ਵੀਡੀਓ ਥੱਲੇ ਜਾ ਕੇ ਦੇਖੋ-ਜੇਕਰ ਅੱਖਾਂ ਦੀ ਨਿਗ੍ਹਾ ਕਮਜ਼ੋਰ ਹੈ ਤਾ ਇਸ ਫਲ ਦਾ ਸੇਵਨ ਕਰੋ ਸਾਡੀ ਸਿਹਤ ਲਈ ਸਭ ਤੋਂ ਵੱਧ ਫਾਇਦੇਮੰਦ ਜਿਹੜੀ ਚੀਜ਼ ਹੈ ਉਹ ਹੈ ਕੀਵੀ ਇਸ ਨੂੰ ਫਲਾਂ ਦਾ ਰਾਜਾ ਵੀ ਕਿਹਾ ਜਾ ਸਕਦਾ ਸਭ ਤੋਂ ਵੱਧ ਫ਼ਾਇਦਾ ਹੈ ਇਸ ਹਾਲਤ ਦੇ ਵਿੱਚ ਹੁੰਦਾ ਹੈ ਜੋ ਕਿ ਤੁਹਾਡੇ ਸਰੀਰ ਨੂੰ ਹਰ ਪੱਖ ਤੋਂ ਮਜ਼ਬੂਤ ਕਰਦਾ ਹੈ ਤੁਹਾਡੇ ਸਰੀਰ ਨੂੰ ਤੰਦਰੁਸਤ ਰੱਖਦਾ ਹੈ ਅਤੇ ਤੁਹਾਡੇ ਸਰੀਰ ਰੋਗਾਂ ਤੋਂ ਬਚਾਅ ਕੇ ਰੱਖਦਾ ਹੈ,
ਅਤੇ ਰੋਗਾਂ ਨਾਲ ਲੜਨ ਦੀ ਸ਼ਕਤੀ ਨੂੰ ਪਨਾਹ ਦਿੰਦਾ ਹੈ ਜਿਸ ਨਾਲ ਤੁਸੀਂ ਬਿਮਾਰ ਨਹੀਂ ਹੁੰਦੇ, ਇਸ ਵਿੱਚ ਵਿਟਾਮਿਨ-ਸੀ ਭਰਪੂਰ ਮਾਤਰਾ ਦੇ ਵਿੱਚ ਹੁੰਦਾ ਹੈ ਇਸ ਵਿੱਚ ਐਂਟੀਆਕਸੀਡੈਂਟ ਗੁਣ ਪਾਏ ਜਾਂਦੇ ਹਨ ਗਲੇ ਵਿਚ ਇਨਫੈਕਸ਼ਨ ਅਤੇ ਬਾਹਰੀ ਵਾਇਰਸ ਤੋਂ ਬਚਾਅ ਕੇ ਰੱਖਦਾ ਹੈ ਪੇਟ ਦੇ ਰੋ-ਗਾਂ ਤੋਂ ਬਚਾਅ ਕੇ ਰੱਖਦਾ ਹੈਇਸ ਫਲ ਦਾ ਹਰੇਕ ਕੋਈ ਇਸਤੇਮਾਲ ਸੇਵਨ ਕਰ ਸਕਦਾ ਹੈ ਜਦੋਂ ਤੁਸੀਂ ਇਸ ਫਲ ਦੀ ਖਾਣ ਦੀ ਸ਼ੁਰੂਆਤ ਕਰਦੇ ਹੋ ਤਾਂ ਦੇਣ 1 ਪੀਸ ਹੀ ਖੜਾ ਹੈ
ਅਤੇ ਹੌਲੀ-ਹੌਲੀ ਅੱਗੇ ਚੱਲ ਕੇ ਤੁਸੀਂ ਇਸ ਦੇ 2 ਪੀਸ ਖਾ ਸਕਦੇ ਹੋ ਤੁਸੀਂ ਇਸ ਦਾ ਸੇਵਨ ਨਾਲ ਸਵੇਰੇ ਖਾਲੀ ਪੇਟ ਕਰਨਾ ਹੈ ਜਾਂ ਦੁਪਹਿਰ ਸਮੇਂ ਕਰ ਸਕਦੇ ਹੋ ਜਾਂ ਖਾਣਾ ਖਾਣ ਤੋਂ ਇਕ ਘੰਟਾ ਬਾਅਦ ਉਸ ਦਾ ਸੇਵਨ ਕਰ ਸਕਦੇ ਹੋ ਇਸ ਵਿਚ ਵਿਟਾਮਿਨ ਏ ਵਿਟਾਮਿਨ ਸੀ ਮਿਟਾਮਿਨ ਕੇ ਭਰਪੂਰ ਮਾਤਰਾ ਵਿਚ ਹੁੰਦੇ ਹਨ ਇਸ ਵਿਚ ਵਿਟਾਮਿਨ ਫਾਈਬਰ ਪੋਟਾਸ਼ੀਅਮ ਅਤੇ ਕੈਲਸ਼ੀਅਮ ਵੀ ਭਰਪੂਰ ਮਾਤਰਾ ਵਿੱਚ ਹੁੰਦਾ ਇਸ ਦੇ ਸੇਵਨ ਕਰਨਾ ਤੁਹਾਡੇ ਅੰਦਰ ਰੋਗਾਂ ਨਾਲ ਲੜਨ ਦੀ ਸ਼ਕਤੀ ਵਧਦੀ ਹੈ
