾਦ ਹੈ ਜੀ |ਸਾਡੇ ਪੇਜ ਤੇ ਹਰ ਜਾਣਕਾਰੀ ਸੱਚ ਤੇ ਸਟੀਕ ਦਿੱਤੀ ਜਾਂਦੀ ਹੈ ਤਾਂ ਜੋ ਉਸ ਨਾਲ ਤੁਹਾਨੂੰ ਕਿਸੇ ਵੀ ਤਰਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਇਸ ਕਰਕੇ ਤੁਹਾਡੇ ਤੱਕ ਸਭ ਤੋਂ ਚੰਗੀ ਜਾਣਕਾਰੀ ਪਹੁੰਚਾਈ ਜਾਂਦੀ ਹੈ |

Leave a Reply

Your email address will not be published. Required fields are marked *