ਦੀਪ ਸਿੱਧੂ ਨੇ ਪੰਜਾਬ ਲਈ ਕਰ ਦਿੱਤਾ ਇਹ ਵੱਡਾ ਐਲਾਨ

ਕੇਂਦਰ ਵੱਲੋਂ ਪਾਸ ਖੇਤੀ ਕਾਨੂੰਨਾਂ ਦਾ ਵਿਰੋਧ ਪੰਜਾਬ ਭਰ ‘ਚ ਹਾਲੇ ਵੀ ਜਾਰੀ ਹੈ। ਕੇਂਦਰ ਦੀ ਮੋਦੀ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਕਿਸੇ ਵੀ ਕੀਮਤ ਤੇ ਵਾਪਸ ਲੈਣ ਨੂੰ ਤਿਆਰ ਨਹੀਂ। ਖੇਤੀ ਕਾਨੂੰਨਾਂ ਵਿਰੁੱਧ ਇਸ ਲਹਿਰ ਨੇ ਕਿਤੇ ਨਾ ਕਿਤੇ ਪੰਜਾਬ ਨੂੰ ਇਕਜੁੱਟ ਵੀ ਕੀਤਾ ਹੈ।ਇਸ ਅੰਦੋਲਨ ਦਾ ਕੇਵਲ ਕਿਸਾਨ ਹੀ ਨਹੀਂ ਮਜ਼ਦੂਰ, ਅੜ੍ਹਤੀਏ, ਨੌਜਵਾਨ, ਪੰਜਾਬੀ ਗਾਇਕ ਤੇ ਅਦਾਕਾਰ ਵੀ ਹਿੱਸਾ ਬਣੇ ਹਨ ਜੋ ਪਹਿਲਾਂ ਕਦੇ ਨਹੀਂ ਵੇਖਣ ਨੂੰ ਮਿਲਿਆ।

ਏਬੀਪੀ ਸਾਂਝਾ ਨਾਲ ਅਦਾਕਾਰ ਦੀਪ ਸਿੱਧੂ ਨੇ ਖਾਸ ਗੱਲਬਾਤ ਦੌਰਾਨ ਕਿਹਾ, “ਅਸੀਂ ਬਿਨਾਂ ਆਪਣੇ ਹੱਕ ਲਏ ਪਿੱਛੇ ਨਹੀਂ ਮੁੜਾਂਗੇ। ਭਾਵੇਂ ਸਾਡੀ ਲੜਾਈ ਲੰਬੀ ਹੈ, ਪਰ ਅਸੀਂ ਜਿੱਤਾਂਗੇ ਜ਼ਰੂਰ।”ਦੱਸ ਦੇਈਏ ਕਿ ਦੀਪ ਸਿੱਧੂ ਕਾਫੀ ਦਿਨਾਂ ਤੋਂ ਸ਼ੰਭੂ ਮੋਰਚੇ ਦਾ ਹਿੱਸਾ ਬਣੇ ਹੋਏ ਹਨ। ਉਨ੍ਹਾਂ ਖੇਤੀ ਕਾਨੂੰਨਾਂ ਦੀ ਸਖ਼ਤ ਨਿੰਦਾ ਵੀ ਕੀਤਾ ਹੈ। ਉਨ੍ਹਾਂ ਕਿਹਾ, “ਪੰਜਾਬ ਲਈ ਹਮੇਸ਼ਾ ਖੜ੍ਹਾ ਰਹਾਂਗਾ। ਮੇਰੇ ਉੱਪਰ ਜਿੰਨੇ ਮਰਜ਼ੀ ਇਲਜ਼ਾਮ ਲੱਗਣ ਮੈਨੂੰ ਕੋਈ ਫਰਕ ਨਹੀਂ ਪੈਂਦਾ।”

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Leave a Reply

Your email address will not be published. Required fields are marked *