ਸਿਰਫ 3 ਗੱਲਾਂ ਮੰਨ ਲਵੋ ਤੇ ਜ਼ਿੰਦਗੀ ਭਰ ਤੁਸੀਂ ਨਿਰੋਗ ਰਹੋਂਗੇ

ਵੀਡੀਓ ਥੱਲੇ ਜਾ ਕੇ ਦੇਖੋ,ਜਿੰਦਗੀ ਵਿੱਚ ਤੰਦਰੁਸਤ ਰਹਿਣਾ ਹੈ ਤਾਂ ਤੁਸੀਂ ਇਨ੍ਹਾਂ ਗੱਲਾਂ ਦਾ ਧਿਆਨ ਰੱਖਣਾ ਹੈ।ਤੁਸੀਂ ਹਮੇਸ਼ਾ ਤੰਦਰੁਸਤ ਰਹੋਗੇ ਰੋ-ਗਾਂ ਤੋਂ ਮੁਕਤ ਹੋ ਕੇ ਤੁਹਾਡੇ ਸਰੀਰ ਦੇ ਵਿੱਚ ਕੋਈ ਸਮੱਸਿਆ ਨਹੀਂ ਆਵੇਗੀ।ਅੱਜ-ਕੱਲ੍ਹ ਲੋਕਾਂ ਦੀਆਂ ਖਾਣ-ਪੀਣ ਦੀਆਂ ਆਦਤਾਂ ਬਹੁਤ ਗਲਤ ਹੋ ਗਈਆਂ ਹਨ ਜਿਨ੍ਹਾਂ ਦੇ ਕਾਰਨ ਉਨ੍ਹਾਂ ਦੇ ਸਰੀਰ ਦੀਆਂ ਹੁੰਦੀਆਂ ਹਨ ਸਮੱਸਿਆਵਾਂ ਹੁੰਦੀਆਂ ਰਹਿੰਦੀਆਂ ਹਨ ਅਤੇ ਲੋਕ ਅੱਜ ਕੱਲ ਸੰਤੁਲਿਤ ਚੀਜ਼ਾਂ ਦਾ ਸੇਵਨ ਕਰਦੇ ਹਨ

ਅਤੇ ਬਾਹਰ ਦੀਆਂ ਚੀਜ਼ਾਂ ਦਾ ਸੇਵਨ ਕਰਦੇ ਹਨ ਜੇ ਅਸੀਂ ਆਪਣੇ ਚੀਜ਼ ਖਾਂਧੇ ਹਾਂ ਉਸਦਾ ਅਸਰ ਵੈਸਾ ਹੀ ਹੋ ਜਾਂਦਾ ਹੈ। ਜੇਕਰ ਤੁਸੀਂ ਚੰਗੀਆਂ ਚੀਜ਼ਾਂ ਕਰੋਗੇ ਅਤੇ ਤੁਸੀਂ ਉਸ ਦਾ ਅਸਰ ਵੀ ਉਸੇ ਤਰ੍ਹਾਂ ਹੀ ਪਾਉਗੇ। ਅਤੇ ਤੁਸੀਂ ਆਪਣੀ ਜ਼ਿੰਦਗੀ ਦੇ ਵਿਚ ਤੰਦਰੁਸਤ ਰਹਿਣ ਲਈ ਕੁਝ ਗੱਲਾਂ ਦਾ ਧਿਆਨ ਦੇਣਾ ਹੈ ਤੁਸੀਂ ਆਪਣੇ ਸਰੀਰ ਦੇ ਵਿੱਚ ਪਾਣੀ ਦੀ ਮਾਤਰਾ ਕਦੀ ਵੀ ਘਾਟ ਨਹੀਂ ਆਉਣ ਦੇਣੀ। ਤੁਸੀਂ ਹਰ ਰੋਜ਼ 12 ਗਲਾਸ ਪਾਣੀ ਜ਼ਰੂਰ ਪੀਣਾ ਹੈ ਅਤੇ ਸਰਦੀਆਂ ਦੇ ਵਿੱਚ ਤੁਸੀਂ ਥੋੜ੍ਹਾ ਇਸ

