ਕਿਸਾਨ ਬਿੱਲ ਦੇ ਵਿਰੋਧ ਚ ਇਸ ਜਗ੍ਹਾ ਨੇ ਏਦਾਂ ਸਾੜਿ ਆ ਟਰੈਕਟਰ

ਕਿਸਾਨ ਬਿੱਲ ਦਾ ਕਰਕੇ ਪੰਜਾਬ ਚ ਥਾਂ ਥਾਂ ਧਰਨੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਅੱਜ ਲਈ ਵੱਖ ਵੱਖ ਕਿਸਾਨ ਜਥੇਬੰਦੀਆਂ ਨੇ ਪੰਜਾਬ ਬੰਦ ਦਾ ਸਦਾ ਦਿੱਤਾ ਸੀ ਜਿਸ ਲਈ ਅੱਜ ਪੰਜਾਬ ਮੁਕੰਮਲ ਤੋਰ ਤੇ ਬੰਦ ਹੈ ਅਤੇ ਵੱਖ ਵੱਖ ਥਾਈਂ ਧਰਨੇ ਦਿੱਤੇ ਜਾ ਰਹੇ ਹਨ।ਖੇਤੀ ਬਿੱਲਾਂ ਦੇ ਵਿਰੋਧ ਵਿੱਚ ਜਿੱਥੇ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਬੰਦ ਦਾ ਸੱਦਾ ਦੇ ਕੇ ਸੜਕਾਂ ਤੇ ਰੇਲ ਮਾਰਗਾਂ ‘ਤੇ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉੱਥੇ ਸ਼੍ਰੋਮਣੀ ਅਕਾਲੀ ਦਲ ਵੀ ਮੈਦਾਨ ਵਿੱਚ ਨਿੱਤਰਿਆ ਹੈ। ਅੱਜ ਬਰਨਾਲਾ ‘ਚ ਅਕਾਲੀ ਦਲ ਵੱਲੋਂ ਲਾਏ ਗਏ ਧਰਨੇ ਵਿੱਚ ਅਕਾਲੀ ਲੀਡਰ ਦਵਿੰਦਰ ਸਿੰਘ ਬੀਹਲਾ ਵੱਲੋਂ ਟਰੈਕਟਰ ਨੂੰ। ਅੱ – ਗ। ਲਾ ਕੇ ਖੇਤੀ ਬਿੱਲਾਂ ਵਿਰੁੱਧ ਰੋਸ ਜਤਾਇਆ ਗਿਆ।ਅਕਾਲੀ ਲੀਰਨ ਨੇ ਕਿਹਾ ਕਿ ਟਰੈਕਟਰ ਕਿਸਾਨ ਦਾ ਪੁੱਤ ਹੁੰਦਾ ਹੈ। ਜੇਕਰ ਕਿਸਾਨ ਹੀ ਨਾ ਰਿਹਾ ਤਾਂ ਇਨ੍ਹਾਂ ਟਰੈਕਟਰਾਂ ਦਾ ਵੀ ਕੀ ਕਰਨਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਹ ਸੰਘਰਸ਼ ਖੇਤੀ ਬਿੱਲ ਰੱਦ ਹੋਣ ਤੱਕ ਜਾਰੀ ਰਹੇਗਾ।ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Leave a Reply

Your email address will not be published. Required fields are marked *