ਵੀਡੀਓ ਥੱਲੇ ਜਾ ਕੇ ਦੇਖੋ,ਤੀਹ ਦਿਨ ਸਵੇਰੇ ਖਾਲੀ ਪੇਟ ਲਗਾਤਾਰ ਇਸ ਚੀਜ਼ ਨੂੰ ਪਾਣੀ ਵਿੱਚ ਪਾ ਕੇ ਰੱਖ ਦਿਓ ਸਵੇਰੇ ਉੱਠ ਕੇ ਤੁਸੀਂ ਇਸ ਦਾ ਸੇਵਨ ਕਰਨਾ ਹੈ ਤੁਹਾਡੀਆਂ ਸਾਰੀਆਂ ਸਮੱਸਿਆਵਾਂ ਦੂਰ ਹੋਣਗੀਆਂ.ਅਖਰੋਟ ਦਾ ਸੱਚ ਜਾਣ ਕੇ ਹੈਰਾਨ ਰਹਿ ਜਾਓਗੇ ਇਸ ਦਾ ਇਸਤੇਮਾਲ ਕਰਨ ਦੇ ਨਾਲ ਤੁਹਾਡੇ ਗੋਡਿਆਂ ਦੀ ਸਮੱਸਿਆ ਬਹੁਤ ਜਲਦੀ ਠੀਕ ਹੋ ਜਾਵੇਗੀ ਤੁਹਾਡੇ ਸਰੀਰ ਦੇ ਵਿੱਚ ਤਾਕਤ ਆ ਜਾਵੇਗੀ ਅਤੇ ਤੁਹਾਡੇ ਜੋੜ ਦਰਦ ਨਹੀਂ ਕਰਨਗੇ
ਅਤੇ ਤੁਹਾਡੇ ਸਰੀਰ ਨੂੰ ਬਹੁਤ ਤਾਕਤ ਮਿਲੇਗੀ,ਅਤੇ ਇਸ ਨਾਲ ਤੁਹਾਡਾ ਦਿਮਾਗ ਵੀ ਤੇਜ਼ ਹੋ ਜਾਵੇਗਾ ਅਤੇ ਤੁਹਾਡੇ ਸਰੀਰ ਦੇ ਵਿੱਚ ਰੋਗਾਂ ਨਾਲ ਲੜਨ ਦੀ ਸ਼ਕਤੀ ਬਣ ਜਾਵੇਗੀ,ਹੁਣ ਗੱਲ ਕਰਦੇ ਹਾਂ ਕਿ ਅੱਖਰੋਟ ਸਾਡੇ ਸਰੀਰ ਵਿੱਚ ਕਿਵੇਂ ਮਦਦ ਕਰਦੇ ਹਨ ਇਸ ਲਈ ਤੁਸੀਂ ਰਾਤ ਨੂੰ ਅਖਰੋਟ ਲੈਣੇ ਹਨ ਅਤੇ ਮੁੱਠੀ ਭਰ ਪਾਣੀ ਦੇ ਵਿੱਚ ਪਾ ਕੇ ਰੱਖ ਦੇਣੇ ਹਨ,ਸਵੇਰੇ ਉੱਠ ਕੇ ਤੁਸੀਂ ਉਸ ਨੂੰ ਚਬਾ-ਚਬਾ ਕੇ ਖਾਣਾ ਹੈ ਅਤੇ ਉਸ ਪਾਣੀ ਨੂੰ ਵੀ ਪੀ ਲੈਣ ਹੈ, ਜਾਂ ਫਿਰ ਤੁਸੀਂ ਇੱਕ