ਅਤੇ ਸਾਡੀ ਅੱਖਾਂ ਦੀ ਰੌਸ਼ਨੀ ਵੀ ਸਹੀ ਹੁੰਦੀ ਹੈ ਇਸ ਦੇ ਸੇਵਨ ਕਰਨ ਨਾਲ ਖੂਨ ਦਾ ਵਹਾਅ ਸਹੀ ਰਹਿੰਦਾ ਹੈ ਅਤੇ ਬੈਡ ਕੈਸਟਰੋਲ ਨਹੀਂ ਬਣਦਾ ਇਸ ਦੇ ਸੇਵਨ ਕਰਨ ਨਾਲ ਪੇਟ ਦੀਆਂ ਸਮੱਸਿਆਵਾਂ ਦੂਰ ਹੁੰਦੀਆਂ ਹਨ ਕਬਜ਼ ਗੈਸ ਤੋਂ ਛੁਟਕਾਰਾ ਮਿਲਿਆ ਰਹਿੰਦਾ ਹੈ ਅਤੇ ਇਹ ਸਰੀਰ ਤੋਂ ਫਾਲਤੂ ਚਰਬੀ ਨੂੰ ਖਤਮ ਕਰਨ ਵਿੱਚ ਬਹੁਤ ਮਦਦ ਕਰਦਾ ਹੈ ਅਤੇ ਜੇਕਰ ਇਸ ਦਾ ਸੇਵਨ ਕਰਦੇ ਹਾਂ ਤਾਂ ਸਾਡੇ ਸਰੀਰ ਤੇ ਕਦੀ ਵੀ ਮੋਟਾਪਾ ਨਹੀਂ ਅਤੇ ਇਸ ਦੇ ਸੇਵਨ ਕਰਨ ਨਾਲ ਸਾਡੇ ਚਿਹਰੇ ਤੇ ਇਕ ਨਵਾਂ ਨਿਖਾਰ ਵੀ ਆਉਂਦਾ ਹੈ,
ਇਸ ਨੂੰ ਇਸ ਦੇ ਸੇਵਨ ਕਰਨ ਨਾਲ ਸਾਡੇ ਸਰੀਰ ਨੇ ਬਾਹਰੀ ਵਾਇਰਸ ਨਾਲ ਲੜਨ ਵਿਚ ਮਦਦ ਮਿਲਦੀ ਹੈ ਅਤੇ ਅਤੇ ਜਿਸ ਕਾਰਨ ਸਾਡੇ ਸੈੱਲ ਘਟ ਜਾਂਦੇ ਹਨ ਅਤੇ ਉਹ ਸੈੱਲਾਂ ਨੂੰ ਪੂਰਾ ਕਰਨ ਵਿੱਚ ਬਹੁਤ ਮਦਦ ਕਰਦਾ ਹੈ,ਇਹ ਤੁਹਾਡੇ ਮੂੰਹ ਦੇ ਛਾਲਿਆਂ ਨੂੰ ਖਤਮ ਕਰਦਾ ਹੈ ਤੁਹਾਡੀ ਪਾਚਨ ਕਿਰਿਆ ਨੂੰ ਮਜ਼ਬੂਤ ਕਰਦਾ ਹੈਂ,ਸ਼ੂਗਰ ਦੀ ਸਮੱਸਿਆ ਵੀ ਹੌਲੀ ਹੌਲੀ ਖਤਮ ਹੋ ਜਾਂਦੀ ਹੈ, ਇਹ ਤੁਹਾਡੇ ਸਿਰ ਦੇ ਵਾਲਾਂ ਨੂੰ ਮਜ਼ਬੂਤ ਕਰਦਾ ਹੈ ਤੇ ਦਿਲ ਦੀਆਂ ਸਮੱਸਿਆਵਾਂ ਵੀ ਨਹੀਂ ਆਉਂਦੀਆਂ ਅਤੇ ਸਰੀਰ ਵਿੱਚ ਚੁਸਤੀ-ਫ਼ੁਰਤੀ ਬਣੀ ਰਹਿੰਦੀ ਹੈ ਥਕਾਵਟ ਮਹਿਸੂਸ ਨਹੀਂ ਹੁੰਦੀ
ਸਾਡੀ ਤੁਹਾਡੇ ਅੱਗੇ ਇੱਕ ਹੋਰ ਬੇਨਤੀ ਹੈ ਕਿ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਨੂੰ ਇਸਤੇਮਾਲ ਕਰਨ ਤੋਂ ਪਹਿਲਾ ਆਵਦੇ ਡਾਕਟਰ ਦੀ ਸਲਾਹ ਜਰੂਰ ਲਿਓ ਜੀ ਬਿਨਾਂ ਕਿਸੇ ਡਾਕਟਰ ਦੀ ਸਲਾਹ ਤੋ ਸਾਡੇ ਵਲੋ ਦਿੱਤੀ ਗਈ ਜਾਣਕਾਰੀ ਨੂੰ ਇਸਤੇਮਾਲ ਨਾ ਕਰੋ ਜੀ. ਜੇ ਤੁਸੀਂ ਇਸਤੇਮਾਲ ਕਰਦੇ ਹੋਜੇ ਕੋਈ ਸਮੱਸਿਆ ਹੋ ਜਾਂਦੀ ਹੈ ਤਾਂ ਸਾਡੀ ਕੋਈ ਜ਼ਿੰਮੇਵਾਰੀ ਨਹੀਂ ਹੋਵੈਗੀ.ਇਸ ਲਈ ਫਿਰ ਦਸਦੇ ਹਾਂ ਇਸਤੇਮਾਲ ਕਰਨ ਤੋਂ ਪਹਿਲਾਂ ਆਵਦੇ ਡਾਕਟਰ ਦੀ ਸਲਾਹ ਜ਼ਰੂਰ ਲਉ ਜੀ