Breaking News

30 ਹਜਾਰ ਤਨਖਾਹ ਲੈਣ ਵਾਲੀ ਕੁੜੀ ਨਾਲ ਦੇਖੋ ਕੀ ਕੀ ਹੋ ਗਿਆ ਦੇ ਰਹੀ ਹੁਣ ਇਹ ਦੁਹਾਈਆਂ

WhatsApp Group (Join Now) Join Now

ਫਰੀਦਾਬਾਦ ਤੋਂ ਆਈ ਇਕ ਵਿਆਹੁਤਾ ਅੱਜਕੱਲ੍ਹ ਅਜਨਾਲਾ ‘ਚ ਇਨਸਾਫ ਦੀ। ਗੁ ਹਾ ਰ। ਲਗਾ ਰਹੀ ਹੈ। ਦਰਅਸਲ ਰਾਮਾ ਨਾਂ ਦੀ ਕੁੜੀ ਫਰੀਦਾਬਾਦ ‘ਚ ਇਕ ਨਿੱਜੀ ਕੰਪਨੀ ‘ਚ 30000 ਮਹੀਨਾ ਕਮਾਉਂਦੀ ਸੀ, ਜਦੋਂ ਉਸ ਦਾ ਵਿਆਹ ਅੰਮ੍ਰਿਤਸਰ ਦੇ ਇਕ ਮੁੰਡੇ ਨਾਲ ਹੋਇਆ ਤਾਂ ਉਸ ਸਮੇਂ ਇਹ ਕਿਹਾ ਗਿਆ ਕਿ ਉਹ ਇਕ ਵੱਡੇ ਆੜਤੀ ਹਨ ਪਰ ਜਦੋਂ ਵਿਆਹ ਕਰਕੇ ਇੱਥੇ ਆਈ ਤਾਂ ਪਤਾ ਚੱਲਿਆ ਕਿ ਉਹ ਕੋਈ ਆੜ੍ਹਤੀ ਨਹੀਂ ਹੈ ਅਤੇ ਉਹ ਕਿਸੇ ਦੁਕਾਨ ‘ਤੇ ਛੋਟੀ-ਮੋਟੀ ਨੌਕਰੀ ਕਰਦਾ ਹੈ।
867887 5
ਇੰਨਾ ਹੀ ਨਹੀਂ ਕੁੜੀ ਦਾ ਕਹਿਣਾ ਹੈ ਕਿ ਮੇਰੇ ਵਿਆਹ ਨੂੰ ਅਜੇ 2 ਮਹੀਨੇ ਹੀ ਹੋਏ ਸਨ ਕਿ ਉਸ ਦੇ ਸਹੁਰੇ ਪਰਿਵਾਰ ਨੇ ਉਸ ਨਾਲ। ਕੁ ਟ ਮਾ ਰ। ਕਰਨੀ ਸ਼ੁਰੂ ਕਰ ਦਿੱਤੀ। ਇਸ ਦੇ ਬਾਅਦ ਮੁੰਡੇ ਵਾਲਿਆਂ ਨੇ ਦਾਜ ਲਿਆਉਣ ਦਾ। ਦਬਾ ਅ। ਬਣਾਉਣਾ ਸ਼ੁਰੂ ਕਰ ਦਿੱਤਾ। ਕੁੜੀ ਦਾ ਕਹਿਣਾ ਹੈ ਕਿ ਉਸ ਦੇ ਪੇਕੇ ਪਰਿਵਾਰ ਨੇ 2 ਲੱਖ ਦਾ ਦਾਜ ਦਿੱਤਾ ਅਤੇ ਫਿਰ ਵੀ ਉਹ ਹੋਰ ਦਾਜ ਦੀ ਮੰਗ ਕਰ ਰਹੇ ਹਨ।
879897
ਇਸ ਵਾਰ ਉਸ ਨੇ ਦਾਜ ਲਿਆਉਣ ਲਈ ਮਨ੍ਹਾ ਕੀਤਾ ਤਾਂ ਉਸ ਦੇ ਪਤੀ ਨੇ ਉਸ ਨੂੰ। ਨ ਸ਼ੀ ਲੀ। ਖੁਆ ਦਿੱਤੀ ਅਤੇ ਉਸ ਦਾ ਸਾਰਾ ਸਾਮਾਨ ਲੈ ਕੇ। ਫ ਰਾ ਰ। ਹੋ ਗਿਆ। ਉਸ ਦਾ ਕਹਿਣਾ ਹੈ ਕਿ ਉਸ ਦੇ ਪਿਤਾ ਬੀਮਾਰ ਹਨ ਅਤੇ ਉਹ ਇੱਥੇ ਕਿਰਾਏ ਦੇ ਮਕਾਨ ‘ਚ ਰਹਿ ਰਹੀ ਹੈ ਅਤੇ ਕਈ ਵਾਰ ਪੁਲਸ ਨੂੰ ਇਸ ਸਬੰਧੀ ਸ਼ਿਕਾਇਤ ਕਰ ਚੁੱਕੀ ਹੈ ਅਤੇ ਉਸ ਦੀ ਕਿਸੇ ਪਾਸੇ ਵੀ ਸੁਣਵਾਈ ਨਹੀਂ ਹੋ ਰਹੀ ਹੈ। ਕੁੜੀ ਦੀ ਸਿਰਫ ਇਹ ਹੀ ਮੰਗ ਹੈ ਕਿ ਉਸ ਨੂੰ ਇਨਸਾਫ ਦਵਾਇਆ ਜਾਵੇ।
9098778987
ਅਸੀਂ ਤੁਹਾਡਾ ਸਾਡੇ ਪੇਜ਼ ਤੇ ਸਵਾਗਤ ਕਰਦੇ ਹਾਂ, ਸਾਨੂੰ ਲੱਗਦਾ ਹੈ ਕਿ ਸਾਡੇ ਵੱਲੋਂ ਦਿੱਤੀ ਜਾਣਕਾਰੀ ਤੁਹਾਨੂੰ ਸਮਜ ਆ ਗਈ ਹੋਣੀ ਹੈ.. ਅਸੀ ਤੁਹਾਡਾ ਦਿਲ ਤੋਂ ਧੰਨਵਾਦ ਕਰਦਾ ਹਾਂ ਜੋ ਤੁਸੀਂ ਅਵਦਾ ਕੀਮਤੀ ਸਮਾਂ ਕੱਢ ਕੇ ਸਾਡੇ ਪੇਜ਼ ਦੀ ਖਬਰ ਪੜਨ ਲਈ ਆਏ… ਅਸੀਂ ਉਮੀਦ ਕਰਦੇ ਹਾਂ ਕਿ ਤੁਸੀਂ ਸਾਡਾ ਪੇਜ਼ ਜਰੂਰ ਲਾਇਕ ਕਰੋ ਜੀ ਜੇ ਸਾਡੀ ਦਿੱਤੀ ਖਬਰ ਤੁਹਾਨੂੰ ਸਹੀ ਲੱਗਦੀ ਹੈ,ਅੱਗੇ ਵੀ ਭੇਜੋ ਜੀ

Leave a Reply

Your email address will not be published. Required fields are marked *