WhatsApp Group (Join Now) Join Now

ਤੋਂ ਘੱਟ ਕਰ ਸਕਦੇ ਹੋ। ਇਸ ਨਾਲ ਤੁਹਾਡੇ ਸਾਰੇ ਸਰੀਰ ਦੀ ਸਫਾਈ ਹੁੰਦੀ ਰਹਿੰਦੀ ਹੈ ਅਤੇ ਤੁਹਾਡੇ ਸਰੀਰ ਨੂੰ ਤੰਦਰੁਸਤ ਰੱਖਣ ਵਿੱਚ ਮਦਦ ਮਿਲਦੀ ਹੈ। ਅਤੇ ਪਾਣੀ ਨੂੰ ਹੌਲੀ-ਹੌਲੀ ਪੀਣਾ ਚਾਹੀਦਾ ਹੈ। ਅਤੇ ਪਾਣੀ ਨੂੰ ਹਮੇਸ਼ਾ ਬੈਠ ਕੇ ਪੀਣਾ ਚਾਹੀਦਾ ਹੈ। ਅਤੇ ਤੁਹਾਨੂੰ ਕਦੀ ਵੀ ਕਬਜ਼ ਨਹੀਂ ਰਹਿਣੀ ਚਾਹੀਦੀ ਜਦੋ ਇਹ ਇਸ ਕਬਜ਼ ਹੋਣ ਲੱਗ ਜਾਂਦੀ ਹੈ ਤਾਂ ਉਦੋਂ ਪੇਟ ਦੀਆਂ ਸ-ਮੱ-ਸਿ-ਆ-ਵਾਂ ਬਣ ਜਾਂਦੀਆਂ ਹਨ ਅਤੇ ਅੱਗੇ ਚੱਲ ਕੇ ਹੋਰ ਸਮੱਸਿਆਵਾਂ ਅਤੇ ਤੁਹਾਡੇ ਸਰੀਰ ਦੇ ਅੰਦਰੂਨੀ ਅੰਗ ਖ-ਰਾ-ਬ ਹੋਣ ਲੱਗ ਜਾਂਦੇ ਹਨ।

ਪੇਟ ਦੇ ਰੋ-ਗਾਂ ਤੋਂ ਬਚਾਅ ਕਰਨ ਦੇ ਲਈ ਤੁਸੀਂ 1 ਚੱਮਚ ਜੀਰਾ ਲੈਣਾ ਹੈ ਪਾਣੀ ਦੇ ਵਿਚ ਪਾ ਕੇ ਰਾਤ ਭਰ ਲਈ ਰੱਖ ਦੇਣਾ ਹੈ ਅਤੇ ਸਵੇਰੇ ਉੱਠ ਕੇ ਉਹ ਪਾਣੀ ਤੁਸੀਂ ਪੀ ਲੈਣਾ ਹੈ। ਇਸ ਨਾਲ ਤੁਹਾਨੂੰ ਪੇਟ ਦੇ ਰੋ-ਗਾਂ ਤੋਂ ਬਚਾਅ ਮਿਲੇਗਾ ਤੁਹਾਡਾ ਪੇਟ ਸਾਫ ਹੋਵੇਗਾ ਅਤੇ ਤੁਹਾਨੂੰ ਕਬਜ਼ ਵਰਗੀ ਸ-ਮੱ-ਸਿ-ਆ ਨਹੀਂ ਹੋਵੇਗੀ। ਅਤੇ ਜੇਕਰ ਤੁਹਾਡਾ ਪੇਟ ਚੰਗੀ ਤਰ੍ਹਾਂ ਸਾਫ਼ ਨਹੀਂ ਹੁੰਦਾ ਤਾਂ ਤੁਸੀਂ ਸੌ ਗ੍ਰਾਮ ਮੇਥੀਦਾਣਾ ਲੈਣਾ ਹੈ ਸੌ ਗ੍ਰਾਮ ਸੌ ਗ੍ਰਾਮ ਜੀਰਾ ਲੈ ਲੈਣਾ ਹੈ ਸੌ ਗ੍ਰਾਮ ਅਜਵਾਇਣ ਲੈ ਲੈਣੀ ਹੈ ਇਹਨਾਂ ਸਾਰੀਆਂ ਚੀਜ਼ਾਂ ਦਾ

ਪਾਊਡਰ ਬਣਾ ਲੈਣਾ ਹੈ ਅਤੇ ਉਸ ਤੋਂ ਬਾਅਦ ਥੋੜ੍ਹਾ ਜਿਹਾ ਇਸ ਵਿਚ ਸਵਾਦ ਅਨੁਸਾਰ ਕਾਲਾ ਨਮਕ ਮਿਲਾ ਦੇਣਾ ਹੈ ਅਤੇ ਤੁਸੀਂ ਇਸ ਨੁਕਤੇ ਦਾ ਇਸਤੇਮਾਲ ਕਰਨਾ ਹੈ ਇਸ ਦਾ ਅੱਧਾ ਚਮਚ ਤੁਸੀਂ ਰਾਤ ਦੇ ਸਮੇਂ ਸੌਣ ਤੋਂ ਪਹਿਲਾਂ ਲੈ ਲੈਣਾ ਹੈ ਪਾਣੀ ਦੇ ਨਾਲ ਲੈ ਸਕਦੇ ਹੋ ਤੁਸੀਂ ਹਲਕਾ ਗਰਮ ਪਾਣੀ ਕਰਕੇ ਤੁਸੀਂ ਇਸ ਦਾ ਸੇਵਨ ਕਰ ਲੈਣਾ ਹੈ ਅਤੇ ਤੁਸੀਂ ਦੇਖੋਗੇ ਸਵੇਰੇ ਉੱਠ ਹੋਵੇ ਤਾਂ

ਤੁਹਾਡਾ ਪੇਟ ਚੰਗੀ ਤਰਾ ਸਾਫ ਹੋਵੇਗਾ ਤੋਂ ਨੂੰ ਪੇਟ ਦੇ ਰੋਗ ਨਹੀਂ ਲੱਗਣਗੇ ਕਬਜ਼ ਵਰਗੀ ਸਮੱਸਿਆ ਨਹੀਂ ਬਣੇਗੀ ਤੇਜ਼ਾਬ ਨਹੀਂ ਹੋਵੇਗਾ। ਇਸ ਪ੍ਰਕਾਰ ਉੱਪਰ ਦੱਸੀ ਗਈ ਸਾਰੀ ਜਾਣਕਾਰੀ ਨੂੰ ਧਿਆਨ ਵਿੱਚ ਰੱਖਦੇ ਹੋਏ ਤੁਸੀਂ ਇਸ ਨੂੰ ਤਿਆਰ ਕਰਨਾ ਹੈ ਅਤੇ ਇਸ ਨੁਕਤੇ ਦਾ ਇਸਤੇਮਾਲ ਕਰਨ ਦੇ ਨਾਲ ਤੁਹਾਡੇ ਉੱਪਰ ਦੱਸੀਆਂ ਸਾਰੀਆਂ ਸਮੱਸਿਆਵਾਂ ਠੀਕ ਹੋ ਜਾਣਗੀਆਂ।

ਸਾਡੀ ਤੁਹਾਡੇ ਅੱਗੇ ਇੱਕ ਹੋਰ ਬੇਨਤੀ ਹੈ ਕਿ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਨੂੰ ਇਸਤੇਮਾਲ ਕਰਨ ਤੋਂ ਪਹਿਲਾ ਆਵਦੇ ਡਾਕਟਰ ਦੀ ਸਲਾਹ ਜਰੂਰ ਲਿਓ ਜੀ ਬਿਨਾਂ ਕਿਸੇ ਡਾਕਟਰ ਦੀ ਸਲਾਹ ਤੋ ਸਾਡੇ ਵਲੋ ਦਿੱਤੀ ਗਈ ਜਾਣਕਾਰੀ ਨੂੰ ਇਸਤੇਮਾਲ ਨਾ ਕਰੋ ਜੀ. ਜੇ ਤੁਸੀਂ ਇਸਤੇਮਾਲ ਕਰਦੇ ਹੋਜੇ ਕੋਈ ਸਮੱਸਿਆ ਹੋ ਜਾਂਦੀ ਹੈ ਤਾਂ ਸਾਡੀ ਕੋਈ ਜ਼ਿੰਮੇਵਾਰੀ ਨਹੀਂ ਹੋਵੈਗੀ.ਇਸ ਲਈ ਫਿਰ ਦਸਦੇ ਹਾਂ ਇਸਤੇਮਾਲ ਕਰਨ ਤੋਂ ਪਹਿਲਾਂ ਆਵਦੇ ਡਾਕਟਰ ਦੀ ਸਲਾਹ ਜ਼ਰੂਰ ਲਉ ਜੀ

Leave a Reply

Your email address will not be published. Required fields are marked *