ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ|
ਨੂਰਪੁਰ ਬੇਦੀ (ਕੁਲਦੀਪ ਸ਼ਰਮਾ) : ਇੱਥੋਂ ਦੇ ਨੇੜੇ ਪੈਂਦੇ ਪਿੰਡ ਸਵਾੜਾ ਵਿਖੇ ਫਾਰਮ ਹਾਊਸ ‘ਚ ਤਿੰਨ ਵਿਅਕਤੀਆਂ ਦਾ ਬੇ ਰਹਿਮੀ ਨਾਲ ਕ ਤ ਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਨ੍ਹਾਂ ‘ਚ 2 ਪ੍ਰਵਾਸੀ ਮਜ਼ਦੂਰ ਅਤੇ ਇੱਕ ਪੰਜਾਬੀ ਵਿਅਕਤੀ ਸ਼ਾਮਲ ਹੈ। ਘਟਨਾ ਬੀਤੀ ਰਾਤ ਦੀ ਦੱਸੀ ਜਾ ਰਹੀ ਹੈ।
ਘਟਨਾ ਸਥਾਨ ‘ਤੇ ਪੁਲਸ ਦੇ ਉੱਚ ਅਧਿਕਾਰੀਆਂ ਨੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਫਿੰਗਰ ਮਾਹਰ ਮੌਕੇ ‘ਤੇ ਪੁੱਜ ਕੇ ਜਾਂਚ ਕਰ ਰਹੇ ਹਨ। ਦੱਸ ਦਈਏ ਕਿ ਦੇਰ ਰਾਤ ਕੁਝ ਅਣਪਛਾਤੇ ਲੋਕਾਂ ਵੱਲੋਂ ਰਾਮ ਸ਼ੰਕਰ ਵਾਸੀ ਬਿਹਾਰ ਅਤੇ ਕੇਸਰ ਸਿੰਘ ਪਿੰਡ ਭਨੂੰਹਾਂ ਥਾਣਾ ਨੂਰਪਰ ਬੇਦੀ ਦਾ ਬੇ ਰਹਿਮੀ ਨਾਲ ਕ ਤ ਲ ਕਰ ਦਿੱਤਾ ਗਿਆ।