ਵੀਡੀਓ ਥੱਲੇ ਜਾ ਕੇ ਦੇਖੋ,ਆਪਣੇ ਵਾਲਾਂ ਨੂੰ ਕਾਲਾ ਕਰਨ ਦਾ ਇੱਕ ਅਨੋਖਾ ਤਰੀਕਾ ਜੋ ਤੁਹਾਨੂੰ ਦੱਸਣ ਜਾ ਰਹੇ ਹਾਂ ਜਿਸ ਦਾ ਇਸਤੇਮਾਲ ਕਰਨ ਨਾਲ ਤੁਸੀਂ ਆਪਣੇ ਵਾਲਾਂ ਨੂੰ ਕਾਲਾ ਕਰ ਲਵੇ ਤੇ ਮਹਿੰਦੀ ਲਗਾਣਾ ਭੁੱਲ ਜਾਓਗੇ ਅਤੇ ਹੁਣ ਗੱਲ ਕਰਦੇ ਹਾਂ ਇਸ ਨੁਕਤੇ ਨੂੰ ਕਿਸ ਤਰ੍ਹਾਂ ਤਿਆਰ ਕੀਤਾ ਜਾਵੇ ਇਸ ਨੁਕਤੇ ਨੂੰ ਤਿਆਰ ਕਰਨ ਲਈ ਤੁਸੀਂ ਸਭ ਤੋਂ ਪਹਿਲਾਂ ਇਕ ਕੌਲੀ ਵਿਚ 2 ਚੱਮਚ ਕੌਫ਼ੀ ਪਾਊਡਰ ਪਾ ਲੈਣਾ ਹੈ ਉਸ ਤੋਂ ਬਾਅਦ ਤੁਸੀਂ ਇਸ ਵਿੱਚ ਬਰਿੰਗਰਾਜ
ਪਾਊਡਰ ਦੋ ਚਮਚੇ ਹੀ ਬਰਿੰਗਰਾਜ ਪਾਊਡਰ ਲੈਣਾ ਹੈ ਅਤੇ ਫਿਰ ਇਹਨਾਂ ਦੇ ਹਿਸਾਬ ਨਾਲ ਇਸ ਵਿਚ ਥੋੜ੍ਹਾ ਜਿਹਾ ਪਾਣੀ ਪਾ ਲੈਣਾ ਹੈ ਉਸ ਤੋਂ ਬਾਅਦ ਇਸ ਦੀ ਇੱਕ ਪੇਸਟ ਤਿਆਰ ਹੋ ਜਾਵੇਗੀ 5 ਮਿੰਟ ਤਕ ਇਸੇ ਤਰ੍ਹਾਂ ਹੀ ਰਹਿਣ ਦੇਣਾ ਹੈ ਅਤੇ ਉਸ ਤੋਂ ਬਾਅਦ ਤੁਸੀਂ ਆਪਣੇ ਵਾਲਾਂ ਤੇ ਲਗਾ ਸਕਦੇ ਹੋ ਵਾਲਾਂ ਤੇ ਲਗਾਉਣ ਤੋਂ ਪਹਿਲਾਂ ਇਸ ਗੱਲ ਦਾ ਧਿਆਨ ਰੱਖਣਾ ਹੈ ਕਿ ਤੁਹਾਡੇ ਵਾਲਾਂ ਤੇ ਤੇਲ ਨਹੀਂ ਲੱਗਿਆ ਹੋਣਾ ਚਾਹੀਦਾ ਤੁਹਾਡੇ ਵਾਲ ਸੁੱਕੇ ਹੋਣੇ ਚਾਹੀਦੇ ਹਨ
ਇਸ ਨੁਕਤੇ ਨੂੰ ਆਪਣੇ ਵਾਲਾਂ ਤੇ ਲਗਾਉਣ ਤੋਂ ਬਾਅਦ ਅੱਧੇ ਘੰਟੇ ਤੋਂ 45 ਮਿੰਟ ਤੱਕ ਲੱਗੇ ਰਹਿਣ ਦੇਣਾ ਹੈ ਉਸ ਤੋਂ ਬਾਅਦ ਤੁਸੀਂ ਆਪਣੇ ਵਾਲਾਂ ਨੂੰ ਧੋ ਸਕਦੇ ਹੋ ਅਤੇ ਫਿਰ ਅਗਲੇ ਦੇਣ ਤੁਸੀਂ ਆਪਣੇ ਵਾਲਾਂ ਨੂੰ ਸ਼ੈਂਪੂ ਨਾਲ ਧੋ ਸਕਦੇ ਹੋ ਇਸ ਨੁਕਤੇ ਦਾ ਇਸਤੇਮਾਲ ਕਰਨਾ ਤੁਹਾਡੇ ਵਾਲ ਕਾਲੇ ਮਜ਼ਬੂਤ ਹੋ ਜਾਣਗੇ ਘਰ ਮਹਿੰਦੀ ਲਗਾਉਣ ਦੀ ਲੋੜ ਨਹੀਂ ਪਵੇਗੀ
ਇਸ ਪ੍ਰਕਾਰ ਉੱਪਰ ਦਿੱਤੀ ਸਾਰੀ ਜਾਣਕਾਰੀ ਅਨੁਸਾਰ ਤੁਸੀਂ ਇਸ ਨੁਕਤੇ ਨੂੰ ਤਿਆਰ ਕਰਨਾ ਹੈ ਅਤੇ ਇਸ ਦਾ ਇਸਤੇਮਾਲ ਅਪਣੇ ਵਾਲਾ ਤੇ ਕਰਨਾ ਹੈ ਇਸ ਦਾ ਇਸਤੇਮਾਲ ਕਰਨ ਨਾਲ ਤੁਹਾਡੇ ਵਾਲ ਜਲਦੀ ਹੀ ਕਾਲੇ ਹੋ ਜਾਣਗੇ,ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਅਖ਼ਬਾਰ,ਨਿਊਜ ਚੈਨਲ,ਯੂ-ਟਿਊਬ ਆਦਿ ਤੋਂ ਲਈ ਜਾਂਦੀ ਹੈ ਤੇ ਤੁਹਾਡੇ ਤੱਕ ਪਹੁੰਚਾਈ ਜਾਂਦੀ ਹੈ ਤਾਂ ਜੋ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਦਾ ਵੱਧ ਤੋਂ ਵੱਧ ਫਾਇਦਾ ਹੋ