18 ਅਤੇ 25 ਦਿਨ ਦੇ ਬੱਚੇ ਵੀ ਕੋਰੋਨਾ ਦੀ ਚਪੇਟ ਚ,ਜ਼ਿਲ੍ਹੇ ‘ਚ ਸਾਹਮਣੇ ਆਏ 29 ਨਵੇਂ ਮਾਮਲੇ

WhatsApp Group (Join Now) Join Now

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |
89897
ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ,ਅੰਬਾਲਾ ‘ਚ ਇੱਕ ਦਿਨ ਦੀ ਰਾਹਤ ਤੋਂ ਬਾਅਦ ਇੱਕ ਵਾਰ ਫਿਰ ਇਕੱਠੇ ਕੋਰੋਨਾ ਦੇ 29 ਨਵੇਂ ਮਾਮਲੇ ਸਾਹਮਣੇ ਆਏ। ਅੱਜ ਪਾਜ਼ੇਟਿਵ ਆਏ ਮਾਮਲਿਆਂ ‘ਚ
2020 5largeimg 1640520452 1
ਇੱਕ 18 ਦਿਨ ਦਾ ਅਤੇ ਇੱਕ 25 ਦਿਨ ਦਾ ਬੱਚਾ ਵੀ ਹੈ, ਜਿਨ੍ਹਾਂ ਨੂੰ ਅੰਬਾਲਾ ਸ਼ਹਿਰ ਸਿਵਲ ਹਸਪਤਾਲ ਦੇ ਐੱਸ.ਐੱਨ.ਸੀ.ਯੂ. ਵਾਰਡ ‘ਚ ਰੱਖਿਆ ਗਿਆ ਹੈ।ਸਿਹਤ ਵਿਭਾਗ ਨੇ ਅੰਬਾਲਾ ‘ਚ 29 ਕੋਰੋਨਾ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਕੀਤੀ ਹੈ। ਜਿਸ ‘ਚੋਂ 25 ਕੇਸ ਅੰਬਾਲਾ ਜ਼ਿਲ੍ਹੇ ਦੇ ਹਨ। ਇਸ ‘ਚ ਅੰਬਾਲਾ ਕੈਂਟ ਤੋਂ 15, ਅੰਬਾਲਾ ਸ਼ਹਿਰ ਤੋਂ 5, ਮੁਲਾਨਾ ਤੋਂ 3 ਅਤੇ ਸ਼ਹਜਾਦਪੁਰ ਤੋਂ 2 ਮਾਮਲੇ ਸਾਹਮਣੇ ਆਏ ਹਨ। ਅੰਬਾਲਾ ‘ਚ ਹੁਣ ਕੋਰੋਨਾ ਪੀੜਤਾਂ ਦੀ ਗਿਣਤੀ 237 ‘ਤੇ ਪਹੁੰਚ ਗਈ ਹੈ। ਉਥੇ ਹੀ ਐਕਟਿਵ ਕੇਸਾਂ ਦੀ ਗਿਣਤੀ 122 ਹੈ।

Leave a Comment