ਮੁੱਠੀ ਭਰ ਅਖਰੋਟ ਲੈਣੇ ਹਨ ਅਤੇ ਉਹਨਾਂ ਨੂੰ ਇਕ ਗਲਾਸ ਦੁੱਧ ਦੇ ਵਿੱਚ ਉਬਾਲ ਲੈਣਾ ਹੈ, ਉਸ ਤੋਂ ਬਾਅਦ ਤੁਸੀਂ ਜਿਹਾ ਥੋੜਾ ਜਿਹਾ ਗੁੜ ਮਿਲਾ ਲਓ ਜਾਂ ਫਿਰ ਤੁਸੀਂ ਸ਼ਹਿਦ ਵੀ ਮਿਲਾ ਸਕਦੇ ਹੋ, ਜੇਕਰ ਤੁਸੀਂ ਇਸ ਜਾਣਕਾਰੀ ਦੇ ਮੁਤਾਬਕ ਇਨ੍ਹਾਂ ਦਾ ਸੇਵਨ ਕਰਦੇ ਹੋ ਤਾਂ ਤੁਹਾਡੇ ਸਰੀਰ ਦੇ ਵਿੱਚ ਅਣਗਿਣਤ ਫਾਇਦੇ ਹੋ ਜਾਣਗੇ,ਇਸ ਨਾਲ ਤੁਹਾਡੇ ਵਾਲ ਮਜ਼ਬੂਤ ਹੋਣਗੇ ਵਾਲ ਨਵੇਂ ਹੋਣਗੇ ਤੁਹਾਡੇ ਸਾਰੇ ਸਰੀਰ ਦੇ ਰੋਗਾਂ ਨਾਲ ਲੜਨ ਦੀ ਸ਼ਕਤੀ ਵਧ ਜਾਵੇਗੀ,
ਤੁਹਾਡੀ ਯਾਦਦਾਸ਼ਤ ਸ਼ਕਤੀ ਵੀ ਮਜ੍ਬੂਤ ਹੋ ਜਾਵੇਗੀ ਤੁਹਾਡੀ ਦਿਮਾਗੀ ਤਾਕਤ ਵਧ ਜਾਵੇਗੀ ਤੁਹਾਡੀ ਕਮਜ਼ੋਰੀ ਦੂਰ ਹੋਵੇਗੀ ਤੁਹਾਡੀ ਸਰੀਰਕ ਕਮਜ਼ੋਰੀ ਦੂਰ ਹੋਵੇਗੀ,ਸਾਡੇ ਸਰੀਰ ਦੇ ਚੁਸਤੀ ਆਵੇਗੀ ਤੁਹਾਡੇ ਸਰੀਰ ਦੇ ਵਿਚ ਮਜ਼ਬੂਤੀ ਆਵੇਗੀ,ਦਿਲ ਦੇ ਰੋਗ ਨਹੀਂ ਲੱਗਦੇ ਹਨ ਅਤੇ ਵਰਗੀਆਂ ਸਮੱਸਿਆ ਕਦੀ ਵੀ ਨਹੀਂ ਹੋਣਗੀਆਂ,ਇਸ ਵਿਚ ਓਮੇਗਾ ਥਰੀ ਐਂਟੀਆਕਸੀਡੈਂਟ ਗੁਣ ਪਾਏ ਜਾਂਦੇ ਹਨ,ਇਸ ਵਿਚ ਆਇਰਨ ਦੀ ਭਰਪੂਰ ਮਾਤਰਾ ਵਿੱਚ ਹੁੰਦੇ ਹਨ,
ਤੁਹਾਡੇ ਸਰੀਰ ਦੇ ਵਿੱਚ ਵਿਟਾਮਿਨ ਅਤੇ ਮਿਨਰਲ ਦੀ ਕਮੀ ਪੂਰੀ ਹੋ ਜਾਂਦੀ ਹੈ,ਤੁਹਾਡੇ ਸਰੀਰ ਦੇ ਵਿੱਚ ਖੂਨ ਦਾ ਨਿਰਮਾਣ ਵੀ ਹੁੰਦਾ ਹੈ,ਇਸ ਵਿਚ ਵਿਟਾਮਿਨ ਈ ਭਰਪੂਰ ਮਾਤਰਾ ਵਿੱਚ ਹੁੰਦਾ ਹੈ ਤੁਹਾਨੂੰ ਕੈਂਸਰ ਵਰਗੀਆਂ ਸਮੱਸਿਆਵਾਂ ਤੋਂ ਬਚਾਉਣ ਵਿਚ ਵੀ ਮਦਦ ਕਰਦਾ ਹੈ,ਜੇਕਰ ਗੱਲ ਕੀਤੀ ਜਾਵੇ ਤਾਂ ਤੁਹਾਡੇ ਸਿਰ ਤੋਂ ਲੈ ਕੇ ਪੈਰਾਂ ਤੱਕ ਦੇ ਸਾਰੇ ਸਰੀਰ ਨੂੰ ਤੰਦਰੁਸਤੀ ਮਜ਼ਬੂਤੀ ਦੇਣ ਵਿਚ ਮਦਦ ਕਰਦਾ ਹੈ ਅਤੇ ਰੋਗਾਂ ਤੋਂ ਬਚਾਉਣ ਵਿੱਚ ਤੁਹਾਡੀ
ਸਹਾਇਤਾ ਕਰਦਾ ਹੈ,ਇਸ ਲਈ ਇਨ੍ਹਾਂ ਸਮੱਸਿਆਵਾਂ ਤੋਂ ਬਚਣ ਲਈ ਆਪਾਂ ਵੱਖ-ਵੱਖ ਤਰ੍ਹਾਂ ਦੀਆਂ ਗੋ-ਲੀ-ਆਂ ਦਾ ਸੇਵਨ ਕਰਦੇ ਹਾਂ ਜੇਕਰ ਅੱਜ ਤੋਂ ਹੀ ਇਨ੍ਹਾਂ ਦਾ ਸੇਵਨ ਕਰਨਾ ਸ਼ੁਰੂ ਕਰ ਦੇਈਏ ਤਾਂ ਸਾਡੇ ਸਰੀਰ ਵਿੱਚ ਕਦੀ ਵੀ ਸਮੱਸਿਆਵਾਂ ਨਹੀਂ ਆਉਣਗੀਆਂ ਅਤੇ ਸਾਡੇ ਸਰੀਰ ਨੂੰ ਮਜਬੂਤ ਰਹੇਗਾ ਤੰਦਰੁਸਤ ਰਹੇਗਾ ਹਰ ਪ੍ਰਕਾਰ ਦੇ ਰੋਗਾਂ ਤੋਂ ਦੂਰ ਰਹੇਗਾ
ਸਾਡੀ ਤੁਹਾਡੇ ਅੱਗੇ ਇੱਕ ਹੋਰ ਬੇਨਤੀ ਹੈ ਕਿ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਨੂੰ ਇਸਤੇਮਾਲ ਕਰਨ ਤੋਂ ਪਹਿਲਾ ਆਵਦੇ ਡਾਕਟਰ ਦੀ ਸਲਾਹ ਜਰੂਰ ਲਿਓ ਜੀ ਬਿਨਾਂ ਕਿਸੇ ਡਾਕਟਰ ਦੀ ਸਲਾਹ ਤੋ ਸਾਡੇ ਵਲੋ ਦਿੱਤੀ ਗਈ ਜਾਣਕਾਰੀ ਨੂੰ ਇਸਤੇਮਾਲ ਨਾ ਕਰੋ ਜੀ. ਜੇ ਤੁਸੀਂ ਇਸਤੇਮਾਲ ਕਰਦੇ ਹੋਜੇ ਕੋਈ ਸਮੱਸਿਆ ਹੋ ਜਾਂਦੀ ਹੈ ਤਾਂ ਸਾਡੀ ਕੋਈ ਜ਼ਿੰਮੇਵਾਰੀ ਨਹੀਂ ਹੋਵੈਗੀ.ਇਸ ਲਈ ਫਿਰ ਦਸਦੇ ਹਾਂ ਇਸਤੇਮਾਲ ਕਰਨ ਤੋਂ ਪਹਿਲਾਂ ਆਵਦੇ ਡਾਕਟਰ ਦੀ ਸਲਾਹ ਜ਼ਰੂਰ ਲਉ ਜੀ